canada airline Archives - Daily Post Punjabi

ਕੈਨੇਡਾ ‘ਚ Westjet Airline ਦੀਆਂ 400 ਤੋਂ ਵੱਧ ਉਡਾਣਾਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਕੈਨੇਡਾ ਵਿੱਚ 400 ਤੋਂ ਵੱਧ ਉਡਾਣਾਂ ਰੱਦ ਹੋਣ ਕਾਰਨ 50 ਹਜ਼ਾਰ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ । ਫਿਲਹਾਲ ਇੱਥੇ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਦਾ ਕਾਰਨ ਹੜਤਾਲ ਦੱਸੀ ਜਾ ਰਹੀ ਹੈ । ਵੈਸਟਜੈੱਟ ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੇਨਟੇਨੈਂਸ ਵਰਕਰ ਯੂਨੀਅਨ ਦੇ ਹੜਤਾਲ ‘ਤੇ ਜਾਣ ਕਰਕੇ ਇਹ ਸਮੱਸਿਆ ਪੈਦਾ ਹੋਈ ਹੈ । ਵੈਸਟਜੈੱਟ ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨਜ਼ ਵਿੱਚੋਂ ਇੱਕ ਹੈ । ਕੰਪਨੀ ਨੇ ਕਿਹਾ ਕਿ ਹੜਤਾਲ ਕਰਕੇ 407 ਉਡਾਣਾਂ ਨੂੰ ਰੱਦ ਕਰਨਾ ਪਿਆ ਹੈ । ਇਸ ਨਾਲ ਦੇਸ਼ ਵਿੱਚ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਵਿੱਚ 49,000 ਤੋਂ ਵੱਧ ਲੋਕਾਂ ਦੀ ਯਾਤਰਾ ‘ਤੇ ਅਸਰ ਪਿਆ ਹੈ।

Canada airline WestJet cancels

ਵੈਸਟਜੈੱਟ ਦੇ ਪ੍ਰਧਾਨ ਡਿਡੇਰਿਕ ਪੇਨ ਦੇ ਇੱਕ ਬਿਆਨ ਵਿੱਚ ਕਿਹਾ ਕਿ ਕੰਪਨੀ ਦਖਲਅੰਦਾਜ਼ੀ ਦਾ ਜਵਾਬ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਇੱਕ ਸਥਿਰ ਨੈੱਟਵਰਕ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉੱਥੇ ਹੀ ਏਅਰਲਾਈਨ ਦੇ ਸੀਈਓ ਅਲੈਕਸਿਸ ਵੌਨ ਹੋਨਸਬ੍ਰੋਚ ਨੇ ਇਸ ਸਥਿਤੀ ਲਈ ਸਿੱਧੇ ਤੌਰ ‘ਤੇ ਇੱਕ ਅਮਰੀਕੀ ਸੰਘ ਨੂੰ ਜ਼ਿੰਮੇਵਾਰ ਠਹਿਰਾਇਆ, ਜੋ ਕੈਨੇਡਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ । ਵੌਨ ਨੇ ਕਿਹਾ ਕਿ ਸਰਕਾਰ ਦੀ ਵਿਚੋਲਗੀ ਤੋਂ ਬਾਅਦ ਯੂਨੀਅਨ ਨਾਲ ਸਮਝੌਤਾ ਹੋਇਆ ਸੀ ਪਰ ਫਿਰ ਵੀ ਸਥਿਤੀ ਬਦਲ ਗਈ ਹੈ।

ਇਹ ਵੀ ਪੜ੍ਹੋ: ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਦਰਅਸਲ, ਵੀਰਵਾਰ ਨੂੰ ਸਰਕਾਰ ਨੇ ਵਿਚੋਲਗੀ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਤੋਂ ਬਾਅਦ ਅਚਾਨਕ ਹੜਤਾਲ ਦੇ ਐਲਾਨ ਨਾਲ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ । ਵੈਸਟਜੈੱਟ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੈਨੇਡਾ ਡੇਅ ਦੇ ਖਤਮ ਹੋਣ ਵਾਲੇ ਲੰਬੇ ਵੀਕੈਂਡ ਦੇ ਲਈ ਜਹਾਜ਼ਾਂ ਨੂੰ ਪਾਰਕ ਕਰਨਾ ਜਾਰੀ ਰੱਖੇਗਾ ।ਏਅਰਲਾਈਨ ਕੋਲ ਲਗਭਗ 200 ਜਹਾਜ਼ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਐਤਵਾਰ ਸ਼ਾਮ ਤੱਕ ਲਗਭਗ 30 ਜਹਾਜ਼ਾਂ ਦਾ ਸੰਚਾਲਨ ਕਰਨਗੇ।

Canada airline WestJet cancels

ਇਸ ਸਬੰਧੀ ਏਅਰਕ੍ਰਾਫਟ ਮਕੈਨਿਕਸ ਫ੍ਰੇਟਰਨਲ ਐਸੋਸੀਏਸ਼ਨ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਨੇ ਸ਼ੁੱਕਰਵਾਰ ਸ਼ਾਮ ਨੂੰ ਏਅਰਲਾਈਨ ਦੀ ਗੱਲਬਾਤ ਕਰਨ ਦੀ ਇੱਛਾ ਨਾ ਹੋਣ ਕਾਰਨ ਹੜਤਾਲ ਸ਼ੁਰੂ ਕਰ ਦਿੱਤੀ । ਕੈਨੇਡਾ ਡੇਅ ਦੇ ਲੰਬੇ ਵੀਕੈਂਡ ਦੌਰਾਨ ਹਵਾਈ ਯਾਤਰਾ ਪ੍ਰਭਾਵਿਤ ਹੋਣ ਕਰਕੇ ਯਾਤਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਹੜਤਾਲ ਨੂੰ ਰੋਕਣ ਦੇ ਯਤਨ ਕੀਤੇ ਸਨ ਪਰ ਕਾਮਯਾਬ ਨਹੀਂ ਹੋ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਨੇਡਾ ‘ਚ Westjet Airline ਦੀਆਂ 400 ਤੋਂ ਵੱਧ ਉਡਾਣਾਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼ appeared first on Daily Post Punjabi.