Canada married woman death Archives - Daily Post Punjabi

6 ਸਾਲ ਦੀ ਬੱਚੀ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਕੈਨੇਡਾ ਗਈ ਮਾਂ ਦੀ ਭੇਦਭਰੇ ਹਾਲਾਤ ‘ਚ ਹੋਈ ਮੌ.ਤ
ਵਿਦੇਸ਼ਾਂ ਦੀ ਧਰਤੀ ਤੋਂ ਲਗਾਤਾਰ ਪੰਜਾਬੀਆਂ ਦੀ ਮੌਤਾਂ ਹੋਣ ਦੀਆਂ ਮਾੜੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਤੇ ਅਜਿਹੀਆਂ ਘਟਨਾਵਾਂ ਕਾਰਨ ਪੰਜਾਬ ਵਸਦੇ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ । ਅਜਿਹਾ ਹੀ ਇੱਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ 6 ਮਹੀਨੇ ਪਹਿਲਾਂ ਕੈਨੇਡਾ ਗਈ ਵਿਆਹੁਤਾ ਦੀ ਭੇਦਭਰੇ ਹਾਲਾਤ ਵਿੱਚ ਮੌ.ਤ ਹੋ ਗਈ । ਵਿਆਹੁਤਾ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਮੁਕੇਰੀਆ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਉਹ 6 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ ਕੈਨੇਡਾ ਗਈ ਸੀ।

Canada married woman death

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸ ਦਾ ਵਿਆਹ ਅਮਨਪ੍ਰੀਤ ਕੌਰ ਨਾਲ ਹੋਇਆ ਸੀ ਅਤੇ ਉਸ ਦੀ ਇੱਕ 6 ਸਾਲ ਦੀ ਬੇਟੀ ਹੈ, ਜੋ ਉਸ ਦੇ ਨਾਲ ਪਿੰਡ ਵਿੱਚ ਰਹਿੰਦੀ ਹੈ। ਉਸਨੇ ਦੱਸਿਆ ਕਿ ਅਮਨਪ੍ਰੀਤ ਕੌਰ ਵਿਦੇਸ਼ ਵਿੱਚ ਪੜ੍ਹਾਈ ਕਰਨਾ ਚਾਹੁੰਦੀ ਸੀ। ਜਿਸ ਕਾਰਨ ਉਸ ਨੂੰ ਪਿਛਲੇ ਸਾਲ ਦਸੰਬਰ ਵਿੱਚ ਸਟੱਡੀ ਵੀਜਾ ’ਤੇ ਕੈਨੇਡਾ ਭੇਜਿਆ ਸੀ। ਉਸਨੇ ਦੱਸਿਆ ਕਿ ਉਨ੍ਹਾਂ ਦੀ ਰੋਜ਼ਾਨਾ ਫੋਨ ’ਤੇ ਗੱਲਬਾਤ ਹੁੰਦੀ ਸੀ। ਉਸ ਨੇ ਵੀ ਆਪਣੀ ਪਤਨੀ ਕੋਲ ਜਾਣ ਲਈ ਫਾਈਲ ਲਗਾਈ ਸੀ।

ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖਬਰੀ, ਟਰੂਡੋ ਸਰਕਾਰ ਨੇ H-1B ਵੀਜਾ ਧਾਰਕਾਂ ਲਈ ਕੀਤਾ ਵੱਡਾ ਐਲਾਨ

ਅਮਨਪ੍ਰੀਤ ਦੇ ਪਤੀ ਨੇ ਦੱਸਿਆ ਕਿ 2 ਦਿਨ ਤੱਕ ਅਮਨਪ੍ਰੀਤ ਨਾਲ ਗੱਲ ਨਾ ਹੋਣ ਤੋਂ ਬਾਅਦ ਜਦੋਂ ਉਸ ਨੇ ਕੈਨੇਡਾ ਵਿਚ ਕਿਸੇ ਹੋਰ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਨੇ ਦੱਸਿਆ ਕਿ ਇਹ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਤੇ ਉਸ ਦੀ 6 ਸਾਲ ਦੀ ਬੱਚੀ ਦੀ ਹਾਲਤ ਵੀ ਬੇਸੁੱਧ ਹੋ ਗਈ। ਜਿਸ ਤੋਂ ਬੜਾ ਹੁਣ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਤੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post 6 ਸਾਲ ਦੀ ਬੱਚੀ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਕੈਨੇਡਾ ਗਈ ਮਾਂ ਦੀ ਭੇਦਭਰੇ ਹਾਲਾਤ ‘ਚ ਹੋਈ ਮੌ.ਤ appeared first on Daily Post Punjabi.