Canada punjabi women death Archives - Daily Post Punjabi

ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਵਿਨੀਪੈੱਗ ਤੋਂ ਸਾਹਮਣੇ ਆਇਆ ਹੈ । ਜਿੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬਣ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ ਜੋ ਕਿ ਮੋਗਾ ਦੇ ਪਿੰਡ ਰੌਲੀ ਨਾਲ ਸਬੰਧਿਤ ਹੈ।

Canada punjabi women death

ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਬੀਤੇ ਕੱਲ੍ਹ ਆਪਣੀ ਕਾਰ ‘ਤੇ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਤਾਂ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਸਰਬਜੀਤ ਕੌਰ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਸਰਬਜੀਤ ਕੌਰ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਗਈ।

ਇਹ ਵੀ ਪੜ੍ਹੋ: ਕਤਲ ਦੇ 7 ਸਾਲ ਬਾਅਦ ਵਾਪਸ ਪਰਤੀ ਔਰਤ, ਹੱਤਿਆ ਦੇ ਦੋਸ਼ ‘ਚ ਪਤੀ ਸਣੇ 2 ਲੋਕ ਕੱਟ ਚੁੱਕੇ ਹਨ ਸਜ਼ਾ

ਦੱਸੇ ਜਾ ਰਿਹਾ ਹੈ ਕਿ ਮ੍ਰਿਤਕ ਸਰਬਜੀਤ ਮੋਗਾ ਦੇ ਨਜ਼ਦੀਕ ਪਿੰਡ ਰੌਲੀ ਵਿਖੇ ਵਿਆਹੀ ਸੀ । ਉਹ 2012 ਵਿੱਚ ਆਪਣੇ ਪਤੀ ਤੇ ਦੋ ਬੱਚਿਆਂ ਨਾਲ PR ‘ਤੇ ਵਿਨੀਪੈੱਗ ਗਈ ਸੀ। ਮ੍ਰਿਤਕ ਸਰਬਜੀਤ ਆਪਣੇ ਪਿੱਛੇ ਪਤੀ, ਇੱਕ ਬੇਟਾ ਤੇ ਬੇਟੀ ਛੱਡ ਗਈ। ਇਸ ਘਟਨਾ ਦੀ ਖਬਰ ਜਿਵੇਂ ਹੀ ਉਸਦੇ ਪਿੰਡ ਵਾਲਿਆਂ ਨੂੰ ਪਤਾ ਲੱਗੀ ਤਾਂ ਪਿੰਡ ਵਿੱਚ ਮਾਤਮ ਦਾ ਮਾਹੌਲ ਛਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ appeared first on Daily Post Punjabi.