Canada punjabi minister Kamal khaira Archives - Daily Post Punjabi

ਕੈਨੇਡਾ ਦੀ ਪੰਜਾਬੀ ਮੂਲ ਦੀ ਸੰਸਦ ਮੈਂਬਰ ਕਮਲ ਖਹਿਰਾ ਦਾ ਜਸਪ੍ਰੀਤ ਢਿੱਲੋਂ ਨਾਲ ਹੋਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਬਨਿਟ ਵਿੱਚ ਪੰਜਾਬੀ ਮੰਤਰੀ ਕਮਲ ਖਹਿਰਾ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ । ਉਨ੍ਹਾਂ ਨੇ ਮੈਕਸੀਕੋ ਦੇ ਸ਼ਹਿਰ ਕੈਨਕੂਨ ਵਿੱਚ ਸਿੱਖ ਧਰਮ ਅਨੁਸਾਰ ਵਿਆਹ ਕਰਵਾਇਆ । ਦੱਸ ਦੇਈਏ ਕਿ ਕਮਲ ਖਹਿਰਾ ਦਾ ਵਿਆਹ ਜਸਪ੍ਰੀਤ ਸਿੰਘ ਢਿੱਲੋਂ ਨਾਲ ਹੋਇਆ ਹੈ। ਕਮਲ ਖਹਿਰਾ ਪੰਜਾਬ ਦੇ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ । ਕਮਲ ਟਰੂਡੋ ਦੀ ਕੈਬਨਿਟ ਵਿੱਚ ਸਭ ਤੋਂ ਘੱਟ ਉਮਰ ਦੀ ਮੰਤਰੀ ਹੈ। ਕਮਲ ਕੈਨੇਡਾ ਵਿੱਚ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ।

Canada punjabi minister Kamal khaira

ਜ਼ਿਕਰਯੋਗ ਹੈ ਕਿ ਕਮਲ ਖਹਿਰਾ ਲਿਬਰਲ ਪਾਰਟੀ ਦੀ ਮੈਂਬਰ ਹੈ । 26 ਅਕਤੂਬਰ 2021 ਨੂੰ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਸੀ । ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਕਮਲ ਖਹਿਰਾ ਨੇ ਟੋਰਾਂਟੋ ਵਿੱਚ ਸੇਂਟ ਜੋਸੇਫ ਹੈਲਥ ਸੈਂਟਰ ਵਿੱਚ ਓਨਕੋਲੋਜੀ ਯੂਨਿਟ ਵਿੱਚ ਇੱਕ ਰਜਿਸਟਰਡ ਨਰਸ ਵਜੋਂ ਕੰਮ ਕੀਤਾ ।

ਇਹ ਵੀ ਪੜ੍ਹੋ: ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਦੱਸ ਦੇਈਏ ਕਿ ਕਮਲ ਖਹਿਰਾ ਨੂੰ ਦਸੰਬਰ 2014 ਵਿੱਚ ਬਰੈਂਪਟਨ ਵੈਸਟ ਵਿੱਚ ਲਿਬਰਲ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ । ਜਦੋਂ ਕਮਲ ਖਹਿਰਾ 2015 ਵਿੱਚ ਪਹਿਲੀ ਵਾਰ ਚੁਣੇ ਗਏ ਸਨ, ਉਹ ਸਦਨ ਵਿੱਚ ਸਭ ਤੋਂ ਘੱਟ ਉਮਰ ਦੀ ਲਿਬਰਲ ਸੰਸਦ ਮੈਂਬਰ ਸੀ। ਇਸ ਤੋਂ ਬਾਅਦ ਉਸਨੇ 2019 ਅਤੇ 2021 ਦੀਆਂ ਚੋਣਾਂ ਵਿੱਚ ਦੁਬਾਰਾ ਜਿੱਤ ਹਾਸਿਲ ਕੀਤੀ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਕੈਨੇਡਾ ਦੀ ਪੰਜਾਬੀ ਮੂਲ ਦੀ ਸੰਸਦ ਮੈਂਬਰ ਕਮਲ ਖਹਿਰਾ ਦਾ ਜਸਪ੍ਰੀਤ ਢਿੱਲੋਂ ਨਾਲ ਹੋਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ appeared first on Daily Post Punjabi.