Canada PM Justin Trudeau Archives - Daily Post Punjabi

ਬਾਈਡਨ ਦੇ ਰਾਸ਼ਟਰਪਤੀ ਚੋਣਾਂ ਦੀ ਦੌੜ ‘ਚੋਂ ਹਟਣ ‘ਤੇ ਓਬਾਮਾ ਨੇ ਕੀਤੀ ਤਾਰੀਫ਼, ਕਿਹਾ- ‘ਉਹ ਸੱਚੇ ਦੇਸ਼ ਭਗਤ ਨੇ’
ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਡਿਬੇਟ ਵਿੱਚ ਟਰੰਪ ਦੇ ਸਾਹਮਣੇ ਕਮਜ਼ੋਰ ਪੈਣ ਦੇ ਬਾਅਦ ਤੋਂ ਹੀ ਬਾਈਡਨ ‘ਤੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਭਾਰੀ ਦਬਾਅ ਪੈ ਰਿਹਾ ਸੀ, ਪਰ ਖੁਦ ਬਾਈਡਨ ਪਿੱਛੇ ਹਟਣ ਨੂੰ ਤਿਆਰ ਨਹੀਂ ਸਨ, ਪਰ ਐਤਵਾਰ ਨੂੰ ਹੈਰਾਨ ਕਰਦੇ ਹੋਏ ਬਾਈਡਨ ਨੇ ਅਚਾਨਕ ਪਿੱਛੇ ਹਟਣ ਦਾ ਐਲਾਨ ਕੀਤਾ। ਜੋ ਬਾਈਡਨ ਦੇ ਇਸ ਫੈਸਲੇ ਦੀ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਖੂਬ ਤਾਰੀਫ ਕੀਤੀ ਹੈ।

Barack Obama praises Joe Biden

ਬਰਾਕ ਓਬਾਮਾ ਨੇ ਕਿਹਾ ਕਿ ਜੋ ਬਾਈਡਨ ਅਮਰੀਕਾ ਦੇ ਸਭ ਤੋਂ ਅਹਿਮ ਰਾਸ਼ਟਰਪਤੀ ਹਨ, ਨਾਲ ਹੀ ਮੇਰੇ ਵਧੀਆ ਹਨ। ਅੱਜ ਇੱਕ ਵਾਰ ਫਿਰ ਉਨ੍ਹਾਂ ਨੇ ਇਹ ਗੱਲ ਸਾਬਿਤ ਕਰ ਦਿੱਤੀ ਕਿ ਉਹ ਸੱਚੇ ਦੇਸ਼ ਭਗਤ ਹਨ। ਓਬਾਮਾ ਨੂੰ ਬਤੌਰ ਉਪ ਰਾਸ਼ਟਰਪਤੀ ਚੁਣਨ ਦੇ ਸਮੇਂ ਨੂੰ ਯਾਦ ਕਰਦੇ ਹੋਏ ਓਬਾਮਾ ਨੇ ਕਿਹਾ ਕਿ 16 ਸਾਲ ਪਹਿਲਾਂ ਜਦੋਂ ਮੈਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਤਲਾਸ਼ ਕਰ ਰਿਹਾ ਸੀ ਤਾਂ ਮੈਨੂੰ ਜੋ ਬਾਈਡਨ ਦੇ ਲੋਕ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਕਰੀਅਰ ਬਾਰੇ ਪਤਾ ਸੀ।

ਇਹ ਵੀ ਪੜ੍ਹੋ: ਅੰਬਾਲਾ ‘ਚ ਵੱਡੀ ਵਾ.ਰਦਾ/ਤ, ਰਿਟਾਇਰਡ ਫੌਜੀ ਨੇ ਆਪਣੇ ਹੀ ਪਰਿਵਾਰ ਦੇ 5 ਜੀਆਂ ਦਾ ਕੀਤਾ ਕਤਲ

ਬਾਈਡਨ ਦੀਆਂ ਉਪਲਬਧੀਆਂ ਗਿਣਾਉਂਦੇ ਹੋਏ ਓਬਾਮਾ ਨੇ ਕਿਹਾ ਕਿ ਦੇਸ਼ ਦੇ ਕੋਰੋਨਾ ਮਹਾਮਾਰੀ ਨੂੰ ਖਤਮ ਕਰਨ, ਲੱਖਾਂ ਨੌਕਰੀਆਂ ਪੈਦਾ ਕਰਨ, ਦਵਾਈਆਂ ਦੀ ਕੀਮਤ ਘੱਟ ਕਰਨ, ਦੇਸ਼ ਦੇ ਇਤਿਹਾਸ ਵਿੱਚ ਜਲਵਾਯੂ ਪਰਿਵਰਤਨ ‘ਤੇ ਸਭ ਤੋਂ ਵੱਡਾ ਨਿਵੇਸ਼ ਕਰਨ ਅਤੇ ਹਰ ਨਾਗਰਿਕ ਦੇ ਅਧਿਕਾਰਾਂ ਨੂੰ ਸੁਨਿਸ਼ਚਿਤ ਕਰਨ ਦੀ ਦਿਸ਼ਾ ਵਿੱਚ ਬਾਈਡਨ ਨੇ ਸ਼ਾਨਦਾਰ ਕੰਮ ਕੀਤਾ।

Barack Obama praises Joe Biden

ਦੱਸ ਦੇਈਏ ਕਿ ਓਬਾਮਾ ਤੋਂ ਇਲਾਵਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਬਾਈਡਨ ਦੀ ਤਾਰੀਫ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਰਾਸ਼ਟਰਪਤੀ ਬਾਈਡਨ ਨੂੰ ਸਾਲਾਂ ਤੋਂ ਜਾਣਦਾ ਹਾਂ। ਉਹ ਇੱਕ ਮਹਾਨ ਵਿਅਕਤੀ ਹਨ ਤੇ ਉਹ ਜੋ ਕੁਝ ਵੀ ਕਰਦੇ ਹਨ ਉਸ ਵਿੱਚ ਆਪਣੇ ਦੇਸ਼ ਦੇ ਪ੍ਰਤੀ ਉਨ੍ਹਾਂ ਦਾ ਪਿਆਰ ਹੁੰਦਾ ਹੈ। ਰਾਸ਼ਟਰਪਤੀ ਦੇ ਰੂਪ ਵਿੱਚ ਉਹ ਕੈਨੇਡੀਆਈ ਲੋਕਾਂ ਦੇ ਸੱਚੇ ਦੋਸਤ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਬਾਈਡਨ ਦੇ ਰਾਸ਼ਟਰਪਤੀ ਚੋਣਾਂ ਦੀ ਦੌੜ ‘ਚੋਂ ਹਟਣ ‘ਤੇ ਓਬਾਮਾ ਨੇ ਕੀਤੀ ਤਾਰੀਫ਼, ਕਿਹਾ- ‘ਉਹ ਸੱਚੇ ਦੇਸ਼ ਭਗਤ ਨੇ’ appeared first on Daily Post Punjabi.

‘ਅਸੀਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਰਹੇ ਪਰ…’- ਨਿੱਜਰ ਮਾਮਲੇ ‘ਤੇ ਬੋਲੇ ਕੈਨੇਡਾ ਦੇ PM ਟਰੂਡੋ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦਾ ਦੇਸ਼ ਭਾਰਤ ਨੂੰ ਇਹ ਕਹਿ ਕੇ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਕਿ ਉਸ ਦੇ ਏਜੰਟ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੇ ਹਨ, ਪਰ ਓਟਾਵਾ ਚਾਹੁੰਦਾ ਹੈ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਹੱਲ ਕਰੇ।

ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, “ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।” ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਸਰਕਾਰ ਪਹਿਲਾਂ ਹੀ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸ ਕੇ ਖਾਰਜ ਕਰ ਚੁੱਕੀ ਹੈ।

ਦੱਸ ਦੇਈਏ ਕਿ ਟਰੂਡੋ ਨੇ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਸ’ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਜਰ ਦੇ ਕਤਲ ਵਿਚ ਭਾਰਤ ਸਰਕਾਰ ਨੇ ਏਜੰਟ ਦੀ ਸ਼ਮੂਲੀਅਤ ਦੇ ਪੁਖਤਾ ਸਬੂਤਾਂ ਦੀ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।

ਟਰੂਡੋ ਦੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਇਨ੍ਹਾਂ ਨੂੰ ‘ਬੇਤੁਕਾ’ ਤੇ ‘ਬੇਬੁਨਿਆਦ’ ਕਰਾਰ ਦਿੱਤਾ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਹਿੰਸਾ ਦੇ ਕਿਸੇ ਵੀ ਕੰਮ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ ਹਨ।

ਇਹ ਵੀ ਪੜ੍ਹੋ : ਸਾਢੇ 3 ਕੁਇੰਟਲ ਫੁੱਲਾਂ ਦਾ ਹਾਰ ਬਣਾ ਕੇ ਮੂਸੇਵਾਲਾ ਦੇ ਘਰ ਪਹੁੰਚਿਆ ਫੈਨ, ਪਿਤਾ ਬੋਲੇ- ‘ਮੇਰਾ ਪੁੱਤ ਅਮਰ ਹੋ ਗਿਆ’

ਇਸ ਦੇ ਬਾਅਦ ਭਾਰਤ ਨੇ ਕੈਨੇਡੀਆਈ ਹਾਈ ਕਮਿਸ਼ਨਰ ਕੈਮਰੂਨ ਮੈਕੇ ਨੂੰ ਨਵੀਂ ਦਿੱਲੀ ਦੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ਮੁੱਖ ਦਫਤਰ ਵਿਚ ਬੁਲਾਇਆ ਤੇ ਉਨ੍ਹਾਂ ਨੂੰ 5 ਦਿਨ ਦੇ ਅੰਦਰ ਦੇਸ਼ ਛੱਡ ਕੇ ਜਾਣ ਨੂੰ ਕਿਹਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਡਿਪਲੋਮੈਟ ਦੇ ਦਖਲ ਨੂੰ ਲੈ ਕੇ ਭਾਰਤ ਦੀਆਂ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦਾ ਹੈ। ਹਰਦੀਪ ਸਿੰਘ ਨਿੱਜਰ ਦੀ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੇ ਵਿਚ 18 ਜੂਨ ਨੂੰ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ‘ਅਸੀਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਰਹੇ ਪਰ…’- ਨਿੱਜਰ ਮਾਮਲੇ ‘ਤੇ ਬੋਲੇ ਕੈਨੇਡਾ ਦੇ PM ਟਰੂਡੋ appeared first on Daily Post Punjabi.

ਨਿੱਜਰ ਮਾਮਲੇ ‘ਤੇ ਭਾਰਤ ਦਾ ਕੈਨੇਡਾ ਨੂੰ ਕਰਾਰਾ ਜਵਾਬ, ਡਿਪਲੋਮੈਟ ਨੂੰ 5 ਦਿਨਾਂ ‘ਚ ਦੇਸ਼ ਛੱਡਣ ਦਾ ਹੁਕਮ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਸੀਆਂ ‘ਤੇ ਵੱਡੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨਿੱਜਰ ਦੇ ਕਤਲ ‘ਚ ਭਾਰਤ ਦਾ ਹੱਥ ਹੈ। ਇਸ ਦੇ ਬਾਅਦ ਭਾਰਤ ਨੇ ਕੈਨੇਡੀਆਈ ਹਾਈ ਕਮਿਸ਼ਨਰ ਕੈਮਰੂਨ ਮੈਕੇ ਨੂੰ ਨਵੀਂ ਦਿੱਲੀ ਦੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ਮੁੱਖ ਦਫਤਰ ਵਿਚ ਬੁਲਾਇਆ ਤੇ ਉਨ੍ਹਾਂ ਨੂੰ 5 ਦਿਨ ਦੇ ਅੰਦਰ ਦੇਸ਼ ਛੱਡ ਕੇ ਜਾਣ ਨੂੰ ਕਿਹਾ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਕੈਨੇਡੀਆਈ ਪੀਐੱਮ ਦੇ ਦੋਸ਼ਾਂ ਨੂੰ ‘ਪੂਰੀ ਤਰ੍ਹਾਂ ਤੋਂ ਖਾਰਜ’ ਕਰ ਦਿੱਤਾ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਡਿਪਲੋਮੈਟ ਦੇ ਦਖਲ ਨੂੰ ਲੈ ਕੇ ਭਾਰਤ ਦੀਆਂ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦਾ ਹੈ। ਹਰਦੀਪ ਸਿੰਘ ਨਿੱਜਰ ਦੀ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੇ ਵਿਚ 18 ਜੂਨ ਨੂੰ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਰਿਲਾਇੰਸ ਦਾ Jio AirFiber ਅੱਜ ਹੋਵੇਗਾ ਲਾਂਚ, 1.5Gbps ਤੱਕ ਦੀ ਮਿਲੇਗੀ ਇੰਟਰਨੈੱਟ ਸਪੀਡ

ਟਰੂਡੋ ਨੇ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਸ’ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਜਰ ਦੇ ਕਤਲ ਵਿਚ ਭਾਰਤ ਸਰਕਾਰ ਨੇ ਏਜੰਟ ਦੀ ਸ਼ਮੂਲੀਅਤ ਦੇ ਪੁਖਤਾ ਸਬੂਤਾਂ ਦੀ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।

ਟਰੂਡੋ ਦੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਨੇ ਇਨ੍ਹਾਂ ਨੂੰ ‘ਬੇਤੁਕਾ’ ਤੇ ‘ਬੇਬੁਨਿਆਦ’ ਕਰਾਰ ਦਿੱਤਾ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿਚ ਹਿੰਸਾ ਦੇ ਕਿਸੇ ਵੀ ਕੰਮ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ ਹਨ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਨਿੱਜਰ ਮਾਮਲੇ ‘ਤੇ ਭਾਰਤ ਦਾ ਕੈਨੇਡਾ ਨੂੰ ਕਰਾਰਾ ਜਵਾਬ, ਡਿਪਲੋਮੈਟ ਨੂੰ 5 ਦਿਨਾਂ ‘ਚ ਦੇਸ਼ ਛੱਡਣ ਦਾ ਹੁਕਮ appeared first on Daily Post Punjabi.

ਕਨਾਡਾ ਦੇ PM ਟਰੂਡੋ ਨੇ ਲਿਆ ਤਲਾਕ ਦਾ ਫੈਸਲਾ! ਵਿਆਹ ਦੇ 18 ਸਾਲ ਬਾਅਦ ਪਤਨੀ ਤੋਂ ਹੋਣਗੇ ਵੱਖ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਪਤਨੀ ਸੋਫੀ ਗਰੇਗੋਇਰ ਟਰੂਡੋ ਨੇ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਨੇ ਮਈ 2005 ਵਿੱਚ ਵਿਆਹ ਕੀਤਾ ਸੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ। ਹੁਣ ਵਿਆਹ ਦੇ 18 ਸਾਲ ਬਾਅਦ ਕੈਨੇਡੀਅਨ PM ਨੇ ਆਪਣੀ ਪਤਨੀ ਤੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਟਰੂਡੋ ਅਤੇ ਉਨ੍ਹਾਂ ਦੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਤਲਾਕ ਦੀ ਖਬਰ ਦੀ ਪੁਸ਼ਟੀ ਕੀਤੀ ਹੈ।

Canadian PM Trudeau

ਟਰੂਡੋ ਨੇ ਆਪਣੇ ਇੰਸਟਾਗ੍ਰਾਮ ਪੋਸਟ ‘ਚ ਲਿਖਿਆ ਕਿ ਸੋਫੀ ਅਤੇ ਮੈਂ ਇਹ ਦੱਸਣਾ ਚਾਹੁੰਦੇ ਹਾਂ ਕਿ ਕਈ ਅਰਥਪੂਰਨ ਅਤੇ ਮੁਸ਼ਕਲ ਗੱਲਬਾਤ ਤੋਂ ਬਾਅਦ ਅਸੀਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਫਿਲਹਾਲ ਤਲਾਕ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਆਪਣੀ ਪੋਸਟ ਵਿੱਚ, ਟਰੂਡੋ ਨੇ ਪਰਿਵਾਰ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ‘ਤੇ ਜ਼ੋਰ ਦਿੱਤਾ, ਇਹ ਯਕੀਨੀ ਬਣਾਉਣ ਲਈ ਕਿ ਜੋੜੇ ਦੇ ਤਿੰਨ ਬੱਚਿਆਂ ਦੀ ਤੰਦਰੁਸਤੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇ।

Canadian PM Trudeau

ਉਨ੍ਹਾਂ ਅੱਗੇ ਕਿਹਾ ਕਿ ਉਹਨਾਂ ਦੇ ਜੀਵਨ ਵਿੱਚ ਤਬਦੀਲੀਆਂ ਦੇ ਬਾਵਜੂਦ ਪੁੱਤਰ ਜੇਵੀਅਰ ਅਤੇ ਹੈਡਰੀਅਨ ਅਤੇ ਧੀ ਏਲਾ-ਗ੍ਰੇਸ ਨਾਲ ਉਸਦਾ ਰਿਸ਼ਤਾ ਨਿੱਘਾ ਹੈ। ਵਿਛੋੜੇ ਨੂੰ ਲੈ ਕੇ ਜਾਰੀ ਬਿਆਨ ‘ਚ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਉਹ ਆਪਣੇ ਬੱਚਿਆਂ ਲਈ ਇਕ ਪਰਿਵਾਰ ਵਾਂਗ ਰਹਿਣਗੇ। ਦੋਵੇਂ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰੇ ਮਾਹੌਲ ਵਿੱਚ ਪਾਲਣ ‘ਤੇ ਧਿਆਨ ਦੇਣਗੇ। ਅਗਲੇ ਹਫਤੇ ਤੋਂ ਉਹ ਬੱਚਿਆਂ ਨਾਲ ਪਰਿਵਾਰਕ ਛੁੱਟੀਆਂ ‘ਤੇ ਰਹੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ‘ਚ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

ਕੈਨੇਡਾ ਦੇ PMO ਨੇ ਵੀ ਟਰੂਡੋ ਦੇ ਤਲਾਕ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। PMO ਦੇ ਬੁਲਾਰੇ ਮਰਫੀ ਨੇ ਦੱਸਿਆ ਕਿ ਟਰੂਡੋ ਜੋੜੇ ਨੇ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਹੈ। ਜੋੜੇ ਦਾ ਧਿਆਨ ਆਪਣੇ ਬੱਚਿਆਂ ‘ਤੇ ਹੈ। ਜਸਟਿਨ ਟਰੂਡੋ ਨੇ 28 ਮਈ 2005 ਨੂੰ ਮਾਂਟਰੀਅਲ ਵਿੱਚ ਵਿਆਹ ਕੀਤਾ ਸੀ। ਪਿਛਲੇ ਸਾਲ ਵਿਆਹ ਦੀ ਵਰ੍ਹੇਗੰਢ ਤੋਂ ਬਾਅਦ ਸੋਫੀ ਨੇ ਦੱਸਿਆ ਸੀ ਕਿ ਉਨ੍ਹਾਂ ਵਿਚਕਾਰ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕਨਾਡਾ ਦੇ PM ਟਰੂਡੋ ਨੇ ਲਿਆ ਤਲਾਕ ਦਾ ਫੈਸਲਾ! ਵਿਆਹ ਦੇ 18 ਸਾਲ ਬਾਅਦ ਪਤਨੀ ਤੋਂ ਹੋਣਗੇ ਵੱਖ appeared first on Daily Post Punjabi.