Canada to provide 10 million dollars Archives - Daily Post Punjabi

ਕੋਰੋਨਾ ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਕੈਨੇਡਾ, ਕੀਤਾ 60 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ
Canada to provide 10 million dollars: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦਾ ਆਤੰਕ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਜਿਸ ਕਾਰਨ ਭਾਰਤ ਵਿੱਚ ਕੋਰੋਨਾ ਦੇ ਵਧਦੇ ਸੰਕਟ ਦੇ ਮੱਦੇਨਜ਼ਰ ਕਈ ਦੇਸ਼ਾਂ ਵੱਲੋਂ ਮਦਦ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਕੈਨੇਡਾ ਸਰਕਾਰ ਨੇ ਭਾਰਤ ਵਿੱਚ ਕੋਵਿਡ-19 ਦੀ ਖਰਾਬ ਸਥਿਤੀ ਦੇ ਮੱਦੇਨਜ਼ਰ ਭਾਰਤ ਨੂੰ 10 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 60 ਕਰੋੜ ਰੁਪਏ) ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ।

Canada to provide 10 million dollars

ਦਰਅਸਲ, ਇਸ ਸਬੰਧੀ ਕੈਨੇਡੀਅਨ ਮੰਤਰੀ ਵੱਲੋਂ ਟਵੀਟ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ। ਕਰੀਨਾ ਗੋਲਡ ਨੇ ਟਵੀਟ ਕਰਦਿਆਂ ਦੱਸਿਆ ਕਿ ਅਸੀਂ @redcrosscanada ਵੱਲੋਂ @IndianRedCross ਨੂੰ 10 ਮਿਲੀਅਨ ਡਾਲਰ ਭਾਰਤ ਨੂੰ ਮੁਹੱਈਆ ਕਰਵਾ ਰਹੇ ਹਾਂ ਤਾਂ ਜੋ ਉਹ #COVID-19 ਦਾ ਮੁਕਾਬਲਾ ਕਰ ਸਕਣ ।

Dernière heure: Nous annonçons $10 millions par le biais de @redcrosscanada pour aller à la @IndianRedCross afin de soutenir les personnes en Inde qui luttent contre la #COVID19.

Faites preuve de solidarité et allez faire un don à la Croix Rouge ici: https://t.co/Lo6BFBFJvU
— Karina Gould (@karinagould) April 27, 2021

ਇਸ ਤੋਂ ਇਲਾਵਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਟਵੀਟ ਨੂੰ ਰੀਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕੈਪਸ਼ਨ ਨਾਲ ਲਿਖਿਆ,” ਇਸ ਸਮੇਂ ਭਾਰਤ ਦੇ ਲੋਕ ਦੁਖਦਾਈ ਸਥਿਤੀ ਦਾ ਸਾਹਮਣਾ ਕਰ ਰਹੇ ਹਨ । ਐਂਬੂਲੈਂਸ ਸੇਵਾਵਾਂ ਤੋਂ ਲੈ ਕੇ ਨਿੱਜੀ ਸੁਰੱਖਿਆ ਉਪਕਰਣਾਂ ਦੀ ਖਰੀਦ ਲਈ ਹਰ ਚੀਜ਼ ਦੀ ਸਹਾਇਤਾ ਲਈ ਅਸੀਂ @RedCrossCanada ਦੁਆਰਾ @IndianRedCross ਨੂੰ 10 ਮਿਲੀਅਨ ਡਾਲਰ ਦਾ ਯੋਗਦਾਨ ਦੇ ਰਹੇ ਹਾਂ।

Right now, the people of India are facing a tragic situation. To help with everything from ambulance services to buying personal protective equipment, we’re contributing $10 million to @IndianRedCross through @RedCrossCanada. We stand ready to donate extra medical supplies, too. https://t.co/YUuJTGSIoG
— Justin Trudeau (@JustinTrudeau) April 28, 2021

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੂਜੇ ਦੇਸ਼ਾਂ ਨੇ ਵੀ ਭਾਰਤ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ । ਅਮਰੀਕਾ, ਫਰਾਂਸ, ਸਾਊiਦੀ ਅਰਬ ਸਮੇਤ ਕਈ ਦੇਸ਼ ਹਨ, ਜੋ ਅੱਗੇ ਆ ਕੇ ਭਾਰਤ ਦੀ ਮਦਦ ਕਰ ਰਹੇ ਹਨ। ਉੱਥੇ ਹੀ ਅੱਜ ਸਿੰਗਾਪੁਰ ਤੋਂ 256 ਆਕਸੀਜਨ ਸਿਲੰਡਰ ਭਾਰਤ ਆ ਰਹੇ ਹਨ । ਸਿੰਗਾਪੁਰ ਦੇ ਮੰਤਰੀ ਮਲਕੀ ਓਸਮਾਨ ਨੇ ਸਵੇਰੇ ਏਅਰ ਫੋਰਸ ਦੇ ਸੀ-130 ਜਹਾਜ਼ ਨੂੰ ਹਰੀ ਝੰਡੀ ਦਿੱਤੀ।

ਦੱਸ ਦੇਈਏ ਕਿ ਭਾਰਤ ਵਿੱਚ ਬੁੱਧਵਾਰ ਯਾਨੀ ਕਿ ਅੱਜ 3 ਲੱਖ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੁੱਲ 3,60,960 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 3,293 ਮਰੀਜ਼ਾਂ ਦੀ ਮੌਤ ਹੋਈ ਹੈ।

ਇਹ ਵੀ ਦੇਖੋ: ਵੱਡੇ-ਵੱਡੇ Radio Yokis ਨੂੰ ਮਾਤ ਪਾਉਂਦੀ ਹੈ ਇਸ ਕੰਡਕਟਰ ਦੀ ਆਵਾਜ਼, ਗਰੀਬੀ ਨੇ ਬੱਸਾਂ ‘ਚ ਕੱਟਣ ਲਗਾ ‘ਤਾ ਟਿੱਕਟਾਂ

The post ਕੋਰੋਨਾ ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਕੈਨੇਡਾ, ਕੀਤਾ 60 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ appeared first on Daily Post Punjabi.