Canadian PM breaks silence over fraud incidents Archives - Daily Post Punjabi

ਕੈਨੇਡੀਅਨ PM ਨੇ ਧੋਖਾਧੜੀ ਦੀਆਂ ਘਟਨਾਵਾਂ ਨੂੰ ਚੁੱਪੀ ਤੋੜਦਿਆਂ ਦੱਸਿਆ ਮੰਦਭਾਗਾ, ਦਿੱਤਾ ਸਖ਼ਤ ਕਦਮ ਚੁੱਕਣ ਦਾ ਭਰੋਸਾ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਬੀਤੇ ਦਿਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵਿਦੇਸ਼ਾਂ ਵਿੱਚ ਵਿਆਹ ਤੋਂ ਬਾਅਦ ਹੋ ਰਹੀ ਧੋਖਾਧੜੀ ਦੇ ਮਾਮਲਿਆਂ ਸਬੰਧੀ ਇੱਕ ਚਿੱਠੀ ਲਿਖੀ ਗਈ ਸੀ ।

Canadian PM breaks silence over fraud incidents

ਇਸ ਚਿੱਠੀ ਵਿੱਚ ਮਨੀਸ਼ਾ ਗੁਲਾਟੀ ਵੱਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਦੀਆਂ ਧੋਖਾਧੜੀ ਦੀਆਂ ਘਟਨਾਵਾਂ ’ਤੇ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਗਈ ਸੀ। ਮਨੀਸ਼ਾ ਗੁਲਾਟੀ ਦੀ ਚਿੱਠੀ ਦਾ ਜਵਾਬ ਦਿੰਦਿਆਂ ਟਰੂਡੋ ਨੇ ਅਜਿਹੀਆਂ ਘਟਾਨਾਵਾਂ ਨੂੰ ਮੰਦਭਾਗਾ ਦੱਸਦਿਆਂ ਅਜਿਹੀਆਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਕੀਤੇ ਜਾਣ ਬਾਰੇ ਕਿਹਾ।

ਇਹ ਵੀ ਪੜ੍ਹੋ: ਹੁਣ ਮੁਆਫੀ ‘ਤੇ ਸ਼ੁਰੂ ਹੋਇਆ ਕਾਟੋ ਕਲੇਸ਼, CM ਕੈਪਟਨ ਦੀ ਸ਼ਰਤ ‘ਤੇ ਸਿੱਧੂ ਸਮਰਥਕਾਂ ਨੇ ਕਿਹਾ – ‘ਮੁੱਖ ਮੰਤਰੀ ਮੰਗਣ ਮੁਆਫੀ…!’

ਦਰਅਸਲ, ਟਰੂਡੋ ਨੇ ਇਸ ਮਾਮਲੇ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਕੈਨੇਡਾ ਆ ਕੇ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣਾ ਚਾਹੁੰਦੇ ਹਨ, ਪਰ ਕੁਝ ਗਲਤ ਲੋਕਾਂ ਦੇ ਹੱਥ ਚੜ੍ਹ ਕੇ ਉਹ ਆਪਣੇ ਇਸ ਸੁਪਨੇ ਨੂੰ ਪੂਰਾ ਨਹੀਂ ਕਰ ਪਾਉਂਦੇ। ਜਿਸ ਕਾਰਨ ਅਜਿਹੇ ਲੋਕਾਂ ਖਿਲਾਫ਼ ਕੈਨੇਡਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣਗੇ।

Canadian PM breaks silence over fraud incidents

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਇੱਥੇ ਆਉਣ ਵਾਲੇ ਲੋਕਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਲਗਾਈ ਜਾਵੇਗੀ, ਪਰ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ: ਨਾਰਾਜ਼ ਕੈਪਟਨ ਨੇ ਸਿੱਧੂ ਨੂੰ ਪ੍ਰਧਾਨ ਬਣਨ ਦੀ ਨਹੀਂ ਦਿੱਤੀ ਵਧਾਈ, ਮੁਲਾਕਾਤ ‘ਤੇ ਉਲਝਣ ਅਜੇ ਵੀ ਬਰਕਰਾਰ, ਕਿਵੇਂ ਸੁਲਝੇਗਾ ਮਸਲਾ?

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਇੱਥੇ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਨ ਕਿ ਉਹ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈਣ ਅਤੇ ਇਸ ਤਰ੍ਹਾਂ ਦੇ ਧੋਖਾਧੜੀ ਦੇ ਮਾਮਲਿਆਂ ਤੋਂ ਬਚਣ।

ਦੱਸ ਦੇਈਏ ਕਿ ਜਸਟਿਨ ਟਰੂਡੋ ਵੱਲੋਂ ਧੋਖਾਧੜੀ ਦੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੇ ਭਰੋਸੇ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ । ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਮੇਰਾ ਪੱਖ ਸੁਣਿਆ ਅਤੇ ਸਮਝਿਆ।

ਇਹ ਵੀ ਦੇਖੋ: ‘‘Canada ਦੀ ਧਰਤੀ ‘ਤੇ ਜਾਣ ਲਈ ਭਾਈ-ਭੈਣ ਵੀ ਵਿਆਹ ਕਰਵਾ ਰਹੇ, ਜੇ ਜ਼ਮੀਰ ਹੀ ਮਰ ਗਏ ਤਾਂ ਖੱਟ ਕੀ ਲਿਆ?’’

The post ਕੈਨੇਡੀਅਨ PM ਨੇ ਧੋਖਾਧੜੀ ਦੀਆਂ ਘਟਨਾਵਾਂ ਨੂੰ ਚੁੱਪੀ ਤੋੜਦਿਆਂ ਦੱਸਿਆ ਮੰਦਭਾਗਾ, ਦਿੱਤਾ ਸਖ਼ਤ ਕਦਮ ਚੁੱਕਣ ਦਾ ਭਰੋਸਾ appeared first on Daily Post Punjabi.