Canada minus 50 degrees temperature Archives - Daily Post Punjabi

ਕੈਨੇਡਾ : ਜਾਨਲੇਵਾ ਠੰਡ ਨੇ ਠਾਰੇ ਲੋਕ, ਕਈ ਜਗ੍ਹਾ ਮਾਈਨਸ 50 ਡਿਗਰੀ ਤੱਕ ਡਿੱਗਾ ਪਾਰਾ
ਇਸ ਸਾਲ ਜਲਵਾਯੂ ਤਬਦੀਲੀ ਨੇ ਕੈਨੇਡਾ ਦੇ ਲੋਕਾਂ ਦਾ ਜਨਜੀਵਨ ਬਹੁਤ ਜ਼ਿਆਦਾ ਪ੍ਰਭਾਵਿਤ ਕੀਤਾ ਹੈ। ਇਸ ਸਾਲ ਗਰਮੀ ਦੇ ਮੌਸਮ ਵਿਚ ਜਿੱਥੇ ਕੈਨੇਡਾ ਵਿੱਚ ਇੰਨੀ ਜ਼ਿਆਦਾ ਗਰਮੀ ਪਈ ਕਿ ਪਾਰਾ 108 ਡਿਗਰੀ ਫਾਰਨਹਾਈਟ ਨੂੰ ਪਾਰ ਕਰ ਗਿਆ ਸੀ ਅਤੇ ਸਮੁੰਦਰ ਦਾ ਪਾਣੀ ਖੌਲਣ ਕਾਰਨ ਕਰੋੜਾਂ ਸਮੁੰਦਰੀ ਜੀਵ ਮਾਰੇ ਗਏ ਸਨ, ਉੱਥੇ ਹੀ ਹੁਣ ਕੈਨੇਡਾ ਵਿੱਚ ਸਰਦੀ ਦਾ ਮੌਸਮ ਵੀ ਜਾਨਲੇਵਾ ਬਣ ਚੁੱਕਿਆ ਹੈ। ਕੈਨੇਡਾ ਵਿੱਚ ਇਨੀਂ ਦਿਨੀਂ ਪਾਰਾ ਜ਼ੀਰੋ ਤੋਂ 50 ਡਿਗਰੀ ਹੇਠਾਂ ਜਾ ਚੁੱਕਿਆ ਹੈ, ਜਿਸ ਨਾਲ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ।

Canada minus 50 degrees temperature

ਕੈਨੇਡਾ ਇਸ ਸਮੇਂ ਮੌਸਮ ਦੀ ਮਾਰ ਝੱਲ ਰਿਹਾ ਹੈ। ਕੈਨੇਡਾ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪਾਰਾ ਜ਼ੀਰੋ ਤੋਂ 50 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਚੁੱਕਿਆ ਹੈ।ਇਸ ਨਾਲ ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ਵਿੱਚ ਸਕੀ ਹਿੱਲਜ ਅਤੇ ਉਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਜਾਨਲੇਵਾ ਠੰਡ ਪੈ ਰਹੀ ਹੈ ।

ਇਹ ਵੀ ਪੜ੍ਹੋ: ਕੋਰੋਨਾ ਨੂੰ ਮਾਤ ਦੇਵੇਗਾ ਭਾਰਤ, ਤੀਜੇ ਸਵਦੇਸ਼ੀ ਟੀਕੇ ਨਾਲ ਐਂਟੀ-ਕੋਵਿਡ ਗੋਲੀਆਂ ਨੂੰ ਵੀ ਮਿਲੀ ਮਨਜ਼ੂਰੀ

ਕੈਨੇਡਾ ਮੀਡੀਆ ਰਿਪੋਰਟਾਂ ਅਨੁਸਾਰ ਸਨਰਿਜ, ਐਡਮਿੰਟਨ ਸਕੀ ਕਲੱਬ, ਸਨੋ ਵੈਲੀ ਅਤੇ ਰੈਬਿਟ ਹਿਲ ਨੂੰ ਜ਼ਿਆਦਾ ਠੰਡ ਪੈਣ ਕਾਰਨ ਬੰਦ ਕਰ ਦਿੱਤਾ ਗਿਆ ਹੈ । ਉੱਥੇ ਹੀ ਕੈਨੇਡਾ ਦੇ ਮੌਸਮ ਵਿਭਾਗ ਨੇ ਜ਼ਿਆਦਾ ਠੰਡ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਜ਼ੀਰੋ ਤੋਂ -40 ਤੋਂ -50 ਡਿਗਰੀ ਸੈਲਸੀਅਸ ਹੇਠਾਂ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Canada minus 50 degrees temperature

ਦੱਸ ਦੇਈਏ ਕਿ ਕੈਨੇਡਾ ਵਿੱਚ ਇਸ ਸਮੇਂ ਪਾਰਾ ਸਧਾਰਨ ਤੋਂ 40 ਡਿਗਰੀ ਹੇਠਾਂ ਜਾ ਚੁੱਕਿਆ ਹੈ ਅਤੇ ਇਸ ਗੱਲ ਦਾ ਖਦਸ਼ਾ ਹੈ ਕਿ ਅਗਲੇ ਹਫ਼ਤੇ ਪ੍ਰਸ਼ਾਂਤ ਨੌਰਥਵੈਸਟ ਵਿੱਚ ਹੋਰ ਜ਼ਿਆਦਾ ਠੰਡ ਪਵੇਗੀ ਅਤੇ ਤਾਪਮਾਨ ਹੋਰ ਹੇਠਾਂ ਆਵੇਗਾ, ਜਿਸ ਨਾਲ ਪੋਰਟਲੈਂਡ ਅਤੇ ਸੀਏਟਲ ਵਿੱਚ ਭਾਰੀ ਬਰਫ਼ਬਾਰੀ ਅਤੇ ਜ਼ਿਆਦਾ ਠੰਡ ਪੈਣ ਦੀ ਸੰਭਾਵਨਾ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਕੈਨੇਡਾ : ਜਾਨਲੇਵਾ ਠੰਡ ਨੇ ਠਾਰੇ ਲੋਕ, ਕਈ ਜਗ੍ਹਾ ਮਾਈਨਸ 50 ਡਿਗਰੀ ਤੱਕ ਡਿੱਗਾ ਪਾਰਾ appeared first on Daily Post Punjabi.