Canada punjabi family accident Archives - Daily Post Punjabi

ਕੈਨੇਡਾ ‘ਚ ਸੜਕ ਹਾਦਸੇ ‘ਚ ਉਜੜਿਆ ਪੰਜਾਬੀ ਪਰਿਵਾਰ, 4 ਜੀਆਂ ਦੀ ਮੌਤ, ਫਰੀਦਕੋਟ ਨਾਲ ਸੀ ਸਬੰਧਤ
ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਸਾਰੇ ਫਰੀਦਕੋਟ ਜ਼ਿਲ੍ਹੇ ਦੇ ਜੈਤੋਂ ਸਬ-ਡਿਵੀਜ਼ਨ ਦੇ ਪਿੰਡ ਰੋੜੀਕਪੂਰਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਵਿੱਚ ਪਤੀ-ਪਤਨੀ, ਧੀ ਤੇ ਰਿਸ਼ਤੇਦਾਰ ਸ਼ਾਮਿਲ ਹੈ। ਮ੍ਰਿਤਕਾਂ ਦੀ ਪਹਿਚਾਣ ਸੁਖਵੰਤ ਸਿੰਘ ਸੁੱਖ ਬਰਾੜ, ਪਤਨੀ ਰਾਜਿੰਦਰ ਕੌਰ, ਸ਼ੈਲੀ ਛਿੰਦਰ ਪਾਲ ਕੌਰ ਤੇ ਧੀ ਕਮਲ ਕੌਰ ਵਜੋਂ ਹੋਈ ਹੈ।

Canada punjabi family accident

ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀਕਪੂਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ ਦੇ ਐਬਟਸਫੋਰਡ ਵਿੱਚ ਰਹਿ ਰਿਹਾ ਸੀ। ਸੁਖਵੰਤ ਸਿੰਘ ਸੁੱਖ ਆਪਣੀ ਪਤਨੀ ਰਾਜਿੰਦਰ ਕੌਰ, ਧੀ ਅਤੇ ਸਾਲੀ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਲਈ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਹਨ। ਰਸਤੇ ਵਿੱਚ ਅਚਾਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ ਮੌਕੇ ’ਤੇ ਪਰਿਵਾਰ ਦੇ ਚਾਰ ਜੀਆਂ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਵੱਡੀ ਖਬਰ: MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਦੱਸ ਦੇਈਏ ਕਿ ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸ਼ੀਆਂ ਵਲੋਂ ਇਸ ਦੁੱਖਦਾਈ ਘਟਨਾ ਦਾ ਬਹੁਤ ਦੁੱਖ ਮਨਾਇਆ ਗਿਆ ਹੈ। ਜ਼ਿਕਰਯੋਗ ਸੁਖਵੰਤ ਸਿੰਘ ਬਰਾੜ ਪਿੰਡ ਵਾਸ਼ੀਆਂ ਦਾ ਹਰਮਨ ਇਨਸਾਨ ਸੀ, ਜੋ ਵਿਦੇਸ਼ ਬੈਠਾ ਵੀ ਪਿੰਡ ਵਾਸੀਆਂ ਨਾਲ ਦੁੱਖ ਸੁੱਖ ਸਾਂਝਾ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਨੇਡਾ ‘ਚ ਸੜਕ ਹਾਦਸੇ ‘ਚ ਉਜੜਿਆ ਪੰਜਾਬੀ ਪਰਿਵਾਰ, 4 ਜੀਆਂ ਦੀ ਮੌਤ, ਫਰੀਦਕੋਟ ਨਾਲ ਸੀ ਸਬੰਧਤ appeared first on Daily Post Punjabi.