Canada Road Accident Archives - Daily Post Punjabi

ਕੈਨੇਡਾ ਤੋਂ ਮੰਦਭਾਗੀ ਖਬਰ, ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖੁਰਦ ਦੇ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮਹਿਕਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕਰ ਲਿਆ ਸੀ, ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਓਨਟਾਰੀਓ ਸੂਬੇ ਦੇ ਮਸਕੋਟਾ ਸ਼ਹਿਰ ਵਿੱਚ ਵਾਪਰੇ ਭਿਆਨਕ ਕਾਰ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਉਹ ਇੱਕ ਇਲੈਕਟਰੀਕਲ ਇੰਜੀਨੀਅਰ ਵਜੋਂ ਕੰਮ ਕਰ ਰਹੇ ਸੁਖਚੈਨ ਸਿੰਘ ਕਲੇਰ ਦਾ ਇਕਲੋਤਾ ਪੁੱਤਰ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ CM ਮਾਨ ਦਾ ਵੱਡਾ ਐਕਸ਼ਨ, 22 IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਗੁਰਮਹਿਕ ਪ੍ਰੀਤ ਸਿੰਘ ਦੀ ਕਾਰ ਹਾਦਸੇ ਵਿੱਚ ਹੋਈ ਮੌਤ ਦੇ ਬੇਸ਼ੱਕ ਪੂਰੇ ਵੇਰਵੇ ਪ੍ਰਾਪਤ ਨਹੀਂ ਹੋਏ, ਪਰੰਤੂ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ “ਗੋ ਫੰਡ ਮੀ” ਵੱਲੋਂ ਆਪਣੀ ਵੈੱਬਸਾਈਟ ਉੱਪਰ ਗੁਰਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ, ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੈਨੇਡਾ ਤੋਂ ਮੰਦਭਾਗੀ ਖਬਰ, ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ appeared first on Daily Post Punjabi.

ਕੈਨੇਡਾ ‘ਚ ਦਰਦਨਾਕ ਹਾਦਸੇ ‘ਚ ਤਰਨਤਾਰਨ ਦੇ ਨੌਜਵਾਨ ਦੀ ਹੋਈ ਮੌਤ
canada road accident death: ਕਨੇਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਚ ਤਰਨਤਾਰਨ ਦੇ ਨੌਜਵਾਨ ਰਿਸ਼ਵ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਸੀ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਵੀ ਸੜ੍ਹ ਗਿਆ।

canada road accident death

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਉਮਰ 26 ਸਾਲ ਅੱਜ ਤੋਂ ਕਰੀਬ ਛੇ ਸਾਲ ਪਹਿਲਾਂ ਕਨੇਡਾ ਗਿਆ ਸੀ ਅਤੇ ਬਰੈਂਪਟਨ ਵਿਖੇ ਰਹਿੰਦਾ ਸੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੇ ਗਿਆ ਅਤੇ ਮੌਂਟਰੀਅਲ ਵਿਖੇ ਜਾ ਕੇ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਟਰੱਕ ਨੂੰ ਜ਼ਬਰਦਸਤ ਅੱਗ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਘਟਨਾ ਸਬੰਧੀ ਖ਼ਬਰ ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਫੋਨ ਕਰਕੇ ਦਿੱਤੀ ਗਈ।

ਦੱਸ ਦੇਈਏ ਕਿ ਮ੍ਰਿਤਕ ਰਿਸ਼ਵ ਦਾ ਜਨਵਰੀ ਵਿੱਚ ਵਿਆਹ ਸੀ ਅਤੇ ਘਰ ਵਿੱਚ ਉਸਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਰਿਸ਼ਵ ਦੀ ਇਕ ਭੈਣ ਅਤੇ ਮਾਤਾ, ਪਿਤਾ ਤਰਨਤਾਰਨ ਵਿਖੇ ਰਹਿੰਦੇ ਹਨ ਜੋ ਰਿਸ਼ਵ ਦੀ ਮੌਤ ਤੋਂ ਬਾਅਦ ਗਹਿਰੇ ਸਦਮੇ ਵਿਚ ਹਨ।

The post ਕੈਨੇਡਾ ‘ਚ ਦਰਦਨਾਕ ਹਾਦਸੇ ‘ਚ ਤਰਨਤਾਰਨ ਦੇ ਨੌਜਵਾਨ ਦੀ ਹੋਈ ਮੌਤ appeared first on Daily Post Punjabi.

ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਹਸਪਤਾਲ ਵਿੱਚ ਦਾਖਲ ਹਨ। ਸਥਾਨਕ ਮੀਡੀਆ ਮੁਤਾਬਕ ਇਹ ਹਾਦਸਾ ਵੈਨ ਅਤੇ ਟਰੈਕਟਰ ਟਰਾਲੇ ਦੀ ਟੱਕਰ ਤੋਂ ਬਾਅਦ ਵਾਪਰਿਆ ਹੈ । ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਇਹ ਘਟਨਾ 13 ਮਾਰਚ ਦੀ ਹੈ। ਟੋਰਾਂਟੋ ਨੇੜੇ ਵਾਪਰੇ ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹਨ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਮ੍ਰਿਤਕ ਵਿਦਿਆਰਥੀਆਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹੈ।

Canada Road Accident

ਸੜਕ ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਦੀ ਪਛਾਣ 24 ਸਾਲਾਂ ਹਰਪ੍ਰੀਤ ਸਿੰਘ, 21 ਸਾਲਾਂ ਜਸਪਿੰਦਰ ਸਿੰਘ, 22 ਸਾਲਾਂ ਕਰਨਪਾਲ ਸਿੰਘ, 23 ਸਾਲਾਂ ਮੋਹਿਤ ਚੌਹਾਨ ਅਤੇ 23 ਸਾਲਾਂ ਪਵਨ ਕੁਮਾਰ ਵਜੋਂ ਹੋਈ ਹੈ | ਪੁਲਿਸ ਨੇ ਦੱਸਿਆ ਕਿ ਇਹ ਪੰਜੇ ਮਾਂਟਰੀਅਲ ਅਤੇ ਗ੍ਰੇਟਰ ਟੋਰਾਂਟੋ ਖੇਤਰ ਵਿੱਚ ਪੜ੍ਹ ਰਹੇ ਸਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਤੜਕੇ 3.45 ਵਜੇ ਹਾਈਵੇਅ-401 ‘ਤੇ ਵਾਪਰਿਆ । ਪੁਲਿਸ ਮੁਤਾਬਕ 2 ਹੋਰ ਵਿਦਿਆਰਥੀਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋ ਹੋਰ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਹਾਲਤ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਗਈ। ਫਿਲਹਾਲ ਇਸ ਹਾਦਸੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,  5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ appeared first on Daily Post Punjabi.