Canada lifts ban on passengers Archives - Daily Post Punjabi

ਕੈਨੇਡਾ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲੱਗੀ ਪਾਬੰਦੀ ਹਟਾਈ, ਭਲਕੇ ਤੋਂ ਮੁੜ ਸ਼ੁਰੂ ਹੋਣਗੀਆਂ ਉਡਾਣਾਂ
ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਹੁਣ 27 ਸਤੰਬਰ ਤੋਂ ਮੁੜ ਤੋਂ ਕੈਨੇਡਾ ਲਈ ਭਾਰਤੀ ਉਡਾਣਾਂ ਉਡਾਣ ਭਰ  ਸਕਣਗੀਆਂ।

Canada lifts ban on passengers

ਜ਼ਿਕਰਯੋਗ ਹੈ ਕਿ ਕੋਰੋਨਾ ਸੰਕ੍ਰਮਣ ਕਾਰਨ ਕਈ ਮਹੀਨਿਆਂ ਤੋਂ ਇਹ ਰੋਕ ਲੱਗੀ ਹੋਈ ਸੀ। ਆਖਰੀ ਵਾਰ ਉਡਾਣਾਂ ‘ਤੇ ਇਸ ਪਾਬੰਦੀ ਨੂੰ 26 ਸਤੰਬਰ ਲਈ ਵਧਾ ਦਿੱਤਾ ਗਿਆ ਸੀ, ਪਰ ਹੁਣ ਉੱਥੋਂ ਦੀ ਸਰਕਾਰ ਨੇ ਪਾਬੰਦੀਆਂ ਵਿੱਚ ਢਿੱਲ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਭਾਰਤ ਬੰਦ ‘ਤੇ ਪੰਜਾਬ ਪੁਲਿਸ ਅਲਰਟ- ਜੇ ਘਰੋਂ ਨਿਕਲਣਾ ਹੀ ਪਏ ਤਾਂ ਇਨ੍ਹਾਂ ਰੂਟਾਂ ਤੋਂ ਨਾ ਜਾਵੋ, ਜਾਣੋ ਸੂਬੇ ‘ਚ ਕਿੱਥੇ-ਕਿੱਥੇ ਹੋਣਗੇ ਮੁਜ਼ਾਹਰੇ

ਹਾਲਾਂਕਿ ਇਸ ਵਿਚਾਲੇ ਕੈਨੇਡਾ ਜਾਣ ਵਾਲੇ ਭਾਰਤੀ ਯਾਤਰੀਆਂ ਲਈ ਕੁਝ ਸ਼ਰਤਾਂ ਵੀ ਰੱਖੀਆਂ ਗਈਆਂ ਹਨ। ਕੈਨੇਡਾ ਸਰਕਾਰ ਅਨੁਸਾਰ ਜੇਕਰ ਕੋਈ ਯਾਤਰੀ ਇਨ੍ਹਾਂ ਸ਼ਰਤਾਂ ‘ਤੇ ਖਰਾ ਨਹੀਂ ਉਤਰਦਾ ਤਾਂ ਉਸ ਨੂੰ ਏਅਰਲਾਈਨ ਕੰਪਨੀ ਮਨ੍ਹਾਂ ਕਰ ਸਕਦੀ ਹੈ।

Canada lifts ban on passengers

ਇਸ ਤੋਂ ਇਲਾਵਾ ਕੈਨੇਡਾ ਆਉਣ ਵਾਲੇ ਭਾਰਤੀ ਯਾਤਰੀਆਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਸਥਿਤ ਲੈਬ ਤੋਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ। ਇਹ ਟੈਸਟ ਉਡਾਣ ਤੋਂ 18 ਘੰਟੇ ਪਹਿਲਾਂ ਕਰਵਾਉਣਾ ਪਵੇਗਾ।

ਇਹ ਵੀ ਪੜ੍ਹੋ: ਬਠਿੰਡਾ ਪਹੁੰਚੇ CM ਨੇ ਲਿਆ ਨਰਮੇ ਦੀ ਫਸਲ ਦਾ ਜਾਇਜ਼ਾ, ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਸੌਂਪਿਆ ਨਿਯੁਕਤੀ ਪੱਤਰ

ਬੋਰਡਿੰਗ ਤੋਂ ਪਹਿਲਾਂ ਏਅਰ ਆਪ੍ਰੇਟਰ ਵੱਲੋਂ ਇਸ ਟੈਸਟ ਰਿਪੋਰਟ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਤੈਅ ਕੀਤਾ ਜਾ ਸਕੇ ਕਿ ਇਹ ਯਾਤਰੀ ਕੈਨੇਡਾ ਜਾਣ ਦੇ ਯੋਗ ਹੈ ਜਾਂ ਨਹੀਂ। ਉੱਥੇ ਹੀ ਦੂਜੇ ਪਾਸੇ ਜੇਕਰ ਕੋਈ ਯਾਤਰੀ ਭਾਰਤ ਤੋਂ ਬਾਹਰ ਕਿਸੇ ਦੂਜੇ ਦੇਸ਼ ਵਿੱਚ ਰਹਿ ਰਿਹਾ ਹੈ ਤੇ ਉਹ ਉੱਥੋਂ ਕੈਨੇਡਾ ਜਾਣਾ ਚਾਹੁੰਦਾ ਹੈ ਤਾਂ ਉਸਦੇ ਲਈ ਵੀ ਕੁਝ ਨਿਯਮ ਬਣਾਏ ਗਏ ਹਨ। ਅਜਿਹੇ ਵਿੱਚ ਉਨ੍ਹਾਂ ਯਾਤਰੀਆਂ ਨੂੰ ਵੀ ਕੈਨੇਡਾ ਆਉਣ ਤੋਂ ਪਹਿਲਾਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ।  ਇਸ ਤਰ੍ਹਾਂ ਜੇਕਰ ਕੋਈ ਯਾਤਰੀ ਦੂਜੇ ਕਿਸੇ ਦੇਸ਼ ਤੋਂ ਕੈਨੇਡਾ ਆਉਣ ਦੌਰਾਨ ਕੋਰੋਨਾ ਪੀੜਤ ਹੋ ਜਾਂਦਾ ਹੈ ਤਾਂ ਉਸਨੂੰ ,ਕੁਆਰੰਟੀਨ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਇਹ ਵੀ ਦੇਖੋ: ਆਹ ਹੁੰਦਾ ਆਮ ਲੋਕਾਂ ਦਾ CM, ਖੇਤਾਂ ‘ਚ ਪਹੁੰਚੇ CM ਚੰਨੀ ਨੇ ਰੋਂਦੇ ਕਿਸਾਨਾਂ ਨੂੰ ਪਾਈ ਜੱਫੀ.. | Punjab CM Channi

The post ਕੈਨੇਡਾ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲੱਗੀ ਪਾਬੰਦੀ ਹਟਾਈ, ਭਲਕੇ ਤੋਂ ਮੁੜ ਸ਼ੁਰੂ ਹੋਣਗੀਆਂ ਉਡਾਣਾਂ appeared first on Daily Post Punjabi.