canada government Archives - Daily Post Punjabi

ਕੈਨੇਡਾ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ ! ਵਿਜ਼ਿਟਰ ਵੀਜ਼ਾ ‘ਤੇ ਆਏ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
ਕੈਨੇਡਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਹੁਣ ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਇਹ ਨਵਾਂ ਫੈਸਲਾ 28 ਅਗਸਤ ਤੋਂ ਲਾਗੂ ਹੋ ਗਿਆ ਹੈ। ਪਹਿਲਾਂ ਵਿਜ਼ਟਰ ਜਾਂ ਟੂਰਿਸਟ ਵੀਜ਼ੇ ‘ਤੇ ਆਉਣ ਵਾਲੇ ਲੋਕ ਕੈਨੇਡਾ ‘ਚ ਰਹਿੰਦਿਆਂ ਹੀ ਵਰਕ ਪਰਮਿਟ ਲੈ ਸਕਦੇ ਸਨ ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ।

People on visitor visas will

ਇਹ ਵਿਸ਼ੇਸ਼ ਸਹੂਲਤ IRCC ਨੇ ਅਗਸਤ 2020 ਵਿੱਚ ਉਨ੍ਹਾਂ ਸੈਲਾਨੀਆਂ ਦੀ ਮਦਦ ਕਰਨ ਲਈ ਕੀਤੀ ਸੀ ਜੋ COVID-19 ਮਹਾਂਮਾਰੀ-ਸਬੰਧਤ ਯਾਤਰਾ ਪਾਬੰਦੀਆਂ ਕਾਰਨ ਦੇਸ਼ ਛੱਡਣ ਵਿੱਚ ਅਸਮਰੱਥ ਸਨ। ਪਾਲਿਸੀ ਦੇ ਤਹਿਤ, ਕੈਨੇਡਾ ਵਿੱਚ ਸੈਲਾਨੀ ਦੇਸ਼ ਛੱਡਣ ਤੋਂ ਬਿਨਾਂ ਵਰਕ ਪਰਮਿਟ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ, ਵਿਦੇਸ਼ੀ ਨਾਗਰਿਕ ਜਿਨ੍ਹਾਂ ਕੋਲ ਪਿਛਲੇ 12 ਮਹੀਨਿਆਂ ਵਿੱਚ ਵਰਕ ਪਰਮਿਟ ਸੀ ਪਰ ਜਿਨ੍ਹਾਂ ਨੇ ਕੈਨੇਡਾ ਵਿੱਚ ਆਪਣੀ ਸਥਿਤੀ ਨੂੰ “ਵਿਜ਼ਿਟਰ” ਵਿੱਚ ਬਦਲ ਦਿੱਤਾ ਹੈ, ਉਹ ਆਪਣੀ ਨਵੀਂ ਵਰਕ ਪਰਮਿਟ ਅਰਜ਼ੀ ‘ਤੇ ਫੈਸਲੇ ਦੀ ਉਡੀਕ ਕਰਦੇ ਹੋਏ ਕੈਨੇਡਾ ਵਿੱਚ ਕਾਨੂੰਨੀ ਤੌਰ ‘ਤੇ ਕੰਮ ਕਰਨ ਲਈ ਅਰਜ਼ੀ ਦੇ ਸਕਦੇ ਹਨ।

ਸ਼ੁਰੂ ਵਿੱਚ, ਪਾਲਿਸੀ ਦੀ ਮਿਆਦ 28 ਫਰਵਰੀ, 2025 ਨੂੰ ਖਤਮ ਹੋਣ ਵਾਲੀ ਸੀ। ਹਾਲਾਂਕਿ, ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ IRCC ਦਾ ਕਹਿਣਾ ਹੈ ਕਿ- “ਉਹ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਸੰਖਿਆ ਨੂੰ ਮੁੜ-ਸਮਾਪਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਅਖੰਡਤਾ ਨੂੰ ਸੁਰੱਖਿਅਤ ਰੱਖਣ ਦੇ ਯਤਨਾਂ ਦੇ ਹਿੱਸੇ ਵਜੋਂ ਨੀਤੀ ਨੂੰ ਖਤਮ ਕਰ ਰਿਹਾ ਹੈ”। ਵਿਭਾਗ ਦਾ ਕਹਿਣਾ ਹੈ ਕਿ ਨੀਤੀ ਤਹਿਤ 28 ਅਗਸਤ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਅਰਜ਼ੀਆਂ ‘ਤੇ ਕਾਰਵਾਈ ਹੁੰਦੀ ਰਹੇਗੀ।

ਇਹ ਵੀ ਪੜ੍ਹੋ : ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਸੰਗਰੂਰ ‘ਚ ਕਰਨਗੇ ਉਦਘਾਟਨ

IRCC ਦਾ ਕਹਿਣਾ ਹੈ ਕਿ ਕੁਝ ਮਾੜੇ ਸਲਾਹਕਾਰ ਵਿਦੇਸ਼ੀ ਨਾਗਰਿਕਾਂ ਨੂੰ ਬਿਨਾਂ ਅਧਿਕਾਰ ਦੇ ਕੈਨੇਡਾ ਵਿੱਚ ਕੰਮ ਕਰਨ ਲਈ ਗੁੰਮਰਾਹ ਕਰਨ ਲਈ ਨੀਤੀ ਦੀ ਵਰਤੋਂ ਕਰ ਰਹੇ ਸਨ। ਹੁਣ ਲਾਗੂ ਹੂਏ ਇਸ ਫੈਸਲੇ ਕਾਰਨ ਉਹਨਾਂ ਲੋਕਾਂ ਨੂੰ ਪ੍ਰਭਾਵਤ ਕਰੇਗਾ ਜੋ ਵਿਜ਼ਟਰ ਵੀਜ਼ਾ ਦੇ ਤਹਿਤ ਕੈਨੇਡਾ ਵਿੱਚ ਆਉਣ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਸਨ। ਹੁਣ ਉਨ੍ਹਾਂ ਨੂੰ ਆਪਣੇ ਦੇਸ਼ ਤੋਂ ਵਰਕ ਪਰਮਿਟ ਲਈ ਅਰਜ਼ੀ ਦੇਣੀ ਪਵੇਗੀ। ਕੈਨੇਡੀਅਨ ਰੁਜ਼ਗਾਰਦਾਤਾਵਾਂ ਨੂੰ ਵੀ ਸੰਭਾਵੀ ਪ੍ਰਭਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਨੂੰ ਕਰਮਚਾਰੀਆਂ ਨੂੰ ਨਵੇਂ ਵਰਕ ਪਰਮਿਟ ਨਿਯਮਾਂ ਅਧੀਨ ਲਿਆਉਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੈਨੇਡਾ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ ! ਵਿਜ਼ਿਟਰ ਵੀਜ਼ਾ ‘ਤੇ ਆਏ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ appeared first on Daily Post Punjabi.

ਹੁਣ ਕੈਨੇਡਾ ਜਾਣ ਵਾਲਿਆਂ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਸਰਕਾਰ ਨੇ ਬਦਲੀਆਂ ਆਪਣੀਆਂ ਨੀਤੀਆਂ
ਲੁਧਿਆਣਾ (ਕੁੰਵਰਜੋਤ ਸਿੰਘ ): ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਕੈਨੇਡੀਅਨ ਸਰਕਾਰ ਨੇ ਚਿਤਾਵਨੀ ਜਾਰੀ ਕੀਤੀ ਹੈ। ਇਸ ਚਿਤਾਵਨੀ ਵਿੱਚ ਲੋਕਾਂ ਨੂੰ ਕੈਨੇਡਾ ਆਉਣ ਸਬੰਧੀ ਸੇਵਾਵਾਂ ਲੈਣ ਸਮੇਂ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ । ਸਰਕਾਰ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਅਜਿਹੇ ਏਜੰਟ ‘ਤੇ ਵਿਸ਼ਵਾਸ ਨਾ ਕਰੋ, ਜੋ ਵੀਜ਼ਾ ਮਿਲਣ ਦਾ ਦਾਅਵਾ ਕਰਦਾ ਹੈ, ਵੀਜ਼ਾ ਅਧਿਕਾਰੀਆਂ ਨਾਲ ਵਿਸ਼ੇਸ਼ ਸਬੰਧ ਹੋਣ ਦੀ ਗੱਲ ਕਰਦਾ ਹੈ, ਬੜੀ ਜਲਦੀ ਵੀਜ਼ਾ ਪ੍ਰਕਿਰਿਆ ਪੂਰੀ ਹੋਣ ਦਾ ਦਾਅਵਾ ਕਰਦਾ ਹੈ ਜਾਂ ਕੈਨੇਡਾ ਵਿਚ ਪੱਕੇ ਨਿਵਾਸ ਦਾ ਦਾਅਵਾ ਕਰਦਾ ਹੈ। ਅਜਿਹੇ ਏਜੰਟ ਸੱਚ ਨਹੀਂ ਬੋਲ ਰਹੇ ਹੁੰਦੇ । ਕੋਈ ਵੀ ਇਹ ਗਾਰੰਟੀ ਨਹੀਂ ਦੇ ਸਕਦਾ ਹੈ ਕਿ ਤੁਹਾਡਾ ਵੀਜ਼ਾ ਮਨਜ਼ੂਰ ਹੋ ਜਾਵੇਗਾ।

ਰਿਪੋਰਟਾਂ ਮੁਤਾਬਕ ਬਹੁਤ ਸਾਰੇ ਏਜੰਟ ਘੱਟ ਜਾਂ ਬਿਨ੍ਹਾਂ ਕੰਮ ਦੇ ਤੁਹਾਡੇ ਕੋਲੋਂ ਪੈਸੇ ਲੈ ਲੈਂਦੇ ਹਨ। ਅਜਿਹੇ ਏਜੰਟ ਤੁਹਾਨੂੰ ਝਾਂਸੇ ਵਿੱਚ ਲੈ ਕੇ ਕਹਿਣਗੇ ਕਿ ਤੁਸੀਂ ਵੀਜ਼ੇ ਲਈ ਸਾਰੀਆਂ ਕਸੌਟੀਆਂ ‘ਤੇ ਖਰੇ ਉਤਰਦੇ ਹੋ, ਭਾਵੇਂ ਕਿ ਤੁਸੀਂ ਵੀਜ਼ੇ ਦੀਆਂ ਸ਼ਰਤਾਂ ਨਾ ਵੀ ਪੂਰੀਆਂ ਕਰਦੇ ਹੋਵੋ ਤਾਂ ਵੀ ਉਹ ਤੁਹਾਨੂੰ ਯਕੀਨ ਦਵਾਉਣਗੇ ਕਿ ਤੁਹਾਡਾ ਵੀਜ਼ਾ ਜ਼ਰੂਰ ਲੱਗੇਗਾ। ਉਹ ਵੀਜ਼ਾ ਐਪਲੀਕੇਸ਼ਨ ਲਈ ਤੁਹਾਡੇ ਤੋਂ ਬਣਦੇ ਖ਼ਰਚੇ ਨਾਲੋਂ ਵੱਧ ਪੈਸੇ ਲੈਣਗੇ ਅਤੇ ਤੁਹਾਨੂੰ ਦੱਸਣਗੇ ਕਿ ਉਨ੍ਹਾਂ ਨੇ ਤੁਹਾਡੀ ਐਪਲੀਕੇਸ਼ਨ ਦਰਜ ਕਰਵਾ ਦਿੱਤੀ ਹੈ, ਭਾਵੇਂ ਉਨ੍ਹਾਂ ਨੇ ਤੁਹਾਡੀ ਵੀਜ਼ਾ ਐਪਲੀਕੇਸ਼ਨ ਨਾ ਵੀ ਦਰਜ ਕਰਵਾਈ ਹੋਵੇ। ਕੈਨੇਡੀਅਨ ਵੈੱਬਸਾਈਟ ਨੇ ਚਿਤਾਵਨੀ ਦਿੱਤੀ ਹੈ ਕਿ ਏਜੰਟ ਦੀ ਅਜਿਹੀ ਝੂਠੀ ਅਤੇ ਭਰਮਾਊ ਸਲਾਹ ਅਤੇ ਕਾਰਵਾਈਆਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ । ਤੁਹਾਡੇ ‘ਤੇ 5 ਸਾਲਾਂ ਤੱਕ ਲਈ ਕੈਨੇਡਾ ਵਿੱਚ ਦਾਖ਼ਲ ਹੋਣ ਦੀ ਪਾਬੰਦੀ ਲਗਾਈ ਜਾ ਸਕਦੀ ਹੈ ਅਤੇ ਤੁਹਾਡਾ ਧੋਖਾਧੜੀ ਦਾ ਪੱਕਾ ਰਿਕਾਰਡ ਬਣ ਸਕਦਾ ਹੈ।

The post ਹੁਣ ਕੈਨੇਡਾ ਜਾਣ ਵਾਲਿਆਂ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਸਰਕਾਰ ਨੇ ਬਦਲੀਆਂ ਆਪਣੀਆਂ ਨੀਤੀਆਂ appeared first on Daily Post Punjabi.

Canada ਨਹੀਂ ਜਾ ਸਕਣਗੇ ਭਾਰਤੀ, ਕੈਨੇਡਾ ਸਰਕਾਰ ਨੇ ਭਾਰਤ ਦੀਆ ਫਲਾਈਟਾਂ ਕੀਤੀਆਂ ਬੈਨ
The post Canada ਨਹੀਂ ਜਾ ਸਕਣਗੇ ਭਾਰਤੀ, ਕੈਨੇਡਾ ਸਰਕਾਰ ਨੇ ਭਾਰਤ ਦੀਆ ਫਲਾਈਟਾਂ ਕੀਤੀਆਂ ਬੈਨ appeared first on Daily Post Punjabi.