Canada Firozpur youth death Archives - Daily Post Punjabi

ਮੰਦਭਾਗੀ ਖ਼ਬਰ: ਕੈਨੇਡਾ ‘ਚ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹੈ।

Canada Firozpur youth death

ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ 2019 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਆਇਆ ਸੀ। ਜਿਸ ਤੋਂ ਬਾਅਦ ਵਿੱਚ ਉਸ ਨੇ ਕੋਨੇਸਟੋਗਾ ਕਾਲਜ ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਆਪਣਾ ਵਰਕ ਪਰਮਿਟ ਹਾਸਿਲ ਕੀਤਾ ਸੀ । ਨਰਿੰਦਰ ਦੀ ਮੌਤ ਦੀ ਖਬਰ ਮਿਲਣ ਤੋਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਹਾਂਗਕਾਂਗ ‘ਚ ਮਾਲ ਦੀ 22ਵੀਂ ਮੰਜ਼ਿਲ ਤੋਂ ਡਿੱਗੀ ਜਗਰਾਓਂ ਦੀ ਕਿਰਨਜੋਤ, ਬਿਨਾਂ ਸੇਫਟੀ ਬੈਲਟ ਤੋਂ ਕਰ ਰਹੀ ਸੀ ਸ਼ੀਸ਼ੇ ਸਾਫ

ਦੱਸ ਦੇਈਏ ਕਿ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਪੁਲਿਸ ਵਿਭਾਗ ਤਾਇਨਾਤ ਹਨ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਦੀ ਮੌਤ ਦੀ ਜਾਣਕਾਰੀ 4 ਜਨਵਰੀ ਨੂੰ ਮਿਲੀ ਸੀ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖ਼ਬਰ: ਕੈਨੇਡਾ ‘ਚ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.