Canada extends ban Archives - Daily Post Punjabi

ਕੈਨੇਡਾ ‘ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ
ਕੈਨੇਡਾ ਵਿੱਚ ਆਪਣਾ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਵਿਦੇਸ਼ੀਆਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਟਰੂਡੋ ਸਰਕਾਰ ਦੇ ਨਵੇਂ ਐਲਾਨ ਨੇ ਇਸ ਦੇ ਰਾਹ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਦਿੱਤੀਆਂ ਹਨ। ਐਤਵਾਰ ਨੂੰ ਕੈਨੇਡੀਅਨ ਰਿਹਾਇਸ਼ਾਂ ਦੀ ਵਿਦੇਸ਼ੀ ਮਾਲਕੀ ‘ਤੇ ਪਾਬੰਦੀਆਂ ਨੂੰ ਵਧਾਇਆ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਕੈਨੇਡੀਅਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਹੈ।

Trudeau government made a big

ਕੈਨੇਡਾ ਵਿੱਚ ਰਿਹਾਇਸ਼ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ ਇਸ ਲਈ ਪ੍ਰਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਇਸ ਕਾਰਨ ਮਕਾਨਾਂ ਦੀ ਮੰਗ ਵਧ ਗਈ ਹੈ, ਜਦੋਂ ਕਿ ਮਹਿੰਗਾਈ ਵਧਣ ਕਾਰਨ ਉਸਾਰੀ ਦਾ ਕੰਮ ਮੱਠਾ ਪੈ ਗਿਆ ਹੈ। ਕੈਨੇਡੀਅਨ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡੀਅਨਾਂ ਲਈ ਕਿਫਾਇਤੀ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਕੁਸ਼ਤੀ ‘ਚ ਵਿਨੇਸ਼ ਫੋਗਾਟ ਦੀ ਸ਼ਾਨਦਾਰ ਵਾਪਸੀ, ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਇਸ ਤਹਿਤ ਵਿਦੇਸ਼ੀਆਂ ‘ਤੇ ਘਰ ਖਰੀਦਣ ‘ਤੇ ਪਾਬੰਦੀ ਦੋ ਸਾਲ ਲਈ ਵਧਾ ਦਿੱਤੀ ਗਈ ਹੈ। ਪਹਿਲਾਂ ਇਹ 1 ਜਨਵਰੀ, 2025 ਨੂੰ ਖਤਮ ਹੋ ਰਿਹਾ ਸੀ, ਹੁਣ ਇਸਦੀ ਆਖਰੀ ਮਿਤੀ 1 ਜਨਵਰੀ, 2027 ਹੋਵੇਗੀ। ਕੈਨੇਡਾ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਵਿਦੇਸ਼ੀਆਂ ਦੀ ਵਧਦੀ ਦਖਲਅੰਦਾਜ਼ੀ ਕਾਰਨ ਕੈਨੇਡਾ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਮਕਾਨਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋਇਆ ਹੈ।

ਪਿਛਲੇ ਮਹੀਨੇ ਕੈਨੇਡਾ ਨੇ ਵੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ‘ਤੇ ਦੋ ਸਾਲ ਦੀ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਗ੍ਰੈਜੂਏਸ਼ਨ ਤੋਂ ਬਾਅਦ ਕੁਝ ਵਿਦਿਆਰਥੀਆਂ ਨੂੰ ਵਰਕ ਪਰਮਿਟ ਦੇਣਾ ਬੰਦ ਕਰ ਦੇਣਗੇ। ਅਸਲ ਵਿੱਚ, ਕੈਨੇਡਾ ਵਿੱਚ ਤੇਜ਼ੀ ਨਾਲ ਵੱਧ ਰਹੀ ਆਬਾਦੀ ਨੇ ਸਿਹਤ ਅਤੇ ਸਿੱਖਿਆ ‘ਤੇ ਬਹੁਤ ਦਬਾਅ ਪਾਇਆ ਹੈ। ਇਸ ਤੋਂ ਇਲਾਵਾ ਘਰਾਂ ਦੀਆਂ ਕੀਮਤਾਂ ਵਿਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕੈਨੇਡਾ ‘ਚ ਘਰ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਵਿਦੇਸ਼ੀਆਂ ਲਈ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ appeared first on Daily Post Punjabi.

ਕੈਨੇਡਾ ਸਰਕਾਰ ਨੇ ਗੈਰ-ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ‘ਤੇ 21 ਜੁਲਾਈ ਤੱਕ ਵਧਾਈ ਪਾਬੰਦੀ
ਪੂਰੀ ਦੁਨੀਆ ਮੌਜੂਦਾ ਸਮੇਂ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੀ ਹੈ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਵੱਲੋਂ ਅੰਤਰਰਾਸ਼ਟਰੀ ਫਲਾਈਟਾਂ ‘ਤੇ ਪਾਬੰਦੀ ਲਗਾਈ ਗਈ ਹੈ ।

Canada extends ban

ਇਸੇ ਵਿਚਾਲੇ ਹੁਣ ਕੈਨੇਡਾ ਵੱਲੋਂ ਗੈਰ-ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ‘ਤੇ ਆਪਣੀਆਂ ਸਰਹੱਦੀ ਪਾਬੰਦੀਆਂ ਨੂੰ ਇੱਕ ਹੋਰ ਮਹੀਨੇ ਲਈ ਵਧਾ ਦਿੱਤਾ ਗਿਆ ਹੈ ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਨੂੰ ਲੈ ਕੇ ਵੱਡੀ ਸਿਆਸੀ ਹਲਚਲ, 24 ਜੂਨ ਨੂੰ PM ਮੋਦੀ ਨੇ ਬੁਲਾਈ ਬੈਠਕ

ਦਰਅਸਲ, ਇਹ ਪਾਬੰਦੀਆਂ ਕੈਨੇਡਾ ਅਤੇ ਅਮਰੀਕਾ ਵਿਚਾਲੇ ਹੋਣ ਵਾਲੀਆਂ ਯਾਤਰਾ ‘ਤੇ ਵੀ ਲਾਗੂ ਹੋਣਗੀਆਂ । ਜ਼ਿਕਰਯੋਗ ਹੈ ਕਿ ਕੈਨੇਡਾ ਸਰਕਾਰ ਵੱਲੋਂ ਲਗਾਈ ਗਈ ਇਸ ਪਾਬੰਦੀ ਦੀ ਮਿਆਦ 21 ਜੂਨ ਨੂੰ ਖਤਮ ਹੋਣੀ ਸੀ, ਪਰ ਕੈਨੇਡਾ ਸਰਕਾਰ ਵੱਲੋਂ ਹੁਣ ਇਨ੍ਹਾਂ ਪਾਬੰਦੀਆਂ ਨੂੰ 21 ਜੁਲਾਈ 2021 ਤੱਕ ਵਧ ਦਿੱਤਾ ਗਿਆ ਹੈ।

Canada extends ban

ਦੱਸ ਦੇਈਏ ਕਿ ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਵੱਲੋਂ ਅੱਜ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਦਿਆਂ ਐਲਾਨ ਕੀਤਾ ਗਿਆ ਹੈ । ਬਿਲ ਬਲੇਅਰ ਨੇ ਦੱਸਿਆ ਕਿ ਸਰਕਾਰ ਸਾਰੇ ਕੈਨੇਡੀਅਨਾਂ ਨੂੰ ਵੈਕਸੀਨੇਟ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਸੋਮਵਾਰ ਨੂੰ ਦਿੱਤੇ ਜਾਣਗੇ ।

ਇਹ ਵੀ ਦੇਖੋ: ਮਿਲਖਾ ਸਿੰਘ ਦੇ ਘਰ ਤੋਂ ਸਿੱਧਾ LIVE, ਸ਼ਰਧਾ ਦੇ ਫੁੱਲ ਭੇਟ ਕਾਰਨ ਵਾਲਿਆਂ ਦੀਆਂ ਲੱਗੀਆਂ ਲਾਈਨਾਂ

The post ਕੈਨੇਡਾ ਸਰਕਾਰ ਨੇ ਗੈਰ-ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ‘ਤੇ 21 ਜੁਲਾਈ ਤੱਕ ਵਧਾਈ ਪਾਬੰਦੀ appeared first on Daily Post Punjabi.