Canadian government Archives - Daily Post Punjabi

ਕੈਨੇਡਾ ਸਰਕਾਰ ਨੇ ਘਟਾਇਆ ਅਸਥਾਈ ਨਿਵਾਸੀਆਂ ਦਾ ਬਜਟ, ਸਿਰਫ 385,000 ਅਸਥਾਈ ਨਿਵਾਸੀਆਂ ਨੂੰ ਦਾਖਲ ਕਰਨ ਦਾ ਟੀਚਾ
ਫੈਡਰਲ ਸਰਕਾਰ ਅਗਲੇ ਕੁਝ ਸਾਲਾਂ ਵਿੱਚ ਕੈਨੇਡਾ ਵਿੱਚ ਆਉਣ ਵਾਲੇ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਕਾਫ਼ੀ ਘਟਾ ਰਹੀ ਹੈ। ਮੰਗਲਵਾਰ ਦੇ ਬਜਟ ਵਿੱਚ ਅੰਕੜਿਆਂ ਅਨੁਸਾਰ, ਕੈਨੇਡਾ ਅਗਲੇ ਸਾਲ ਸਿਰਫ਼ 385,000 ਅਸਥਾਈ ਨਿਵਾਸੀਆਂ ਨੂੰ ਦਾਖਲ ਕਰਨ ਦਾ ਟੀਚਾ ਰੱਖੇਗਾ – ਜੋ ਕਿ 2025 ਦੇ ਟੀਚੇ ਤੋਂ ਲਗਭਗ 43 ਪ੍ਰਤੀਸ਼ਤ ਘੱਟ ਹੈ ਅਤੇ ਅਗਲੇ ਦੋ ਸਾਲਾਂ ਵਿੱਚ 370,000 ਹੋ ਜਾਣਗੇ।

2026 ਦਾ ਟੀਚਾ ਪਿਛਲੇ ਸਾਲ ਜਾਰੀ ਕੀਤੀ ਗਈ ਇਮੀਗ੍ਰੇਸ਼ਨ ਯੋਜਨਾ ਦੇ ਮੁਕਾਬਲੇ ਲਗਭਗ ਇੱਕ ਚੌਥਾਈ ਘੱਟ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਕੈਨੇਡਾ 516,000 ਤੋਂ ਵੱਧ ਅਸਥਾਈ ਨਿਵਾਸੀਆਂ ਦਾ ਸਵਾਗਤ ਕਰੇਗਾ। ਨਵੇਂ ਟੀਚੇ ਦਰਸਾਉਂਦੇ ਹਨ ਕਿ ਸਰਕਾਰ ਆਪਣਾ ਧਿਆਨ ਅਸਥਾਈ ਨਿਵਾਸੀਆਂ ਵੱਲ ਕੇਂਦਰਿਤ ਕਰ ਰਹੀ ਹੈ ਅਤੇ ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਵਿੱਤ ਮੰਤਰੀ ਫ੍ਰਾਂਸੋਆ-ਫਿਲਿਪ ਸ਼ੈਂਪੇਨ ਨੇ ਕਿਹਾ ਕਿ ਸਰਕਾਰ ਇਮੀਗ੍ਰੇਸ਼ਨ ਨੂੰ “ਵਧੇਰੇ ਟਿਕਾਊ ਪੱਧਰਾਂ” ‘ਤੇ ਲਿਆਉਣ ਦਾ ਟੀਚਾ ਰੱਖ ਰਹੀ ਹੈ। ਵਿੱਤ ਮੰਤਰੀ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕੈਨੇਡੀਅਨ ਸਮਝਦੇ ਹਨ ਕਿ ਅਸੀਂ ਹੁਣ ਨਵੇਂ ਆਉਣ ਵਾਲੇ ਲੋਕਾਂ ਦਾ ਸਵਾਗਤ ਕਰਨ ਦੀ ਆਪਣੀ ਸਮਰੱਥਾ ਤੱਕ ਪਹੁੰਚ ਚੁਕੇ ਹਾਂ ਜਾਂ ਕਈ ਵਾਰ ਆਪਣੀ ਸਮਰੱਥਾ ਤੋਂ ਵੀ ਅੱਗੇ ਵੱਧ ਗਏ ਹਾਂ। ਉਨ੍ਹਾਂ ਨੇ ਦੱਸਿਆ ਕਿ ਇਹ ਬਜਟ ਲੋਕਾਂ ਦੀ ਤਰੱਕੀ ਲਈ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਜ਼ੋਹਰਾਨ ਮਮਦਾਨੀ ਨੇ ਰਚਿਆ ਇਤਿਹਾਸ, ਨਿਊਯਾਰਕ ਦੇ ਪਹਿਲੇ ਮੁਸਲਿਮ ਤੇ ਭਾਰਤੀ ਮੂਲ ਦੇ ਮੇਅਰ ਬਣੇ

ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਕੋਵਿਡ ਤੋਂ ਬਾਅਦ ਮਜਦੂਰਾਂ ਦੀ ਘਾਟ ਦੌਰਾਨ ਇਮੀਗ੍ਰੇਸ਼ਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਤੋਂ ਬਾਅਦ ਕਟੌਤੀ ਕਰਨਾ ਸ਼ੁਰੂ ਕਰ ਦਿੱਤਾ ਸੀ। ਜਿਵੇਂ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਸੰਕੇਤ ਦੇ ਦਿੱਤੇ ਸੀ ਕਿ ਉਨ੍ਹਾਂ ਦਾ ਟੀਚਾ ਕੈਨੇਡਾ ਦੀ ਅਬਾਦੀ ਵਿੱਚ ਅਸਥਾਈ ਨਿਵਾਸੀਆਂ ਦੇ ਹਿੱਸੇ ਨੂੰ ਘਟਾਉਣਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ਸਰਕਾਰ ਨੇ ਘਟਾਇਆ ਅਸਥਾਈ ਨਿਵਾਸੀਆਂ ਦਾ ਬਜਟ, ਸਿਰਫ 385,000 ਅਸਥਾਈ ਨਿਵਾਸੀਆਂ ਨੂੰ ਦਾਖਲ ਕਰਨ ਦਾ ਟੀਚਾ appeared first on Daily Post Punjabi.

ਭਾਰਤੀ ਡਾਕਟਰਾਂ ਲਈ ਚੰਗੀ ਖ਼ਬਰ, ਕੈਨੇਡਾ ਸਰਕਾਰ ਨੇ ਬਦਲੇ ਨਿਯਮ
ਕੈਨੇਡਾ ਜਾਣ ਦੇ ਚਾਹਵਾਨ ਭਾਰਤੀ ਡਾਕਟਰਾਂ ਲਈ ਕੈਨੇਡੀਅਨ ਸਰਕਾਰ ਵੱਲੋਂ ਵੱਡੀ ਖੁਸ਼ਖਬਰੀ ਹੈ। ਕੈਨੇਡੀਅਨ ਸਰਕਾਰ ਵਿਦੇਸ਼ੀ ਡਾਕਟਰਾਂ ਲਈ ਆਪਣੇ ਦੇਸ਼ ਆਉਣਾ ਆਸਾਨ ਕਰਨ ਜਾ ਰਹੀ ਹੈ, ਜਿਸ ਦਾ ਸਭ ਤੋਂ ਵੱਧ ਫਾਇਦਾ ਭਾਰਤੀ ਡਾਕਟਰਾਂ ਨੂੰ ਹੋਵੇਗਾ। ਕੈਨੇਡਾ ਸਰਕਾਰ ਨੇ ਵਿਦੇਸ਼ੀ ਪੋਸਟ ਗ੍ਰੈਜੂਏਟ ਡਾਕਟਰਾਂ ਨੂੰ ਪ੍ਰੈਕਟਿਸ ਅਤੇ ਲਾਇਸੈਂਸ ਦੇਣ ਦੀ ਪ੍ਰਕਿਰਿਆ ਨੂੰ ਬਦਲਣ ਦਾ ਫੈਸਲਾ ਕੀਤਾ ਹੈ ਅਤੇ ਇਸ ਲਈ ਖਰੜਾ ਵੀ ਤਿਆਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਇਸ ਬਦਲਾਅ ਦਾ ਕਾਰਨ ਡਾਕਟਰਾਂ ਦੀ ਕਮੀ ਨੂੰ ਦੱਸਿਆ ਜਾ ਰਿਹਾ ਹੈ। ਕੈਨੇਡਾ, ਆਪਣੇ ਨਵੇਂ ਨਿਯਮ ਵਿੱਚ, ਵਿਦੇਸ਼ੀ ਮਾਹਿਰ ਡਾਕਟਰਾਂ ਲਈ ਪ੍ਰੈਕਟਿਸ ਕਰਨ ਦਾ ਤਜਰਬਾ ਘਟਾ ਕੇ ਦੋ ਸਾਲ ਕਰ ਦੇਵੇਗਾ, ਜਦੋਂ ਕਿ ਇਸ ਵੇਲੇ ਇਹ 7 ਸਾਲ ਹੈ। ਇੰਨਾ ਹੀ ਨਹੀਂ, ਲਾਇਸੈਂਸ ਦੇਣ ਦੀ ਪ੍ਰਕਿਰਿਆ ਵੀ ਮੌਜੂਦਾ ਸਮੇਂ 5 ਸਾਲ ਦੇ ਮੁਕਾਬਲੇ 3 ਮਹੀਨੇ ਕਰਨ ਦੀ ਤਜਵੀਜ਼ ਹੈ।

ਇਹ ਵੀ ਪੜ੍ਹੋ : ਬਰਨਾਲਾ ਜੇਲ ‘ਚ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌ.ਤ

ਦੱਸ ਦੇਈਏ ਕਿ ਕੈਨੇਡਾ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਹੈ। ਕੈਨੇਡਾ ਵਿੱਚ ਪ੍ਰੈਕਟਿਸ ਕਰਨ ਦੇ ਇੱਛੁਕ ਭਾਰਤੀ ਡਾਕਟਰਾਂ ਨੂੰ ਇਸ ਨਵੇਂ ਨਿਯਮ ਦਾ ਸਭ ਤੋਂ ਵੱਧ ਫਾਇਦਾ ਹੋਵੇਗਾ। ਕੈਨੇਡੀਅਨ ਐਸੋਸੀਏਸ਼ਨ ਆਫ਼ ਫਿਜ਼ੀਸ਼ੀਅਨ ਆਫ਼ ਇੰਡੀਅਨ ਹੈਰੀਟੇਜ ਦੇ ਅਨੁਸਾਰ, ਇਸ ਸਮੇਂ ਕੈਨੇਡਾ ਵਿੱਚ 8,000 ਭਾਰਤੀ ਡਾਕਟਰ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਵਿਦੇਸ਼ੀ ਡਾਕਟਰਾਂ ਦੇ ਆਉਣ ਨਾਲ ਕੈਨੇਡਾ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਹੀ ਸਮੇਂ ‘ਤੇ ਸਹੀ ਇਲਾਜ ਵੀ ਮਿਲੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤੀ ਡਾਕਟਰਾਂ ਲਈ ਚੰਗੀ ਖ਼ਬਰ, ਕੈਨੇਡਾ ਸਰਕਾਰ ਨੇ ਬਦਲੇ ਨਿਯਮ appeared first on Daily Post Punjabi.