Canada's PM Trudeau Archives - Daily Post Punjabi

ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਕੈਨੇਡਾ ਦੇ PM ਟਰੂਡੋ, ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’
ਕੈਨੇਡਾ ਦੇ ਟੋਰਾਂਟੋ ਦੇ ਰੋਜਰਸ ਸੈਂਟਰ ਸਟੇਡੀਅਮ ‘ਚ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਦੇ ਕੈਨੇਡਾ ਦੇ ਕੰਸਰਟ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹੁੰਚੇ ਅਤੇ ਪੰਜਾਬੀ ਗਾਇਕ ਦੋਸਾਂਝ ਨਾਲ ਮੁਲਾਕਾਤ ਕੀਤੀ। ਕੈਨੇਡੀਅਨ ਦੇ ਪ੍ਰਧਾਨ ਮੰਤਰੀ ਨੂੰ ਸਟੇਜ ‘ਤੇ ਦੇਖ ਕੇ ਦਿਲਜੀਤ ਨੇ ਪਹਿਲਾਂ ਉਨ੍ਹਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਬਾਅਦ ਵਿੱਚ PM ਟਰੂਡੋ ਨੂੰ ਗਲੇ ਲਗਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿਲਜੀਤ ਦੇ ਕਰੂ ਮੈਂਬਰਾਂ ਨਾਲ ਖੂਬ ਮਸਤੀ ਕੀਤੀ।

Canada’s PM Trudeau

ਟਰੂਡੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿਲਜੀਤ ਦੋਸਾਂਝ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ – “ਮੈਂ ਦਿਲਜੀਤ ਦੋਸਾਂਝ ਨੂੰ ਉਸਦੇ ਸ਼ੋਅ ਤੋਂ ਪਹਿਲਾਂ ਸ਼ੁਭਕਾਮਨਾਵਾਂ ਦੇਣ ਲਈ ਰੋਜਰਸ ਸੈਂਟਰ ਪਹੁੰਚਿਆ। ਕੈਨੇਡਾ ਇੱਕ ਮਹਾਨ ਦੇਸ਼ ਹੈ, ਜਿੱਥੇ ਪੰਜਾਬ ਦਾ ਮੁੰਡਾ ਇਤਿਹਾਸ ਰਚ ਸਕਦਾ ਹੈ ਅਤੇ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵੇਚੀਆਂ ਜਾ ਸਕਦੀਆਂ ਹਨ।

Canada’s PM Trudeau

ਵਿਭਿੰਨਤਾ ਸਿਰਫ ਸਾਡੀ ਤਾਕਤ ਨਹੀਂ ਹੈ, ਇਹ ਸਾਡੀ ਮਹਾਸ਼ਕਤੀ ਹੈ।” ਟਰੂਡੋ ਨੇ ਰੋਜਰਸ ਸੈਂਟਰ ‘ਤੇ ਸਾਰੀਆਂ ਟਿਕਟਾਂ ਵੇਚਣ ‘ਤੇ ਦਿਲਜੀਤ ਨੂੰ ਵਧਾਈ ਵੀ ਦਿੱਤੀ। ਦਿਲਜੀਤ ਨੇ ਪੀਐੱਮ ਟਰੂਡੋ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ- ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਸਾਨੂੰ ਮਿਲਣ ਆ ਰਹੇ ਹੋ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਪਰੋਕਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਦਿਲਜੀਤ ਦੋਸਾਂਝ ਦੇ ਕੰਸਰਟ ‘ਚ 40 ਹਜ਼ਾਰ ਲੋਕਾਂ ਨੇ ਸ਼ਿਰਕਤ ਕੀਤੀ।

Canada’s PM Trudeau

ਦੱਸ ਦੇਈਏ ਕਿ ਉਕਤ ਸਟੇਡੀਅਮ ਬਹੁਤ ਵੱਡਾ ਹੈ ਅਤੇ ਅਜਿਹਾ ਕਦੇ-ਕਦਾਈਂ ਹੀ ਹੋਇਆ ਹੈ ਕਿ ਉਕਤ ਸਟੇਡੀਅਮ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਹੋਣ, ਦਿਲਜੀਤ ਨੇ ਕੈਨੇਡਾ ‘ਚ ਇਤਿਹਾਸ ਰਚ ਦਿੱਤਾ ਹੈ। ਰੋਜਰਸ ਸੈਂਟਰ ਵਿੱਚ ਪੇਸ਼ਕਾਰੀ ਕਰਨ ਵਾਲਾ ਉਹ ਪਹਿਲਾ ਪੰਜਾਬੀ ਕਲਾਕਾਰ ਬਣ ਗਿਆ ਹੈ ਅਤੇ ਇਸ ਸਟੇਡੀਅਮ ਦੀਆਂ ਟਿਕਟਾਂ ਵਿਕ ਗਈਆਂ ਹਨ। ਇਸ ਨਾਲ ਉਸ ਨੇ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਹੈ ਅਤੇ ਇਤਿਹਾਸ ਰਚਿਆ ਹੈ।

ਇਹ ਵੀ ਪੜ੍ਹੋ : ਪਠਾਨਕੋਟ ‘ਚ 441 ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ, ਕੈਬਨਿਟ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚੇ ਕੈਨੇਡਾ ਦੇ PM ਟਰੂਡੋ, ਹੱਥ ਜੋੜ ਕੇ ਬੁਲਾਈ ‘ਸਤਿ ਸ੍ਰੀ ਅਕਾਲ’ appeared first on Daily Post Punjabi.