Canada punjabi youth died Archives - Daily Post Punjabi

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ
ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਭਗਤ ਵੀਰ ਸਿੰਘ ਵਜੋਂ ਹੋਈ ਹੈ। ਉਹ ਆਪਣੇ ਸੁਨਹਿਰੀ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇਹ ਜੋੜਾ ਛਤਰਾਂ ਵਿੱਚ ਪਹੁੰਚਣ ‘ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਅਲਬਰਟ ਦੇ ਰੈਡ ਡੀਅਰ ਵਿੱਚ 21 ਅਪ੍ਰੈਲ 2025 ਨੂੰ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਕੈਲਗਰੀ ਦੇ ਹਸਪਤਾਲ ਵਿੱਚ ਕਈ ਦਿਨਾਂ ਤੱਕ ਮੌਤ ਨਾਲ ਸ਼ੰਘਰਸ਼ ਕਰਦਿਆਂ ਉਸਨੇ ਦਮ ਤੋੜ ਦਿੱਤਾ ਸੀ ਕਰੀਬ ਇੱਕ ਮਹੀਨਾ ਬੀਤਣ ਤੋਂ ਬਾਅਦ ਅੱਜ ਉਸਦੀ ਮ੍ਰਿਤਕ ਦੇ ਜੋੜਾ ਛਤਰਾਂ ਵਿੱਚ ਪਹੁੰਚੀ ਜਿੱਥੇ ਪਰਿਵਾਰਿਕ ਮੈਂਬਰਾਂ ਦਾ ਮ੍ਰਿਤਕ ਦੀ ਦੇਹ ਵੇਖ ਕੇ ਰੋ ਰੋ ਬੁਰਾ ਹਾਲ ਹੋ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭਗ ਤਵੀਰ ਸਿੰਘ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ, ਜੋ ਕਿ ਵਾਟਰ ਸਪਲਾਈ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.

ਕੈਨੇਡਾ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਨੌਜਵਾਨ
ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਪਛਾਣ 24 ਸਾਲਾ ਮਨਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਬਟਾਲਾ ਦਾ ਰਹਿਣ ਵਾਲਾ ਸੀ।

Canada punjabi youth died

ਮਿਲੀ ਜਾਣਕਾਰੀ ਅਨੁਸਾਰ ਮਨਿੰਦਰ ਪਿਛਲੇ ਪੰਜ ਸਾਲ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮਨਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਨਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ

ਦੱਸ ਦੇਈਏ ਕਿ ਇਸੇ ਤਰ੍ਹਾਂ ਕੈਨੇਡਾ ਦੇ ਓਂਟਾਰੀਓ ਦੇ ਟੀਮਨਹਟ ਸ਼ਹਿਰ ਵਿੱਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। 28 ਸਾਲਾ ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਬਲਾਕ ਦੇ ਪਿੰਡ ਚੰਦੇਲੀ ਦਾ ਰਹਿਣ ਵਾਲਾ ਸੀ। ਸ਼ੱਕੀ ਹਾਲਾਤਾਂ ਵਿੱਚ ਮੌਤ ਦੀ ਖਬਰ ਨਾਲ ਪਿੰਡ ਵਿੱਚ ਮਾਤਮ ਛਾ ਗਿਆ। ਮ੍ਰਿਤਕ ਦਾ ਨਾਂ ਮੋਹਿਤ ਸ਼ਰਮਾ ਹੈ । ਪਿਤਾ ਤਿਰਲੋਕ ਨਾਥ ਨੇ ਦੱਸਿਆ ਕਿ 5 ਸਾਲ ਪਹਿਲਾਂ ਮੋਹਿਤ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਨ ਦੇ ਬਾਅਦ ਉਥੇ ਰਹਿ ਕੇ ਕੰਮ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਨੌਜਵਾਨ appeared first on Daily Post Punjabi.

ਮੰਦਭਾਗੀ ਖਬਰ: ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ, ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ।

Canada punjabi youth died

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਹਾਲੇ ਪਰਿਵਾਰ ਉਸਦੇ ਕੈਨੇਡਾ ਜਾਣ ਦੀਆਂ ਖੁਸ਼ੀਆਂ ਹੀ ਮਨਾ ਰਿਹਾ ਸੀ ਕਿ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਮਿਲ ਗਈ। ਜਿਸ ਤੋਂ ਬਾਅਦ ਘਰ ਵਿੱਚ ਗਮ ਦਾ ਮਾਹੌਲ ਬਣ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on Daily Post Punjabi.

ਮੰਦਭਾਗੀ ਖਬਰ: ਕੈਨੇਡਾ ‘ਚ ਦਸੂਹਾ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਆਪਣੇ ਵਧੀਆ ਭਵਿੱਖ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਇਸੇ ਵਿਚਾਲੇ ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਕਰੰਟ ਲੱਗਣ ਕਰਨ ਮੌਤ ਹੋ ਗਈ ਹੈ।

Canada Punjabi Youth Died

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਵਿਕਰਮ ਧਾਲੀਵਾਲ ਵਾਸੀ ਬੱਸੀਆਂ ਮੁਹੱਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਰਮ ਪਿਛਲੇ 3 ਸਾਲਾਂ ਤੋਂ ਕੈਨੇਡਾ ਦੇ ਵੈਨਕੂਵਰ ਸ਼ਹਿਰ ਦੇ ਇੱਕ ਫਾਰਮ ਹਾਊਸ ਵਿੱਚ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਚਰਨ ਸਿੰਘ ਨੇ ਦੱਸਿਆ ਕਿ ਫਾਰਮ ਹਾਊਸ ਵਿੱਚ ਵਿਕਰਮ ਜਦੋਂ ਮਾਈਕ੍ਰੋਵੇਵ ਵਿੱਚ ਖਾਣਾ ਗਰਮ ਕਰਨ ਲੱਗਿਆ ਤਾਂ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਕਰਮ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਮੰਦਭਾਗੀ ਖਬਰ: ਕੈਨੇਡਾ ‘ਚ ਦਸੂਹਾ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ appeared first on Daily Post Punjabi.

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ ।

Canada punjabi youth died

ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ। ਦਰਅਸਲ, ਅਜਿਹਾ ਹੀ ਇੱਕ ਮਾਮਲਾ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਹਾ- “ਕਿਸਾਨ ਸਾਡਾ ਹੀ ਖੂਨ, ਉਨ੍ਹਾਂ ਦਾ ਦਰਦ ਸਮਝੋ”

ਮਿਲੀ ਜਾਣਕਾਰੀ ਅਨੁਸਾਰ ਇਸ ਪੰਜਾਬੀ ਨੌਜਵਾਨ ਦੀ ਪਛਾਣ 21 ਸਾਲਾਂ ਧਰਮਪ੍ਰੀਤ ਸਿੰਘ ਉਰਫ (ਦੀਪ) ਦੇ ਰੂਪ ਵਿੱਚ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਦਾਰੰਗ ਦਾ ਰਹਿਣ ਵਾਲਾ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ 2017 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਆਇਆ ਸੀ।

Canada punjabi youth died

ਇੰਨੀ ਘੱਟ ਉਮਰ ਵਿੱਚ ਨੌਜਵਾਨਾਂ ਦਾ ਹਾਰਟ ਅਟੈਕ ਨਾਲ ਇੰਝ ਚਲੇ ਜਾਣਾ ਯਕੀਨਨ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਧਰਮਪ੍ਰੀਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਉਸਦੇ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

The post ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on Daily Post Punjabi.

ਕੈਨੇਡਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ
Canada punjabi youth died: ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾਣ ਦਾ ਚਾਹਵਾਨ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਕੈਨੇਡਾ ਦੇ ਬਰੈਂਪਟਨ ਦੀ ਮੇਨ ਸਟਰੀਟ ਅਤੇ ਬਾਰਟਲੀ ਬੁਲ ਪਾਰਕਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ । ਇਸ ਹਾਦਸੇ ਵਿੱਚ ਦੋ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ । ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

Canada punjabi youth died

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਸ਼ਹਿਰ ਪੱਟੀ ਨਾਲ ਸਬੰਧਿਤ ਹੈ। ਇਸ ਨੌਜਵਾਨ ਦੀ ਪਹਿਚਾਣ ਗੁਰਲਾਲ ਸਿੰਘ ਸੇਖੋਂ ਵਜੋਂ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਗੁਰਲਾਲ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਦੀ ਸਥਾਨਕ ਹਸਪਤਾਲ ਲਿਜਾਂਦੇ ਹੋਏ ਰਸਤੇ ਵਿੱਚ ਹੀ ਮੌਤ ਹੋ ਗਈ । ਇਸ ਸਬੰਧੀ ਕੈਨੇਡਾ ਦੀ ਪੀਲ ਪੁਲਿਸ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਕੁੱਲ ਚਾਰ ਨੌਜਵਾਨ ਜ਼ਖਮੀ ਹੋਏ ਸਨ, ਪਰ ਗੁਰਲਾਲ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਬਾਕੀ ਤਿੰਨ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹੋਈਆਂ ਸਨ ।

ਇਹ ਵੀ ਦੇਖੋ: ਡਾਕਟਰ ਲੈਂਦੇ ਲੱਖਾਂ ਰੁਪਏ, ਅੰਮ੍ਰਿਤਸਰ ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ/ਲਕਵਾ!

The post ਕੈਨੇਡਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ appeared first on Daily Post Punjabi.

ਰੋਜ਼ੀ-ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਬਰਫ਼ੀਲੇ ਤੂਫਾਨ ਨੇ ਲਈ ਜਾਨ
Canada punjabi youth died: ਬੀਤੇ ਦਿਨ ਕੈਨੇਡਾ ਵਿੱਚ ਇੱਕ ਭਿਆਨਕ ਬਰਫੀਲਾ ਤੂਫ਼ਾਨ ਆਇਆ ਸੀ, ਜਿਸ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਆਏ ਬਰਫ਼ੀਲੇ ਤੂਫਾਨ ਕਾਰਨ ਵਿਨੀਪੈਗ ਦੇ ਰਹਿਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।  ਇਸ ਪੰਜਾਬੀ ਨੌਜਵਾਨ ਦੀ ਪਹਿਚਾਣ ਕ੍ਰਿਪਾਲ ਸਿੰਘ ਗਿੱਲ ਵਜੋਂ ਹੋਈ ਤੇ ਉਹ ਇੱਕ ਟਰੱਕ ਡਰਾਈਵਰ ਸੀ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਸਕੈਚਵਨ ਦੇ ਸ਼ਹਿਰ ਚੈਪਲਿਨ ਨੇੜੇ ਪੈਂਦੇ ਹਾਈਵੇ ‘ਤੇ ਵਾਪਰਿਆ।

Canada punjabi youth died

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੋਜਵਾਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ। ਉਹ ਸਾਲ 2017 ਵਿੱਚ ਕੈਨੇਡਾ ਆਇਆ ਸੀ । ਦੱਸ ਦੇਈਏ ਕਿ ਜਦੋਂ ਇਹ ਹਾਦਸਾ ਵਾਪਰਿਆ ਨੋਜਵਾਨ ਬ੍ਰਿਟਿਸ਼ ਕੋਲੰਬੀਆ ਵੱਲ ਜਾ ਰਿਹਾ ਸੀ। ਇਸ ਹਾਦਸੇ ਵਿੱਚ ਨੋਜਵਾਨ ਦੇ ਨਾਲ ਦਾ ਇੱਕ ਹੋਰ ਡਰਾਈਵਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਦੇਖੋ: ਕਿਸਾਨਾਂ ‘ਤੇ ਪਰਚੇ ਕਰਵਾਉਣਗੇ Harjeet Grewal, ਦਿੱਤੀ ਸ਼ਰੇਆਮ ਧਮਕੀ, ਕਹਿੰਦੇ “ਹੁਣ ਨਹੀਂ ਬਖ਼ਸ਼ਾਂਗੇ…”

The post ਰੋਜ਼ੀ-ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਬਰਫ਼ੀਲੇ ਤੂਫਾਨ ਨੇ ਲਈ ਜਾਨ appeared first on Daily Post Punjabi.