Canada Indian student murder Archives - Daily Post Punjabi

ਮੰਦਭਾਗੀ ਖ਼ਬਰ: ਪੜ੍ਹਾਈ ਲਈ ਕੈਨੇਡਾ ਗਏ 21 ਸਾਲਾਂ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Canada Indian student murder

ਇਸੇ ਵਿਚਾਲੇ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾਂ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਵਾਸੂਦੇਵ ਨਾਂ ਦਾ ਇਹ ਨੌਜਵਾਨ ਬੀਤੇ ਜਨਵਰੀ ਮਹੀਨੇ ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।

ਇਹ ਵੀ ਪੜ੍ਹੋ: CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ, ‘ਸਮੇਂ ‘ਤੇ ਆਓ ਤੇ ਕਿਸੇ ਨੂੰ ਫੋਨ ਲਿਜਾਣ ਤੋਂ ਨਹੀਂ ਰੋਕ ਸਕਦੇ’

ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ 5 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇ ਸਟੇਸ਼ਨ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਮੌਕੇ ‘ਤੇ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਸੀ । ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਇਸ ਮਾਮਲੇ ਵਿੱਚ ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ ਜੋ ਘਟਨਾ ਦੇ ਸਮੇਂ ਮੌਜੂਦ ਸਨ। ਇਸ ਦੇ ਨਾਲ ਹੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਮੰਦਭਾਗੀ ਖ਼ਬਰ: ਪੜ੍ਹਾਈ ਲਈ ਕੈਨੇਡਾ ਗਏ 21 ਸਾਲਾਂ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.