canada police Archives - Daily Post Punjabi

ਕੈਨੇਡਾ ‘ਚ ਪੰਜਾਬਣ ਦਾ ਕ.ਤਲ ਮਾਮਲਾ, ਪੁਲਿਸ ਨੇ ਕਾ.ਤਲ ਧਰਮ ਧਾਲੀਵਾਲ ‘ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ
ਕੈਨੇਡੀਅਨ ਪੁਲਿਸ ਨੇ ਦਸੰਬਰ ਵਿੱਚ 21 ਸਾਲਾ ਪਵਨਪ੍ਰੀਤ ਕੌਰ ਨਾਂ ਦੀ 21 ਸਾਲਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਧਰਮ ਸਿੰਘ ਧਾਲੀਵਾਲ ‘ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ‘ਤੇ $50K ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰਸਟ ਡਿਗਰੀ ਮਰਡਰ ਲਈ ਧਰਮ ਧਾਲੀਵਾਲ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ 3 ਦਸੰਬਰ 2023 ਨੂੰ ਲਗਭਗ 9:00 ਵਜੇ, ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਮਿਸੀਸਾਗਾ ਵਿੱਚ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਦੇ ਖੇਤਰ ਵਿੱਚ ਇੱਕ ਗੈਸ ਸਟੇਸ਼ਨ ‘ਤੇ ਬਰੈਂਪਟਨ ਦੀ ਰਹਿਣ ਵਾਲੀ 21 ਸਾਲਾ ਪਵਨਪ੍ਰੀਤ ਕੌਰ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪਵਨਪ੍ਰੀਤ ਕੌਰ ਗੈਸ ਸਟੇਸ਼ਨ ਅਟੈਂਡੈਂਟ ਸੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : CM ਮਾਨ ਅੱਜ ਗੁਰਦਾਸਪੁਰ ਤੇ ਅੰਮ੍ਰਿਤਸਰ ‘ਚ ਕਰਨਗੇ ਚੋਣ ਪ੍ਰਚਾਰ

ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 30 ਸਾਲਾ ਧਰਮ ਧਾਲੀਵਾਲ ਨੇ ਸਤੰਬਰ 2022 ਵਿੱਚ ਬਰੈਂਪਟਨ ਦੀ ਰਹਿਣ ਵਾਲੀ ਪਵਨਪ੍ਰੀਤ ਕੌਰ ਦੇ ਕਤਲ ਦੀ ਯੋਜਨਾ ਬਣਾਈ ਅਤੇ ਇਸ ਤਹਿਤ ਜਾਣਬੁੱਝ ਕੇ ਲਾਪਤਾ ਹੋ ਗਿਆ। ਹੁਣ ਕੈਨੇਡਾ ਪੁਲਿਸ ਨੇ ਪਵਨਪ੍ਰੀਤ ਕੌਰ ਦੇ ਕਤਲ ਦੇ ਦੋਸ਼ ਵਿੱਚ ਲੋੜੀਂਦੇ ਧਰਮ ਧਾਲੀਵਾਲ ‘ਤੇ 50 ਹਜ਼ਾਰ ਡਾਲਰ ਦਾ ਇਨਾਮ ਰੱਖਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ‘ਚ ਪੰਜਾਬਣ ਦਾ ਕ.ਤਲ ਮਾਮਲਾ, ਪੁਲਿਸ ਨੇ ਕਾ.ਤਲ ਧਰਮ ਧਾਲੀਵਾਲ ‘ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ appeared first on Daily Post Punjabi.

ਕੈਨੇਡਾ ‘ਚ ਕਾਰ ਚੋਰੀ ਦੇ ਮਾਮਲਿਆਂ ‘ਚ 64 ਪੰਜਾਬੀ ਨਾਮਜ਼ਦ, ਪੁਲਿਸ ਨੇ 1,000 ਤੋਂ ਵੱਧ ਵਾਹਨ ਕੀਤੇ ਬਰਾਮਦ
ਕੈਨੇਡਾ ਦੇ ਟੋਰਾਂਟੋ ਵਿੱਚ ਪੁਲਿਸ ਨੇ ਚੋਰੀ ਕੀਤੇ ਗਏ ਲਗਭਗ 60 ਮਿਲੀਅਨ ਡਾਲਰ ਕੀਮਤ ਦੇ 1,000 ਤੋਂ ਵੱਧ ਵਾਹਨ ਬਰਾਮਦ ਕੀਤੇ ਹਨ, ਜਿਸ ਨਾਲ ਵਾਹਨ ਚੋਰੀ ਦੀ ਲਗਭਗ ਇੱਕ ਸਾਲ ਦੀ ਜਾਂਚ ਖਤਮ ਹੋ ਗਈ ਹੈ। ਇਸਦਾ ਐਲਾਨ ਟੋਰਾਂਟੋ ਪੁਲਿਸ ਵੱਲੋਂ ਕੀਤਾ ਗਿਆ ਹੈ। ਦਰਅਸਲ, ਟੋਰਾਂਟੋ ਪੁਲਿਸ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਤਹਿਤ ਵਾਹਨ ਚੋਰੀ ਕਰਨ ਵਾਲਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕੁਝ ਪੰਜਾਬੀਆਂ ਦੇ ਨਾਂ ਵੀ ਸ਼ਾਮਿਲ ਹਨ।

Toronto police recover 1000 stolen vehicles

ਟੋਰਾਂਟੋ ਪੁਲਿਸ ਵੱਲੋਂ ਚੋਰੀ ਕੀਤੇ ਵਾਹਨਾਂ ਦੀ ਬਰਾਮਦਗੀ ਲਈ ਚਲਾਈ ਗਈ ਮੁਹਿੰਮ ਨੂੰ ‘ਪ੍ਰਾਜੈਕਟ ਸਟਾਲੀਅਨ’ ਦਾ ਨਾਂ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮੁਹਿੰਮ ਤਹਿਤ ਹੁਣ ਤੱਕ 1080 ਵਾਹਨ ਬਰਾਮਦ ਕੀਤੇ ਹਨ । ਇਸ ਨੂੰ ਲੈ ਕੇ 228 ਵਿਅਕਤੀਆਂ ਨੂੰ ਨਾਮਜ਼ਦ ਕਰਕੇ 553 ਚਾਰਜ ਲਗਾਏ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਵਾਹਨਾਂ ਦੀ ਕੀਮਤ 5 ਕਰੋੜ ਤੋਂ ਵੀ ਵੱਧ ਹੈ। ਪੁਲਿਸ ਵੱਲੋਂ ਇਨ੍ਹਾਂ ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿੱਚ 64 ਪੰਜਾਬੀ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ: ਪੰਜਾਬੀ ਮੂਲ ਦੇ ਨੌਜਵਾਨ ਨੇ ਵਿਦੇਸ਼ ‘ਚ ਚਮਕਾਇਆ ਨਾਂ, ਫਿਜ਼ੀ ‘ਚ ਪੁਲਿਸ ਤਾਜ ਦੇ ਨਾਲ ਪਗੜੀ ਪਹਿਨਣ ਵਾਲਾ ਪਹਿਲਾ ਸਿੱਖ ਬਣਿਆ

ਪੁਲਿਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਨਿਰਮਲ ਸਿੰਘ (47), ਸੁੱਖਵਿੰਦਰ ਗਿੱਲ(40), ਜਗਜੀਤ ਭਿੰਡਰ (40), ਪ੍ਰਦੀਪ ਗਰੇਵਾਲ (38), ਵਰਿੰਦਰ ਕਾਲੀਆ (32), ਗੁਰਵੀਨ ਰਾਹਤ (26), ਸੁੱਚਾ ਚੌਹਾਨ (45), ਗਗਨਦੀਪ ਸਿੰਘ (23), ਸੰਦੀਪ ਤ਼ਖੜ (36), ਸਤਵਿੰਦਰ ਗਰੇਵਾਲ(29), ਪ੍ਰਿੰਸਦੀਪ (25), ਵਰਿੰਦਰ ਕਾਲੀਆ (32) ਅਮ੍ਰਿਤ ਕਲੇਰ (28), ਅਜੇ ਕੁਮਾਰ (23), ਖੇਮਨਾਥ ਸਿੰਘ (58), ਸਟੀਵਨ ਸਿੰਘ (21), ਇਨਕਲਾਬ ਸਿੰਘ (26), ਹਰਪ੍ਰੀਤ ਸਿੰਘ (35), ਮਨਪ੍ਰੀਤ ਗਿੱਲ (36), ਮਨਦੀਪ ਸਿੰਘ ਤੂਰ (44), ਦਿਲਪ੍ਰੀਤ ਸਿੰਘ (23), ਤਰੀਦੇਵ ਵਰਮਾ(34), ਜੋਗਾ ਸਿੰਘ (31), ਦਿਲਪ੍ਰੀਤ ਸੈਣੀ (32), ਪ੍ਰਿੰਸ ਦੀਪ ਸਿੰਘ (25), ਮਨਪ੍ਰੀਤ ਗਿੱਲ (37), ਗੌਰਵ ਦੀਪ ਸਿੰਘ (22), ਜਗਦੀਪ ਜੰਡਾ (25) ਸ਼ਾਮਿਲ ਹਨ ।

Toronto police recover 1000 stolen vehicles

ਇਨ੍ਹਾਂ ਤੋਂ ਇਲਾਵਾ ਹਰਸ਼ਦੀਪ ਸਿੰਘ(28), ਰਵੀ ਸਿੰਘ (27), ਨਵਜੋਤ ਸਿੰਘ (27), ਦਿਲਜੋਤ ਸਿੰਘ (24), ਸੁਨੀਲ ਨੌਸੈਨਿਕ (42),ਸੁੱਖਵਿੰਦਰ ਸਿੰਘ (42), ਆਲਮਬੀਰ ਸਿੰਘ (23), ਅਮਨਜੋਤ (18), ਗੁਰਿੰਦਰਜੀਤ ਸਿੰਘ (28),ਜਗਰੂਪ ਸਿੰਘ(30), ਜਸਕਰਨ ਸੋਢੀ (28), ਗੁਰਸਿਮਰਤ (24), ਚਰਨਪ੍ਰੀਤ ਸਿੰਘ 24, ਨਰਿੰਦਰ ਪਾਲ ਲਾਡੀ (53), ਜਗਦੀਸ਼ ਪੰਧੇਰ (41), ਸੁਮਿਤ ਕਪਲਾ, ਤਜਿੰਦਰ ਸਿੰਘ(24), ਰਣਜੀਤ ਸਿੰਘ (43), ਕਮਲਜੀਤ ਸੰਧੂ (38),ਅਮ੍ਰਿਤਪਾਲ ਕਟਾਰੀਆ, ਮਨਪ੍ਰੀਤ ਕੌਰ(23), ਦਿਲਪ੍ਰੀਤ ਸਿੰਘ (24), ਸਿਮਰਨਜੀਤ ਸਿੰਘ (26), ਕੁਲਦੀਪ ਭੰਗੂ (25), ਸਾਗਰਪੁਰੀ (26), ਨਿਰਮਲ ਸਿੰਘ(40),ਜਸ਼ਨਦੀਪ ਸਿੰਘ, ਸਤਿੰਦਰ ਸਿੰਘ(29), ਪਾਲ ਵਰਮਾ(26) , ਮਨਿੰਦਰ ਜੀਤ ਮੱਲੀ(30),ਲਵਪ੍ਰੀਤ ਸਿੰਘ (26), ਸਿਮਰਨਜੀਤ ਸਿੰਘ(27), ਹਰਜਿੰਦਰ ਸਿੰਘ ਸੰਧੂ (49) , ਜਗਦੀਸ਼ ਪੰਧੇਰ(41), ਮਨਜਿੰਦਰ ਪਾਲ ਸਿੰਘ ਅਤੇ ਜਸਕਰਨ ਸੋਢੀ ਸ਼ਾਮਿਲ ਹਨ।

Toronto police recover 1000 stolen vehicles

ਇਸ ਸਬੰਧੀ ਪੁਲਿਸ ਅਧਿਕਾਰੀ ਰਾਨ ਟੈਵਰਨਰ ਨੇ ਕਿਹਾ ਕਿ ਇਹ ਨਤੀਜੇ ਦਿਖਾਉਂਦੇ ਹਨ ਕਿ ਅਸੀਂ ਇਸ ਮੁੱਦੇ ਨੂੰ ਕਿੰਨੀ ਗੰਭੀਰਤਾ ਨਾਲ ਲੈ ਰਹੇ ਹਾਂ। 2023 ਵਿੱਚ ਹੁਣ ਤੱਕ ਟੋਰਾਂਟੋ ਵਿੱਚ 9,747 ਵਾਹਨ ਚੋਰੀ ਹੋ ਚੁੱਕੇ ਹਨ। ਇਕੱਲੇ ਐਟੋਬਿਕੋਕ ਤੇ ਨਾਰਥ-ਵੈਸਟ ਟੋਰਾਂਟੋ ਦੇ 2 ਪੁਲਿਸ ਡਿਵੀਜ਼ਨਾਂ ਵਿੱਚ 3500 ਤੋਂ ਵੱਧ ਵਾਹਨ ਚੋਰੀ ਹੋ ਗਏ। ਪੁਲਿਸ ਨੇ ਕਿਹਾ ਕਿ ਵਾਹਨ ਘਰਾਂ, ਹੋਟਲ ਤੇ ਹਵਾਈ ਅੱਡੇ ਦੀਆਂ ਪਾਰਕਿੰਗ ਤੇ ਵੁਡਬਾਇਨ ਕੈਸੀਨੋ ਵਰਗੀਆਂ ਥਾਵਾਂ ਤੋਂ ਚੋਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਸਟੈਲੀਅਨ ਨੂੰ ਕ੍ਰਿਮੀਨਲ ਇੰਟੈਲੀਜੈਂਸ ਸਰਵਿਸ ਓਨਟਾਰੀਓ ਵੱਲੋਂ ਸਮਰਥਿਤ ਕੀਤਾ ਗਿਆ ਸੀ। ਜਿਸਦਾ ਉਦੇਸ਼ ਪੂਰੇ ਓਨਟਾਰੀਓ ਵਿੱਚ ਸੰਗਠਿਤ ਅਪਰਾਧ ਦੀ ਪਹਿਚਾਣ ਕਰਨਾ ਤੇ ਉਸਦਾ ਮੁਕਾਬਲਾ ਕਰਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੈਨੇਡਾ ‘ਚ ਕਾਰ ਚੋਰੀ ਦੇ ਮਾਮਲਿਆਂ ‘ਚ 64 ਪੰਜਾਬੀ ਨਾਮਜ਼ਦ, ਪੁਲਿਸ ਨੇ 1,000 ਤੋਂ ਵੱਧ ਵਾਹਨ ਕੀਤੇ ਬਰਾਮਦ appeared first on Daily Post Punjabi.

ਕੈਨੇਡਾ ਦੀ ਧਰਤੀ ‘ਤੇ ਭਾਰਤੀਆਂ ਦਾ ਸ਼ਰਮਨਾਕ ਕਾਰਾ, ਵਾਹਨ ਚੋਰੀ ਦੇ ਮਾਮਲੇ ‘ਚ 15 ਗ੍ਰਿਫ਼ਤਾਰ
ਪੀਲ ਪੁਲਿਸ ਨੇ ਲੋਡਿਡ ਵਪਾਰਕ ਵਾਹਨਾਂ ਨੂੰ ਚੋਰੀ ਕਰਕੇ ਅਤੇ ਫਿਰ ਅਣਜਾਣੇ ਖਰੀਦਦਾਰਾਂ ਨੂੰ ਵੇਚਣ ਦੇ ਮਾਮਲੇ ਵਿੱਚ ਆਟੋ ਚੋਰੀ ਗਿਰੋਹ ਦੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਵਧੇਰੇ ਭਾਰਤੀ ਹਨ। ਪੁਲਿਸ ਦਾ ਕਹਿਣਾ ਹੈ ਕਿ ਪ੍ਰੋਜੈਕਟ ਬਿਗ ਰਿਗ ਵਜੋਂ ਜਾਣੀ ਜਾਂਦੀ ਤਫ਼ਤੀਸ਼ ਮਾਰਚ ਵਿੱਚ ਸ਼ੁਰੂ ਹੋਈ ਸੀ ਅਤੇ ਪੀਲ ਰੀਜਨਲ ਪੁਲਿਸ, ਯਾਰਕ ਰੀਜਨਲ ਪੁਲਿਸ, ਟੋਰਾਂਟੋ ਪੁਲਿਸ ਸਰਵਿਸ, ਹਾਲਟਨ ਰੀਜਨਲ ਪੁਲਿਸ ਅਤੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵਿਚਕਾਰ ਇੱਕ ਸੰਯੁਕਤ-ਫੋਰਸ ਆਪ੍ਰੇਸ਼ਨ ਸੀ।

15 Indo-Canadian men arrested

ਇਸ ਆਪ੍ਰੇਸ਼ਨ ਸਬੰਧੀ ਬੁੱਧਵਾਰ ਨੂੰ ਪੀਲ ਪੁਲਿਸ ਵੱਲੋਂ ਇੱਕ ਕਾਨਫਰੰਸ ਕੀਤੀ ਗਈ । ਇਸ ਦੌਰਾਨ ਡੀਟ ਨੇ ਕਿਹਾ ਇਸ ਜਾਂਚ ਦੇ ਨਤੀਜੇ ਵਜੋਂ ਜੀਟੀਏ ਦੇ ਅੰਦਰ ਛੇ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਵਾਰੰਟ ਲਾਗੂ ਕੀਤੇ ਗਏ ਸਨ। ਜਾਂਚ ਕਰਨ ਵਾਲੀ ਟੀਮ ਦੀ ਸਖ਼ਤ ਮਿਹਨਤ ਦੇ ਜ਼ਰੀਏ 6.99 ਮਿਲੀਅਨ ਡਾਲਰ ਦੀ ਕੀਮਤ ਦੇ ਚੋਰੀ ਹੋਏ ਮਾਲ ਦੇ 28 ਕੰਟੇਨਰ ਬਰਾਮਦ ਹੋਏ ਹਨ। 2.25 ਮਿਲੀਅਨ ਡਾਲਰ ਦੀ ਕੀਮਤ ਦੇ ਇੱਕ ਵਾਧੂ 28 ਚੋਰੀ ਹੋਏ ਟ੍ਰੈਕਟਰ ਅਤੇ ਟਰੇਲਰ ਬਰਾਮਦ ਕੀਤੇ ਗਏ ਹਨ। ਰਿਕਵਰੀ ਦਾ ਕੁੱਲ ਮੁੱਲ 9.24 ਮਿਲੀਅਨ ਡਾਲਰ ਹੈ।

ਇਹ ਵੀ ਪੜ੍ਹੋ: ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ

ਪੀਲ ਰੀਜਨਲ ਪੁਲਿਸ ਦੇ ਡਿਪਟੀ ਚੀਫ਼ ਨਿਕ ਮਿਲਿਨੋਵਿਚ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਆਵਾਜਾਈ ਕੇਂਦਰਾਂ ਵਿੱਚੋਂ ਇੱਕ ਹੋਣ ਦੇ ਨਾਤੇ, ਪੀਲ ਖੇਤਰ ਅਕਸਰ ਸੰਗਠਿਤ ਵਪਾਰਕ ਆਟੋ ਅਤੇ ਕਾਰਗੋ ਚੋਰੀ ਦਾ ਨਿਸ਼ਾਨਾ ਬਣਦਾ ਹੈ। ਉਨ੍ਹਾਂ ਨੇ ਕਿਹਾ ਸਾਡੇ ਖੇਤਰ ਵਿੱਚੋਂ ਲੰਘਣ ਵਾਲੇ ਪੰਜ ਪ੍ਰਮੁੱਖ ਰਾਜਮਾਰਗਾਂ ਦੇ ਜ਼ਰੀਏ ਲਗਭਗ 1.8 ਬਿਲੀਅਨ ਡਾਲਰ ਦਾ ਸਮਾਨ ਹਰ ਰੋਜ਼ ਸਾਡੇ ਖੇਤਰ ਵਿੱਚੋਂ ਲੰਘਦਾ ਹੈ ਅਤੇ ਅਕਸਰ ਅਸੀਂ ਦੇਖਦੇ ਹਾਂ ਕਿ ਕਾਰਗੋ ਚੋਰੀ ਅਤੇ ਆਟੋ ਚੋਰੀ ਦੀ ਕਮਾਈ ਨੂੰ ਸੰਗਠਿਤ ਅਪਰਾਧ ਨੂੰ ਵਧਾਉਣ ਅਤੇ ਫੰਡ ਦੇਣ ਲਈ ਵਰਤਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕੈਨੇਡਾ ਦੀ ਧਰਤੀ ‘ਤੇ ਭਾਰਤੀਆਂ ਦਾ ਸ਼ਰਮਨਾਕ ਕਾਰਾ, ਵਾਹਨ ਚੋਰੀ ਦੇ ਮਾਮਲੇ ‘ਚ 15 ਗ੍ਰਿਫ਼ਤਾਰ appeared first on Daily Post Punjabi.

ਕੈਨੇਡਾ ‘ਚ ਵੱਡੀ ਵਾਰਦਾਤ, 2 ਪੁਲਿਸ ਅਫ਼ਸਰਾਂ ਦਾ ਗੋਲੀ ਮਾਰ ਕੇ ਕਤਲ
ਦੋ ਕੈਨੇਡੀਅਨ ਪੁਲਿਸ ਅਫਸਰਾਂ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਥਾਨਕ ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਮੰਗਲਵਾਰ ਨੂੰ ਜਦੋਂ ਉਨ੍ਹਾਂ ਨੂੰ ਇੱਕ ਕਾਲ ਆਈ ਤਾਂ ਅਧਿਕਾਰੀ ਸਵੇਰੇ 8 ਵਜੇ ਦੇ ਕਰੀਬ ਟੋਰਾਂਟੋ ਤੋਂ ਸੌ ਕਿਲੋਮੀਟਰ ਦੂਰ ਇਨਿਸਫਿਲ ਸ਼ਹਿਰ ਵਿੱਚ 25ਵੇਂ ਸਾਈਡਰੋਡ ਅਤੇ 9ਵੀਂ ਲਾਈਨ ਦੇ ਨੇੜੇ ਇੱਕ ਘਰ ਵਿੱਚ ਗਏ।

canada police firing death

ਦੋਵਾਂ ਅਧਿਕਾਰੀਆਂ ਨੂੰ ਘਰ ਦੇ ਅੰਦਰ ਗੋਲੀ ਮਾਰ ਦਿੱਤੀ ਗਈ। ਖ਼ਬਰ ਦੇ ਅਨੁਸਾਰ, ਪੁਲਿਸ ਨਾਲ ਝੜਪ ਤੋਂ ਬਾਅਦ ਸ਼ੱਕੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਪੁਲਿਸ ਨੇ ਇਹ ਨਹੀਂ ਦੱਸਿਆ ਕਿ ਸ਼ੁਰੂਆਤੀ ਕਾਲ ਕਿਸ ਲਈ ਕੀਤੀ ਗਈ ਸੀ। ਦੋਵਾਂ ਅਧਿਕਾਰੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਬੁੱਧਵਾਰ ਸਵੇਰੇ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਕਿ ਇਕ ਹੋਰ ਅਧਿਕਾਰੀ ਦੀ ਵੀ ਮੌਤ ਹੋ ਗਈ ਹੈ।

The post ਕੈਨੇਡਾ ‘ਚ ਵੱਡੀ ਵਾਰਦਾਤ, 2 ਪੁਲਿਸ ਅਫ਼ਸਰਾਂ ਦਾ ਗੋਲੀ ਮਾਰ ਕੇ ਕਤਲ appeared first on Daily Post Punjabi.

ਸਰੀ ‘ਚ 40 ਪੰਜਾਬੀ ਨੌਜਵਾਨਾਂ ਨੇ ਘੇਰੀ ਪੁਲਿਸ ਅਫਸਰ ਦੀ ਕਾਰ, ਸਾਰਿਆਂ ਨੂੰ ਭੇਜਿਆ ਜਾ ਸਕਦੈ ਵਾਪਸ ਭਾਰਤ
ਕੈਨੇਡਾ ਦੇ ਸਰੀ ਵਿੱਚ 40 ਪੰਜਾਬੀ ਨੌਜਵਾਨਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਬੁੱਧਵਾਰ ਨੂੰ ਤਕਰੀਬਨ 40 ਪੰਜਾਬੀ ਨੌਜਵਾਨਾਂ ਵੱਲੋਂ ਇੱਕ ਪੁਲਿਸ ਅਫ਼ਸਰ ਦਾ ਡਿਊਟੀ ਦੌਰਾਨ ਰਸਤਾ ਰੋਕਿਆ ਗਿਆ। ਪੰਜਾਬੀਆਂ ਵੱਲੋਂ ਪੁਲਿਸ ਅਫ਼ਸਰ ਦੀ ਗੱਡੀ ਰੋਕ ਕੇ ਉਸਦਾ ਘਿਰਾਓ ਕੀਤਾ ਗਿਆ। ਜਿਸ ਕਾਰਨ ਇਨ੍ਹਾਂ ਪੰਜਾਬੀਆਂ ‘ਤੇ ਇੱਕ ਪੁਲਿਸ ਅਫ਼ਸਰ ਨੂੰ ਉਸਦੀ ਡਿਊਟੀ ਨਿਭਾਉਣ ਤੋਂ ਰੋਕਣ ਅਤੇ ਉਸਦਾ ਰਸਤਾ ਰੋਕਣ ਦੇ ਦੋਸ਼ ਲਗਾਏ ਗਏ ਹਨ। ਜਿਸ ਕਾਰਨ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 40 ਪੰਜਾਬੀਆਂ ਵਿੱਚ ਜ਼ਿਆਦਾਤਰ ਨੌਜਵਾਨ ਵਿਦਿਆਰਥੀ ਸਨ।

40 Punjabi youths block

ਕੈਨੇਡਾ ਪੁਲਿਸ ਦੇ ਕਾਂਸਟੇਬਲ ਸਰਬਜੀਤ ਸੰਘਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਅਧਿਕਾਰੀ ਨੇ ਹਿੱਲ ਪਲਾਜ਼ਾ 72 ਐਵੇਨਿਊ ਨੇੜੇ ਤਿੰਨ ਘੰਟਿਆਂ ਤੋਂ ਕਾਰ ਵਿੱਚ ਉੱਚੀ ਆਵਾਜ਼ ਵਿੱਚ ਸੰਗੀਤ ਵਜਾ ਕੇ ਘੁੰਮ ਰਹੇ ਵਿਅਕਤੀ ਨੂੰ ਰੋਕਿਆ ਤੇ ਉਸ ਨੂੰ ਟਰੈਫਿਕ ਨੋਟਿਸ ਜਾਰੀ ਕਰ ਦਿੱਤਾ। ਪੁਲਿਸ ਅਧਿਕਾਰ ਵੱਲੋਂ ਕਾਰ ਚਾਲਕ ਨੂੰ ਕਾਰ ਤੋਂ ਲਾਊਡਸਪੀਕਰ ਹਟਾਉਣ ਦਾ ਨੋਟਿਸ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਉਸ ਅਫ਼ਸਰ ਦਾ ਘਿਰਾਓ ਕੀਤਾ ਤੇ ਉਸ ਨਾਲ ਬਦਸਲੂਕੀ ਕੀਤੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ

ਇਸ ਤੋਂ ਅੱਗੇ ਸੰਘਾ ਨੇ ਕਿਹਾ ਕਿ ਕੈਨੇਡਾ ਦੇ ਅਰਥਚਾਰੇ ਤੇ ਵਿਕਾਸ ਵਿੱਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਪਰ ਕੁਝ ਸ਼ਰਾਰਤੀ ਅਨਸਰ ਇੱਥੇ ਮਾਹੌਲ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਤਕਰੀਬਨ 40 ਨੌਜਵਾਨ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ ਤੇ ਸੈਲਾਨੀ ਹਨ। ਇਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸਰੀ ‘ਚ 40 ਪੰਜਾਬੀ ਨੌਜਵਾਨਾਂ ਨੇ ਘੇਰੀ ਪੁਲਿਸ ਅਫਸਰ ਦੀ ਕਾਰ, ਸਾਰਿਆਂ ਨੂੰ ਭੇਜਿਆ ਜਾ ਸਕਦੈ ਵਾਪਸ ਭਾਰਤ appeared first on Daily Post Punjabi.

ਕੈਨੇਡਾ ਪੁਲਿਸ ਵੱਲੋਂ ਪੰਜਾਬ ਦੇ 9 ਗੈਂਗਸਟਰਾਂ ਸਣੇ 11 ਦੀ ਲਿਸਟ ਜਾਰੀ, ਗੋਲਡੀ ਬਰਾੜ ਦਾ ਨਾਂ ਨਹੀਂ
ਕੈਨੇਡਾ ਪੁਲਿਸ ਨੇ ਪੰਜਾਬੀ ਮੂਲ ਦੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ 11 ਗੈਂਗਸਟਰਾਂ ਦੇ ਨਾਂ ਹਨ ਅਤੇ ਇਨ੍ਹਾਂ ਵਿੱਚੋਂ 9 ਪੰਜਾਬੀ ਮੂਲ ਦੇ ਗੈਂਗਸਟਰ ਹਨ। ਪਰ, ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕੈਨੇਡਾ ਵਿੱਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਇਸ ਸੂਚੀ ਵਿੱਚ ਨਹੀਂ ਹੈ। ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

canada police gangster list

ਦਰਅਸਲ, ਕੈਨੇਡੀਅਨ ਪੁਲਿਸ ਨੇ ਗੈਂਗਸਟਰਾਂ ਨੂੰ ਲੈ ਕੇ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ। ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਨੌਂ ਗੈਂਗਸਟਰ ਪੰਜਾਬੀ ਮੂਲ ਦੇ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ ਗੈਂਗਸਟਰਾਂ ਦੀ ਸੂਚੀ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਗੈਂਗਸਟਰ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫ਼ਤਰ ‘ਤੇ ਹਮਲੇ ਵਿੱਚ ਸ਼ਾਮਲ ਗੈਂਗਸਟਰ ਲਖਬੀਰ ਸਿੰਘ ਲੰਡਾ ਸ਼ਾਮਲ ਨਹੀਂ ਹੈ। ਇਹ ਦੋਵੇਂ ਕੈਨੇਡਾ ‘ਚ ਬੈਠ ਕੇ ਪੰਜਾਬ ‘ਚ ਅਪਰਾਧ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਪੰਜਾਬ ਪੁਲਿਸ ਗੋਲਡੀ ਅਤੇ ਲਖਬੀਰ ਲੰਡਾ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਵੱਲੋਂ ਕੇਂਦਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਚੇਤੇ ਰਹੇ ਕਿ 29 ਮਈ ਨੂੰ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਬਾਅਦ ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ।

The post ਕੈਨੇਡਾ ਪੁਲਿਸ ਵੱਲੋਂ ਪੰਜਾਬ ਦੇ 9 ਗੈਂਗਸਟਰਾਂ ਸਣੇ 11 ਦੀ ਲਿਸਟ ਜਾਰੀ, ਗੋਲਡੀ ਬਰਾੜ ਦਾ ਨਾਂ ਨਹੀਂ appeared first on Daily Post Punjabi.

ਕੈਨੇਡਾ ਪੁਲਿਸ ਵੱਲੋਂ ਜਾਰੀ ਕੀਤੀ ਗਈ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਪੰਜਾਬੀ ਵਿਅਕਤੀਆਂ ਦੇ ਨਾਂ ਸ਼ਾਮਲ
ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ਕੇ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੰਯੁਕਤ ਫੋਰਸ ਸਪੈਸ਼ਲ ਇੰਫੋਰਸਮੈਂਟ ਯੂਨਿਟ ਨੇ 11 ਗੈਂਗਸਟਰਾਂ ਦੀ ਲਿਸਟ ਜਾਰੀ ਕੀਤੀ ਹੈ। ਜਿਨ੍ਹਾਂ ਤੋਂ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਹਨ। ਇਹ ਕ੍ਰਿਮੀਨਲ ਲੋਅਰ ਮੇਨਲੈਂਡ ਗੈਂਗਵਾਰ ਨਾਲ ਜੁੜੇ ਦੱਸੇ ਗਏ ਹਨ।

Canada police released

ਇਸ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਇਹ ਗੈਂਗਸਟਰ ਕਿਤੇ ਨਜ਼ਰ ਆਉਣ ਤਾਂ ਇਨ੍ਹਾਂ ਤੋਂ ਬਚ ਕੇ ਰਹਿਣ। ਹਾਲਾਂਕਿ ਇਨ੍ਹਾਂ ਵਿੱਚ ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਤੇ ਮੋਹਾਲੀ ਇੰਟੈਲੀਜੈਂਸ ਆਫਿਸ ‘ਤੇ ਹਮਲਾ ਕਰਵਾਉਣ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਾਮ ਸ਼ਾਮਿਲ ਨਹੀਂ ਹੈ। ਇਹ ਦੋਵੇਂ ਕੈਨੇਡਾ ਬੈਠ ਕੇ ਭਾਰਤ ਵਿੱਚ ਅਪਰਾਧ ਕਰਵਾ ਰਹੇ ਹਨ।

ਇਹ ਵੀ ਪੜ੍ਹੋ: CM ਮਾਨ ਦਾ ਐਲਾਨ, ਤਗਮਾ ਜੇਤੂ ਵੇਟਲਿਫ਼ਟਰ ਗੁਰਦੀਪ ਸਿੰਘ ਨੂੰ ਦਿੱਤਾ ਜਾਵੇਗਾ 40 ਲੱਖ ਰੁ: ਦਾ ਇਨਾਮ

ਦੱਸ ਦੇਈਏ ਕਿ ਬ੍ਰਿਟਿਸ਼ ਕੋਲੰਬੀਆ ਇੰਫੋਰਸਮੈਂਟ ਯੂਨਿਟ ਦੀ ਲਿਸਟ ਵਿੱਚ ਜਗਦੀਪ ਚੀਮਾ, ਬਰਿੰਦਰ ਧਾਲੀਵਾਲ, ਗੁਰਪ੍ਰੀਤ ਧਾਲੀਵਾਲ, ਸਮਰੂਪ ਗਿੱਲ, ਸੰਦੀਪ ਗਿੱਲ, ਸੁਖਦੀਪ ਪੰਸਲ, ਅਮਰਪ੍ਰੀਤ ਸਮਰਾ, ਰਵਿੰਦਰ ਸਮਰਾ ਤੇ ਸ਼ਕੀਲ ਬਸਰਾ ਦਾ ਨਾਮ ਸ਼ਾਮਿਲ ਹੈ। ਇਸ ਤੋਂ ਇਲਾਵਾ ਇਸ ਲਿਸਟ ਵਿੱਚ ਰਿਚਰਡ ਜੋਸੇਫ ਅਤੇ ਐਂਡੀ ਦਾ ਨਾਮ ਵੀ ਸ਼ਾਮਿਲ ਹੈ।

Canada police released

ਇਸ ਸਬੰਧੀ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਇਹ ਅਪਰਾਧੀ ਸਿਰਫ਼ ਲੋਅਰ ਮੇਨਲੈਂਡ ਤੱਕ ਹੀ ਸੀਮਿਤ ਨਹੀਂ ਹੈ। ਇਹ ਪੂਰੇ ਸੂਬੇ ਵਿੱਚ ਘੁੰਮਦੇ ਹਨ ਅਤੇ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ। ਕੈਨੇਡਾ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਬਲਿਕ ਸੇਫਟੀ ਦੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਗੈਂਗਸਟਰਾਂ ਦੀ ਗੈਂਗ ਖਿਲਾਫ਼ ਕੜੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਨ੍ਹਾਂ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਦੀ ਸਾਵਧਾਨੀ ਦੇ ਲਈ ਹੀ ਇਹ ਪਬਲਿਕ ਸੇਫਟੀ ਵਾਰਨਿੰਗ ਜਾਰੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਕੈਨੇਡਾ ਪੁਲਿਸ ਵੱਲੋਂ ਜਾਰੀ ਕੀਤੀ ਗਈ ਸਭ ਤੋਂ ਹਿੰਸਕ ਗੈਂਗਸਟਰਾਂ ਦੀ ਸੂਚੀ ‘ਚ 9 ਪੰਜਾਬੀ ਵਿਅਕਤੀਆਂ ਦੇ ਨਾਂ ਸ਼ਾਮਲ appeared first on Daily Post Punjabi.