canadian military Archives - Daily Post Punjabi

ਕੈਨੇਡਾ ‘ਚ ਵੈਕਸੀਨ ਨਾ ਲਗਵਾਉਣ ਵਾਲੇ ਫ਼ੌਜ ਦੇ ਜਵਾਨਾਂ ਦੀ ਗਈ ਨੌਕਰੀ, ਕਈ ਘਰਾਂ ਨੂੰ ਤੋਰੇ
ਕੋਰੋਨਾ ਵਾਇਰਸ ਮਹਾਂਮਾਰੀ ਦਾ ਪੂਰੀ ਦੁਨੀਆ ਵਿੱਚ ਕਹਿਰ ਜਾਰੀ ਹੈ। ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੋਰ ਦੇਸ਼ਾਂ ਦੀ ਤਰ੍ਹਾਂ ਕੈਨੇਡਾ ਵਿੱਚ ਵੀ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ । ਇਸੇ ਵਿਚਾਲੇ ਕੈਨੇਡਾ ਸਰਕਾਰ ਵੱਲੋਂ ਟੀਕਾਕਰਨ ਨਾ ਕਰਵਾਉਣ ਵਾਲਿਆਂ ਖਿਲਾਫ਼ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ । ਟੀਕਾਕਰਨ ਨਾ ਕਰਵਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕਰਦਿਆਂ ਫੌਜ ਨੇ ਕਈ ਜਵਾਨਾਂ ਨੂੰ ਘਰਾਂ ਨੂੰ ਭੇਜ ਦਿੱਤਾ । ਕੁਝ ਜਵਾਨ ਅਜਿਹੇ ਵੀ ਹਨ ਜੋ ਆਪਣੀ ਮਰਜ਼ੀ ਨਾਲ ਫੌਜ ਦੀ ਨੌਕਰੀ ਛੱਡ ਗਏ ਤੇ ਕੁਝ ਜਵਾਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

Canadian military cuts dozens

ਇਸ ਸਬੰਧੀ ਕੈਨੇਡਾ ਡਿਫੈਂਸ ਡਿਪਾਰਟਮੈਂਟ ਦੇ ਬੁਲਾਰੇ ਲੇ ਬੋਥਹਿਲੀਅਰ ਨੇ ਦੱਸਿਆ ਕਿ ਕੈਨੇਡਾ ਵਿੱਚ ਫੌਜ ਦੇ ਜਵਾਨਾਂ ਦਾ ਕੋਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ, ਪਰ ਬਹੁਤ ਸਾਰੇ ਜਵਾਨਾਂ ਵੱਲੋਂ ਵੈਕਸੀਨ ਲਗਵਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡੇ ਮਾਣ ਵਾਲੀ ਖ਼ਬਰ, USA ਨੇ ਫਰਵਰੀ ਨੂੰ ਐਲਾਨਿਆ ਪੰਜਾਬੀ ਮਹੀਨਾ

ਉਨ੍ਹਾਂ ਦੱਸਿਆ ਕਿ ਕੋਰੋਨਾ ਟੀਕਾਕਰਨ ਨਾ ਕਰਵਾਉਣ ਵਾਲੇ 58 ਫੌਜ ਦੇ ਜਵਾਨਾਂ ਨੂੰ ਘਰ ਭੇਜ ਦਿੱਤਾ ਗਿਆ ਤੇ ਜਦਕਿ 246 ਤੋਂ ਵੱਧ ਜਵਾਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉੱਥੇ ਹੀ ਇਨ੍ਹਾਂ ਵਿੱਚੋਂ 66 ਜਵਾਨ ਅਜਿਹੇ ਵੀ ਹਨ ਜਿਨ੍ਹਾਂ ਨੇ ਆਪਣੀ ਮਰਜ਼ੀ ਨਾਲ ਫੌਜ ਦੀ ਨੌਕਰੀ ਛੱਡ ਦਿੱਤੀ।

Canadian military cuts dozens

ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਫੌਜ ਵੱਲੋਂ ਬੀਤੇ ਦਸੰਬਰ ਦੇ ਮਹੀਨੇ ਤੱਕ ਜਵਾਨਾਂ ਨੂੰ ਕੋਰੋਨਾ ਦਾ ਪੂਰਨ ਟੀਕਾਕਰਨ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ, ਪਰ ਕੁਝ ਜਵਾਨ ਇਸ ਤੋਂ ਟਾਲਾ ਵੱਟਦੇ ਆ ਰਹੇ ਹਨ। ਜਿਸ ਕਾਰਨ ਉਨ੍ਹਾਂ ਵਿਰੁੱਧ ਹੁਣ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਕੈਨੇਡਾ ‘ਚ ਵੈਕਸੀਨ ਨਾ ਲਗਵਾਉਣ ਵਾਲੇ ਫ਼ੌਜ ਦੇ ਜਵਾਨਾਂ ਦੀ ਗਈ ਨੌਕਰੀ, ਕਈ ਘਰਾਂ ਨੂੰ ਤੋਰੇ appeared first on Daily Post Punjabi.