Canadian Immigration minister halts deportation Archives - Daily Post Punjabi

ਕੈਨੇਡਾ ’ਚ ਪੰਜਾਬੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਟਾਸਕ ਫੋਰਸ ਕਰੇਗੀ ਹਰ ਕੇਸ ਦੀ ਜਾਂਚ: ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ
ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਫਿਲਹਾਲ ਡਿਪੋਰਟ ਨਹੀਂ ਕੀਤਾ ਜਾਵੇਗਾ । ਕੈਨੇਡੀਅਨ ਸਰਕਾਰ ਨੇ ਫਿਲਹਾਲ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਹ ਟਾਸਕ ਫੋਰਸ ਹਰ ਮਾਮਲੇ ਦੀ ਜਾਂਚ ਕਰੇਗੀ । ਜਿਹੜੇ ਵਿਦਿਆਰਥੀ ਇਸ ਜਾਂਚ ਵਿੱਚ ਸਹੀ ਪਾਏ ਜਾਣਗੇ, ਉਨ੍ਹਾਂ ਨੂੰ ਕੁੱਝ ਸਾਲਾਂ ਲਈ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ।

Canadian Immigration minister halts deportation

ਇਸ ਸਬੰਧੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ ਨੇ ਇਹ ਐਲਾਨ ਕੀਤਾ ਹੈ । ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ। ਇਸਦੇ ਨਾਲ ਹੀ ਕੈਨੇਡਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਾਂਚ ਵਿੱਚ ਜਿਹੜੇ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਪਾਏ ਜਾਣਗੇ, ਉਨ੍ਹਾਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦੋਸ਼ੀ ਪਾਏ ਗਏ ਵਿਦਿਆਰਥੀਆਂ ਵਿਰੁੱਧ ਕੈਨੇਡੀਅਨ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ, ਦੁਪਹਿਰ ਤੱਕ ਜਖੌ ਬੰਦਰਗਾਹ ਨਾਲ ਟਕਰਾਏਗਾ

ਜ਼ਿਕਰਯੋਗ ਹੈ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ.) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਪੇਸ਼ਕਸ਼ ਪੱਤਰ ਜਾਅਲੀ ਪਾਏ ਗਏ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹਨ। ਇਹ ਮਾਮਲਾ ਮਾਰਚ ਵਿੱਚ ਸਾਹਮਣੇ ਆਇਆ ਸੀ, ਜਦੋਂ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ PR ਲਈ ਅਪਲਾਈ ਕੀਤਾ ਸੀ।

Canadian Immigration minister halts deportation

ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ ਸੀ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਅਤੇ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਵੀ ਲਗਾਤਾਰ ਯਤਨ ਕੀਤੇ ਹਨ । ਕੈਨੇਡਾ ਨੂੰ ਕਿਹਾ ਗਿਆ ਕਿ ਇਸ ਵਿੱਚ ਵਿਦਿਆਰਥੀਆਂ ਦਾ ਕਸੂਰ ਨਹੀਂ ਹੈ ਕਿ ਉਨ੍ਹਾਂ ਨਾਲ ਵੀਜ਼ਾ ਫਰਾਡ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਕੈਨੇਡਾ ’ਚ ਪੰਜਾਬੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਟਾਸਕ ਫੋਰਸ ਕਰੇਗੀ ਹਰ ਕੇਸ ਦੀ ਜਾਂਚ: ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ appeared first on Daily Post Punjabi.