Canada Govt big announcement Archives - Daily Post Punjabi

ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖਬਰੀ, ਟਰੂਡੋ ਸਰਕਾਰ ਨੇ H-1B ਵੀਜਾ ਧਾਰਕਾਂ ਲਈ ਕੀਤਾ ਵੱਡਾ ਐਲਾਨ
ਕੈਨੇਡਾ ਸਰਕਾਰ ਨੇ ਅਮਰੀਕੀ H-1B ਵੀਜ਼ਾ ਧਾਰਕਾਂ ਲਈ ਵੱਡਾ ਐਲਾਨ ਕੀਤਾ ਹੈ, ਜਿਸ ਦਾ ਫਾਇਦਾ ਉਨ੍ਹਾਂ ਦੇ ਨਾਲ ਆਏ ਪਰਿਵਾਰ ਵਾਲਿਆਂ ਨੂੰ ਵੀ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸਰਕਾਰ 10,000 ਅਮਰੀਕੀ H-1B ਵੀਜ਼ਾ ਧਾਰਕਾਂ ਨੂੰ ਦੇਸ਼ ਵਿੱਚ ਆਉਣ ਅਤੇ ਕੰਮ ਕਰਨ ਦੀ ਆਗਿਆ ਦੇਣ ਲਈ ਇੱਕ ਓਪਨ ਵਰਕ-ਪਰਮਿਟ ਸਟ੍ਰੀਮ ਬਣਾਏਗੀ। ਇਹ ਇੱਕ ਨਵਾਂ ਵਰਕ ਪਰਮਿਟ ਹੋਵੇਗਾ ਜੋ ਕੈਨੇਡੀਅਨ ਸਰਕਾਰ ਅਮਰੀਕਾ ਵਿੱਚ H-1B ਵੀਜ਼ਾ ਧਾਰਕਾਂ ਨੂੰ ਪ੍ਰਦਾਨ ਕਰੇਗੀ।

ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰਾਲੇ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਨੇ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਐਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਸਟੱਡੀ ਜਾਂ ਵਰਕ ਪਰਮਿਟ ਵੀ ਪ੍ਰਦਾਨ ਕਰੇਗਾ। ਰਿਲੀਜ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਉੱਚ-ਤਕਨੀਕੀ ਖੇਤਰਾਂ ਵਿੱਚ ਹਜ਼ਾਰਾਂ ਕਾਮੇ ਉਨ੍ਹਾਂ ਕੰਪਨੀਆਂ ਵਿੱਚ ਕੰਮ ਕਰਦੇ ਹਨ ਜਿਨ੍ਹਾਂ ਦੇ ਕੈਨੇਡਾ ਅਤੇ ਅਮਰੀਕਾ ਦੋਵਾਂ ਵਿੱਚ ਵੱਡੇ ਕੰਮ ਹਨ, ਜਿਵੇਂਕਿ, ਅਮਰੀਕਾ ਵਿੱਚ ਕੰਮ ਕਰਨ ਵਾਲਿਆਂ ਕੋਲ ਅਕਸਰ H-1B ਵਿਸ਼ੇਸ਼ ਕਿੱਤਾ ਵੀਜ਼ਾ ਹੁੰਦਾ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਸਾਲ 16 ਜੁਲਾਈ ਤੱਕ ਅਮਰੀਕਾ ਵਿੱਚ H-1B ਵਿਸ਼ੇਸ਼ ਕਿੱਤਾ ਵੀਜ਼ਾ ਧਾਰਕ ਅਤੇ ਉਨ੍ਹਾਂ ਦੇ ਨਾਲ ਰਹਿਣ ਵਾਲੇ ਪਰਿਵਾਰਕ ਮੈਂਬਰ ਕੈਨੇਡਾ ਵਿੱਚ ਆਉਣ ਲਈ ਅਰਜ਼ੀ ਦੇ ਸਕਣਗੇ।

ਨਵੇਂ ਹੁਕਮ ਤਹਿਤ ਪ੍ਰਵਾਨਿਤ ਬਿਨੈਕਾਰਾਂ ਨੂੰ ਤਿੰਨ ਸਾਲ ਤੱਕ ਦੀ ਮਿਆਦ ਲਈ ਓਪਨ ਵਰਕ ਪਰਮਿਟ ਮਿਲੇਗਾ। ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਤੋਂ ਆਉਣ ਵਾਲੇ H-1B ਵਿਸ਼ੇਸ਼ ਕਿੱਤਾ ਵੀਜ਼ਾ ਧਾਰਕ ਕੈਨੇਡਾ ਵਿੱਚ ਕਿਤੇ ਵੀ ਕੰਮ ਕਰ ਸਕਣਗੇ। ਉਹਨਾਂ ਦੇ ਪਰਿਵਾਰਕ ਮੈਂਬਰ (ਪਤੀ, ਪਤਨੀ ਜਾਂ ਕੋਈ ਹੋਰ ਜੋ ਉਹਨਾਂ ‘ਤੇ ਨਿਰਭਰ ਹੈ) ਵੀ ਲੋੜ ਮੁਤਾਬਕ ਕੰਮ ਜਾਂ ਸਟੱਡੀ ਪਰਮਿਟ ਦੇ ਨਾਲ ਅਸਥਾਈ ਨਿਵਾਸੀ ਵੀਜ਼ਾ ਲਈ ਅਰਜ਼ੀ ਦੇ ਸਕਣਗੇ।

ਇਹ ਵੀ ਪੜ੍ਹੋ : ਮੋਹਾਲੀ : ਇੰਟਰਨੈਸ਼ਨਲ ਏਅਰਪੋਰਟ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ, ਹੋਣਗੇ ਨਵੇਂ ਬਦਲਾਅ

ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਫਰੇਜ਼ਰ ਨੇ ਕਿਹਾ ਕਿ ਇਸ ਸਾਲ ਦੇ ਅਖੀਰ ਤੱਕ ਫੈਡਰਲ ਸਰਕਾਰ ਤਕਨੀਕੀ ਕੰਪਨੀਆਂ ਲਈ ਕੰਮ ਕਰਨ ਲਈ ਕੈਨੇਡਾ ਆਉਣ ਲਈ ਦੁਨੀਆ ਦੇ ਕੁਝ ਸਭ ਤੋਂ ਪ੍ਰਤਿਭਾਸ਼ਾਲੀ ਲੋਕਾਂ ਲਈ ਇੱਕ ਇਮੀਗ੍ਰੇਸ਼ਨ ਸਟ੍ਰੀਮ ਵੀ ਸ਼ੁਰੂ ਕਰੇਗੀ। ਚਾਹੇ ਨੌਕਰੀ ਹੋਵੇ ਜਾਂ ਨਹੀਂ। ਹਾਲਾਂਕਿ, ਇਮੀਗ੍ਰੇਸ਼ਨ ਮੰਤਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕੌਣ ਯੋਗ ਹੋਵੇਗਾ ਜਾਂ ਕਿੰਨੇ ਲੋਕਾਂ ਨੂੰ ਸਟ੍ਰੀਮ ਵਿੱਚ ਦਾਖਲ ਕੀਤਾ ਜਾਵੇਗਾ।

ਦੱਸ ਦੇਈਏ ਕਿ H-1B ਵੀਜ਼ਾ ਵਿਦੇਸ਼ੀ ਨਾਗਰਿਕਾਂ ਨੂੰ ਟੈਕਨਾਲੋਜੀ ਸੈਕਟਰ ਸਣੇ ਕੁਝ ਕਿੱਤਿਆਂ ਵਿੱਚ ਅਸਥਾਈ ਤੌਰ ‘ਤੇ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਮਹਾਮਾਰੀ ਦੌਰਾਨ ਤਕਨੀਕੀ ਕੰਪਨੀਆਂ ਨੇ ਪਹਿਲਾਂ ਵੱਡੀ ਗਿਣਤੀ ਵਿੱਚ ਭਰਤੀ ਕੀਤੀ, ਪਰ ਬਾਅਦ ਵਿੱਚ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ। ਇਸ ਨਾਲ ਕਈ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਨਵੀਆਂ ਨੌਕਰੀਆਂ ਲੱਭਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖਬਰੀ, ਟਰੂਡੋ ਸਰਕਾਰ ਨੇ H-1B ਵੀਜਾ ਧਾਰਕਾਂ ਲਈ ਕੀਤਾ ਵੱਡਾ ਐਲਾਨ appeared first on Daily Post Punjabi.

ਵਰਕ ਪਰਮਿਟ ਧਾਰਕਾਂ ਲਈ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਨਵੇਂ ਸਾਲ ਤੋਂ ਮਿਲੇਗੀ ਇਹ ਸਹੂਲਤ
ਅਜੋਕੇ ਸਮੇਂ ਵਿੱਚ ਹਰ ਕੋਈ ਕੈਨੇਡਾ ਜਾਣ ਦਾ ਚਾਹਵਾਨ ਹੈ। ਜਿਸਦੇ ਮੱਦੇਨਜ਼ਰ ਬਹੁਤ ਸਾਰੇ ਨੌਜਵਾਨ ਵੱਡੀ ਗਿਣਤੀ ਵਿੱਚ ਕੈਨੇਡਾ ਜਾ ਰਹੇ ਹਨ। ਇਸੇ ਵਿਚਾਲੇ ਕੈਨੇਡਾ ਸਰਕਾਰ ਨੇ ਵਰਕ ਪਰਮਿਟ ‘ਤੇ ਕੈਨੇਡਾ ਜਾਣ ਵਾਲਿਆਂ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਅਗਲੇ ਸਾਲ ਤੋਂ ਲੋਕ ਆਪਣੇ ਜੀਵਨ ਸਾਥੀ ਨੂੰ ਵੀ ਬੁਲਾ ਸਕਣਗੇ । ਇਹ ਨਵੇਂ ਵਰਕ ਪਰਮਿਟ 2023 ਤੋਂ ਦਿੱਤੇ ਜਾਣਗੇ, ਜਿਸ ਰਾਹੀਂ ਪਰਮਿਟ ਧਾਰਕ ਆਪਣੇ ਜੀਵਨ ਸਾਥੀ ਨੂੰ ਵੀ ਕੈਨੇਡਾ ਵਿੱਚ ਕੰਮ ਲਈ ਬੁਲਾ ਸਕਦਾ ਹੈ । ਕੈਨੇਡਾ ਸਰਕਾਰ ਦੇ ਇਸ ਐਲਾਨ ਦਾ ਭਾਰਤੀਆਂ ਨੂੰ ਵਧੇਰੇ ਲਾਭ ਮਿਲੇਗਾ।

Canada govt big announcement

ਇਸ ਸਬੰਧੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸਿਆਨ ਫਰੇਜ਼ਰ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਅਸੀਂ ਇੱਕ ਐਲਾਨ ਕਰ ਰਹੇ ਹਾਂ, ਜਿਸ ਨਾਲ ਉਨ੍ਹਾਂ ਦੇ ਦੇਸ਼ ਵਿੱਚ ਕੰਮ ਦੀ ਭਾਲ ਸੌਖੀ ਹੋ ਜਾਵੇਗੀ ਅਤੇ ਵਰਕ ਪਰਮਿਟ ਧਾਰਕ ਆਪਣੇ ਪਰਿਵਾਰ ਨਾਲ ਇੱਥੇ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਆਰਜ਼ੀ ਪ੍ਰੋਗਰਾਮਾਂ ਲਈ ਵਰਕ ਪਰਮਿਟ ਧਾਰਕਾਂ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਅਤੇ ਉਹ ਆਪਣੇ ਜੀਵਨਸਾਥੀ ਅਤੇ ਬੱਚਿਆਂ ਨਾਲ ਰਹਿ ਸਕਦੇ ਹਨ। ਕੈਨੇਡਾ ਦੇ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਤਿੰਨ ਪੜਾਵਾਂ ਵਿੱਚ ਲਾਗੂ ਹੋਵੇਗੀ, ਤਾਂ ਜੋ ਲੋਕ ਇੱਥੇ ਆਪਣੇ ਪਰਿਵਾਰ ਨਾਲ ਕੰਮ ਕਰ ਸਕਣ।

ਇਹ ਵੀ ਪੜ੍ਹੋ: ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਇਸ ਤੋਂ ਅੱਗੇ ਫਰੇਜ਼ਰ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਜ਼ਿਆਦਾ ਤਨਖਾਹ ਲੈਣ ਵਾਲੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ, ਜਿਹੜੇ ਆਰਜ਼ੀ ਤੌਰ ’ਤੇ ਕੰਮ ਕਰਨ ਲਈ ਆਉਣਗੇ। ਇਸਦੇ ਨਾਲ ਹੀ ਕੌਮਾਂਤਰੀ ਪ੍ਰਵਾਸ ਪ੍ਰੋਗਰਾਮ ਤੇ ਪੋਸਟ ਗ੍ਰੈਜੂਏਟ ਵਰਕ ਪ੍ਰੋਗਰਾਮ ਦੇ ਤਹਿਤ ਆਉਣ ਵਾਲਿਆਂ ਨੂੁੰ ਸ਼ਾਮਿਲ ਕੀਤਾ ਜਾਵੇਗਾ। ਦੂਜੇ ਪੜਾਅ ’ਚ ਘੱਟ ਤਨਖਾਹ ਲੈਣ ਵਾਲਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਜਿਹੜੇ ਘੱਟ ਤਨਖਾਹ ਲੈਂਦੇ ਹਨ ਤੇ ਕੈਨੇਡਾ ਦੇ ਅਰਥਚਾਰੇ ਵਿੱਚ ਯੋਗਦਾਨ ਲਈ ਆਉਣਗੇ। ਤੀਜੇ ਪੜਾਅ ਵਿੱਚ ਖੇਤੀ ਕਾਮਿਆਂ ਦੇ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਰਕ ਪਰਮਿਟ ਧਾਰਕਾਂ ਲਈ ਕੈਨੇਡਾ ਸਰਕਾਰ ਦਾ ਵੱਡਾ ਐਲਾਨ, ਨਵੇਂ ਸਾਲ ਤੋਂ ਮਿਲੇਗੀ ਇਹ ਸਹੂਲਤ appeared first on Daily Post Punjabi.

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ, ਕੈਨੇਡਾ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਖੋਲ੍ਹੇ ਦਰਵਾਜ਼ੇ
ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਜਿਸ ਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਵੱਲੋਂ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸੇ ਵਿਚਾਲੇ ਕੈਨੇਡਾ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

Canada Govt big announcement

ਜਿਸਦੇ ਤਹਿਤ ਕੈਨੇਡਾ ਵਿੱਚ ਪੂਰੀ ਤਰ੍ਹਾਂ ਵੈਕਸੀਨੇਟ ਲੋਕਾਂ ਨੂੰ ਹੁਣ ਦੇਸ਼ ਵਾਪਸ ਆਉਣ ‘ਤੇ ਦੋ ਹਫ਼ਤਿਆਂ ਦੇ ਜ਼ਰੂਰੀ ਕੁਆਰੰਟੀਨ ਪੀਰੀਅਡ ਤੋਂ ਛੋਟ ਦਿੱਤੀ ਜਾਵੇਗੀ। ਪਰ ਇਸਦੇ ਲਈ ਉਨ੍ਹਾਂ ਨੂੰ ਕੋਵਿਡ ਨੈਗੇਟਿਵ ਟੈਸਟ ਦਿਖਾਉਣੀ ਪਵੇਗੀ। ਕੈਨੇਡਾ ਵਾਪਸ ਆਉਣ ਵਾਲੇ ਕੈਨੇਡੀਅਨਾਂ ਅਤੇ ਸਥਾਈ ਵਸਨੀਕਾਂ ਨੂੰ ਪਹੁੰਚਣ ਤੋਂ 14 ਦਿਨ ਪਹਿਲਾਂ ਜਾਂ ਇਸ ਤੋਂ ਵੱਧ ਸਮੇਂ ਲਈ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਲਾਜ਼ਮੀ ਹੋਵੇਗਾ। ਸਰਹੱਦੀ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਪਹਿਲਾ ਪੜਾਅ 5 ਜੁਲਾਈ ਤੋਂ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ: ਵੱਡੀ ਖਬਰ : ਜੰਮੂ-ਕਸ਼ਮੀਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ‘ਚ ਸ਼ਾਮਿਲ ਹੋਣਗੇ ਗੁਪਕਾਰ ਆਗੂ

ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਪਹੁੰਚਣ ਵਾਲੇ ਯਾਤਰੀਆਂ ਨੂੰ ਕੈਨੇਡਾ ਵੱਲੋਂ ਮਨਜ਼ੂਰ ਕੀਤੀਆਂ ਗਈਆਂ ਵੈਕਸੀਨ ਦੀਆਂ ਦੋ ਡੋਜ਼ ਲੈਣਾ ਜ਼ਰੂਰੀ ਹੈ। ਆਉਣ ਤੋਂ 72 ਘੰਟੇ ਪਹਿਲਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਹੈ। ਇਥੇ ਪਹੁੰਚਣ ‘ਤੇ ਦੂਜਾ ਟੈਸਟ ਕਰਵਾਉਣ ਤੋਂ ਬਾਅਦ ਵੀ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਹੋਣੀ ਚਾਹੀਦੀ ਹੈ ਅਤੇ ਜੇ ਉਹ ਪਾਜ਼ੀਟਿਵ ਪਾਏ ਜਾਂਦੇ ਹਨ ਤਾਂ ਉਨ੍ਹਾਂ ਕੋਲ ਕੁਆਰੰਟੀਨ ਹੋਣ ਦੀ ਯੋਜਨਾ ਹੋਣੀ ਚਾਹੀਦੀ ਹੈ।

Canada Govt big announcement

ਇਸ ਸਬੰਧੀ ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਕਿਹਾ ਕਿ ਸਰਹੱਦੀ ਉਪਾਆਂ ਵਿੱਚ ਢਿੱਲ ਦੇਣ ਦੇ ਪਹਿਲੇ ਪੜਾਅ ਵਿੱਚ ਕੈਨੇਡਾ ਵਿੱਚ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਦੇ ਦਾਖਲੇ ‘ਤੇ ਪਾਬੰਦੀ ਰਹਿਣ ਵਾਲੀ ਹੈ ਜੋ ਗੈਰ-ਜ਼ਰੂਰੀ ਕਾਰਨਾਂ ਕਰਕੇ ਕੈਨੇਡਾ ਦੀ ਯਾਤਰਾ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ਕੀ ਸੁਲਝੇਗਾ ਪੰਜਾਬ ਕਾਂਗਰਸ ਦਾ ਕਲੇਸ਼? ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨਾਲ ਅੱਜ ਕਰਨਗੇ ਮੁਲਾਕਾਤ

ਇਸ ਤੋਂ ਇਲਾਵਾ ਟ੍ਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਇਹ ਵੀ ਕਿਹਾ ਕਿ ਕੈਨੇਡਾ ਅਤੇ ਭਾਰਤ ਵਿਚਾਲੇ ਉਡਾਣਾਂ ਦੀ ਪਾਬੰਦੀ 21 ਜੁਲਾਈ ਤੱਕ ਲਾਗੂ ਰਹੇਗੀ, ਪਰ ਪਾਕਿਸਤਾਨ ‘ਤੇ ਲਗਾਈ ਗਈ ਉਡਾਣਾਂ ਦੀ ਪਾਬੰਦੀ ਹਟਾ ਦਿੱਤੀ ਜਾਵੇਗੀ । ਕੋਰੋਨਾ ਦੇ ਡੈਲਟਾ ਵੇਰੀਐਂਟ ਦੇ ਕਾਰਨ ਕੋਵਿਡ-19 ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਸੀ, ਜਿਸ ਤੋਂ ਬਾਅਦ ਫਲਾਈਟ ਪਾਬੰਦੀ ਲਾਗੂ ਕੀਤੀ ਗਈ ਸੀ।

ਦੱਸ ਦੇਈਏ ਕਿ ਇਸ ਦੇ ਨਾਲ ਹੀ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਵੀ ਟਵੀਟ ਕਰਕੇ ਕਿਹਾ, ‘ਜੋ ਕੈਨੇਡਾ ਵਿੱਚ ਦਾਖਲ ਹੋਣਾ ਚਾਹੁੰਦੇ ਹਨ ਉਹ ਪੂਰੀ ਤਰ੍ਹਾਂ ਵੈਕਸੀਨੇਟਡ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਜੇ ਤੁਸੀਂ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹੋ, ਤਾਂ ਤੁਹਾਨੂੰ 5 ਜੁਲਾਈ ਤੋਂ ਕੁਆਰੰਟੀਨ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ।

ਇਹ ਵੀ ਦੇਖੋ: ਨੌਜਵਾਨਾਂ ਲਈ ਖੁਸ਼ਖਬਰੀ, 4362 ਪੁਲਿਸ ਕਾਂਸਟੇਬਲ ਦੀ ਭਰਤੀ ਦਾ ਹੋਇਆ ਐਲਾਨ, ਦੇਖੋ ਕਦੋਂ ਭਰ ਸਕਦੇ ਹੋ ਫਾਰਮ !

The post ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ, ਕੈਨੇਡਾ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਖੋਲ੍ਹੇ ਦਰਵਾਜ਼ੇ appeared first on Daily Post Punjabi.