Canada Youth Death Archives - Daily Post Punjabi

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, 10 ਦਿਨ ਪਹਿਲਾਂ ਗਿਆ ਸੀ ਵਿਦੇਸ਼
ਪੰਜਾਬ ਦੇ ਨੌਜਵਾਨਾਂ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਕੇ ਤੇ ਨੌਕਰੀ ਕਰਕੇ ਪਰਿਵਾਰ ਨੂੰ ਸੈੱਟ ਕਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਕਿ ਉਨ੍ਹਾਂ ਦੇ ਸੁਪਨੇ ਧਰੇ ਦੇ ਧਰੇ ਹੀ ਰਹਿ ਜਾਂਦੇ ਹਨ।

Canada Punjabi Youth Death

ਅਜਿਹਾ ਹੀ ਇੱਕ ਮਾਮਲਾ ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

ਇਸ ਸਬੰਧੀ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਕੈਨੇਡਾ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ (14 ਜੁਲਾਈ 2023) ਪਿੰਡ ਤੋਂ ਕੈਨੇਡਾ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸਦੀ ਮੌ.ਤ ਉਸਨੂੰ ਉਡੀਕ ਰਹੀ ਹੈ । ਉਨ੍ਹਾਂ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ,ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੋਵੇਂ ਬੱਚਿਆਂ ਨੂੰ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ। ਪਰ ਇਕਲੋਤੇ ਪੁੱਤ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, 10 ਦਿਨ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.