Canada Indian Student Suicide Archives - Daily Post Punjabi

ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਨੇ ਹਾਲਾਤਾਂ ਤੋਂ ਤੰਗ ਆ ਕੇ ਕੀਤੀ ਖੁਦਕਸ਼ੀ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ।

Canada Indian Student Suicide

ਇਸੇ ਵਿਚਾਲੇ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਨੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮਈ 2019 ਵਿੱਚ ਕੈਨੇਡਾ ਪੜ੍ਹਾਈ ਲਈ ਗਏ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੱਗਾ ਦੇ ਨੌਜਵਾਨ ਅਰਸ਼ਦੀਪ ਵਰਮਾ ਪੁੱਤਰ ਰਾਜ ਕੁਮਾਰ ਵਰਮਾ ਨੇ ਬੀਤੇ ਸ਼ਨੀਵਾਰ ਖੁਦਕੁਸ਼ੀ ਕਰ ਕੇ ਆਪਣੇ ਜੀਵਨ ਦਾ ਅੰਤ ਕਰ ਦਿੱਤਾ ।

ਇਹ ਵੀ ਪੜ੍ਹੋ: ਕਾਂਗਰਸੀ ਆਗੂ ਅੰਗਦ ਦੱਤਾ ਦੇ ਘਰ ਪੁਲਿਸ ਨੇ ਮਾਰਿਆ ਛਾਪਾ, Netplus ਦਾ ਹਾਰਡਵੇਅਰ ਚੋਰੀ ਕਰਨ ਦਾ ਲੱਗਾ ਦੋਸ਼

ਦੱਸਿਆ ਜਾ ਰਿਹਾ ਹੈ ਕਿ ਅਰਸ਼ਦੀਪ ਕੈਨੇਡਾ ਦੇ ਉਨਟਾਰੀਓ ਨਾਲ ਸਬੰਧਿਤ ਕੈਮਬ੍ਰੀਅਨ ਕਾਲਜ ਵਿੱਚ ਵਿਦਿਆਰਥੀ ਦੇ ਤੌਰ ‘ਤੇ ਆਇਆ ਸੀ । ਦੱਸਿਆ ਜਾ ਰਿਹਾ ਹੈ ਕਿ ਅਰਸ਼ਦੀਪ ਜ਼ਿੰਦਗੀ ਦੀਆਂ ਵੱਖ-ਵੱਖ ਮੁਸ਼ਕਿਲਾਂ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ ਜਿਸ ਕਾਰਨ ਉਸਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ। ਫਿਲਹਾਲ ਅਰਸ਼ਦੀਪ ਦੇ ਦੋਸਤਾਂ ਵੱਲੋਂ ਉਸਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਕੈਨੇਡਾ ਪੜ੍ਹਨ ਗਏ ਪੰਜਾਬੀ ਨੌਜਵਾਨ ਨੇ ਹਾਲਾਤਾਂ ਤੋਂ ਤੰਗ ਆ ਕੇ ਕੀਤੀ ਖੁਦਕਸ਼ੀ appeared first on Daily Post Punjabi.