Canadian police Archives - Daily Post Punjabi

ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ‘ਚ ਹੋਇਆ ਭਰਤੀ, ਆਪਣੀ ਮਾਂ ਦਾ ਆਖਰੀ ਸੁਪਨਾ ਕੀਤਾ ਪੂਰਾ
ਗੁਰਦਾਸਪੁਰ ਦੇ ਰਹਿਣ ਵਾਲੇ 24 ਸਾਲ ਦੇ ਨੌਜਵਾਨ ਨੇ ਵਿਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਹਰਮਿੰਦਰ ਸਿੰਘ ਹੈਰੀ ਨੇ ਕੈਨੇਡਾ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਤਾ ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਹਰਮਿੰਦਰ ਸਿੰਘ ਹੈਰੀ ਦੇ ਮਾਂ ਦੀ ਕੁਝ ਸਮਾਂ ਪਹਿਲਾ ਹੀ ਮੌਤ ਹੋਈ ਸੀ। ਨੌਜਵਾਨ ਦੀ ਮਾਂ ਦਾ ਇਹ ਅੱਖਰਾ ਸੁਪਨਾ ਸੀ ਜੋ ਅੱਜ ਪੂਰਾ ਹੋ ਗਿਆ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਰਮਿੰਦਰ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਚਪਨ ਤੋਂ ਹੀ ਮੇਰੇ ਬੇਟੇ ਨੂੰ ਭਰਤੀ ਹੋਣ ਦਾ ਸ਼ੌਂਕ ਸੀ। ਉਹਨਾਂ ਨੇ ਕਿਹਾ ਕਿ ਬਹੁਤ ਮਿਹਨਤ ਤੋਂ ਬਾਅਦ ਉਹ ਭਰਤੀ ਹੋਇਆ। ਜਿਸ ਤੋਂ ਬਾਅਦ ਸਾਡੇ ਘਰ ਵਿੱਚ ਵਿਆਹ ਵਾਲਾ ਮਾਹੌਲ ਹੈ, ਲੋਕ ਵਧਾਈਆਂ ਦੇਣ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਮੈਂ ਖੁਦ ਆਰਮੀ ਵਿੱਚ ਨੌਕਰੀ ਕੀਤੀ ਹੈ ਅਤੇ ਆਪਣੇ ਬੱਚੇ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਮੇਰੀ ਪਤਨੀ ਦਾ ਬਹੁਤ ਵੱਡਾ ਹੱਥ ਹੈ ਅੱਜ ਉਹ ਇਸ ਸੰਸਾਰ ‘ਤੇ ਨਹੀਂ ਹੈ ਪਰ ਮੇਰੇ ਬੇਟੇ ਨੇ ਉਸ ਦਾ ਸੁਪਨਾ ਪੂਰਾ ਕੀਤਾ।

ਇਹ ਵੀ ਪੜ੍ਹੋ : ਬਠਿੰਡਾ ਕੈਂਟ ਤੋਂ ਪੁਲਿਸ ਨੇ ਮੋਚੀ ਨੂੰ ਕੀਤਾ ਗ੍ਰਿਫ਼ਤਾਰ, ਹਨੀਟ੍ਰੈਪ ‘ਚ ਫਸਣ ਦਾ ਸ਼ੱਕ, ਮੋਬਾਈਲ ਦੀ ਕੀਤੀ ਜਾ ਰਹੀ ਫੋਰੈਂਸਿਕ ਜਾਂਚ

ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਭਰਤੀ ਹੋਏ ਨੌਜਵਾਨ ਹਰਮਿੰਦਰ ਸਿੰਘ ਹੈਰੀ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਚਪਨ ਤੋਂ ਹੀ ਹੈਰੀ ਨੂੰ ਭਰਤੀ ਹੋਣ ਦਾ ਸ਼ੌਂਕ ਸੀ ਅਤੇ ਕਾਫੀ ਮਿਹਨਤ ਤੋਂ ਬਾਅਦ ਉਹ ਕਨੇਡਾ ਪੁਲਿਸ ਵਿੱਚ ਭਰਤੀ ਹੋਇਆ ਹੈ। ਉਹਨਾਂ ਨੇ ਕਿਹਾ ਉਸ ਦੀ ਮਾਂ ਦਾ ਵੀ ਇਹੋ ਸੁਪਨਾ ਸੀ ਕਿ ਮੇਰਾ ਬੇਟਾ ਇੱਕ ਚੰਗੀ ਨੌਕਰੀ ਕਰੇ ਪਰ ਕੁਝ ਸਮੇਂ ਪਹਿਲਾਂ ਮੇਰੀ ਪਤਨੀ ਦੀ ਮੌਤ ਹੋ ਗਈ, ਮੇਰੇ ਬੇਟੇ ਨੇ ਭਰਤੀ ਹੋ ਕੇ ਆਪਣੀ ਮਾਂ ਦਾ ਸੁਪਨਾ ਪੂਰਾ ਕੀਤਾ ਹੈ।

ਉਹਨਾਂ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਅਤੇ ਲੋਕ ਵਧਾਈਆਂ ਦੇਣ ਆ ਰਹੇ ਹਨ। ਮੈਨੂੰ ਬਹੁਤ ਜਿਆਦਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਬੇਟੇ ਨੇ ਗੁਰਦਾਸਪੁਰ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਨੇ ਬਾਕੀ ਨੌਜਵਾਨਾਂ ਨੂੰ ਵੀ ਇਹ ਸੰਦੇਸ਼ ਦਿੱਤਾ ਕਿ ਨਸ਼ੇ ਛੱਡ ਕੇ ਆਪਣੇ ਮਾਤਾ ਪਿਤਾ ਦੀ ਸੇਵਾ ਕਰੋ ਅਤੇ ਇੱਕ ਚੰਗਾ ਮੁਕਾਮਾ ਹਾਸਿਲ ਕਰੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ਦਾ ਨੌਜਵਾਨ ਕੈਨੇਡਾ ਪੁਲਿਸ ‘ਚ ਹੋਇਆ ਭਰਤੀ, ਆਪਣੀ ਮਾਂ ਦਾ ਆਖਰੀ ਸੁਪਨਾ ਕੀਤਾ ਪੂਰਾ appeared first on Daily Post Punjabi.

ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ
ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ ਜਨਮ ਪਿੰਡ ਅੜੈਚਾਂ ਵਿਖੇ ਹੁੰਦਾ ਹੈ ਸੰਦੀਪ ਦੇ ਪਿਤਾ ਦਵਿੰਦਰ ਸਿੰਘ ਗਰਚਾ ਜੋ ਕਿ ਸਮਰਾਲਾ ਥਾਣਾ ਵਿਖੇ ਬਤੌਰ ਏਐਸਆਈ ਤੈਨਾਤ ਹਨ। ਸੰਦੀਪ ਕੌਰ ਨੇ ਬੀਟੈਕ ਦੀ ਡਿਗਰੀ ਲੈਣ ਤੋਂ ਬਾਅਦ ਕਨੇਡਾ ਅਗਲੇਰੀ ਪੜ੍ਹਾਈ ਲਈ ਜਾਂਦੀ ਹੈ ਅਤੇ ਉਥੇ ਮਿਹਨਤ ਕਰਦੀ ਹੈ ਅਤੇ ਕਨੇਡਾ ਪੁਲਿਸ ਵਿੱਚ ਭਰਤੀ ਹੋ ਜਾਂਦੀ। ਜੋ ਕਿ ਪੂਰੇ ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ ਹੈ।

ਅੱਜ ਅਸੀਂ ਕਈ ਥਾਵਾਂ ਤੇ ਦੇਖਦੇ ਹਾਂ ਕਿ ਲੜਕੇ ਅਤੇ ਲੜਕੀਆਂ ਵਿੱਚ ਫਰਕ ਰੱਖਿਆ ਜਾਂਦਾ ਹੈ। ਲੜਕੀਆਂ ਨੂੰ ਲੜਕਿਆਂ ਦੇ ਮੁਕਾਬਲੇ ਬਹੁਤ ਘੱਟ ਮੌਕੇ ਦਿੱਤੇ ਜਾਂਦੇ ਹਨ। ਲੜਕੀ ਦੇ ਪਿਤਾ ਏਐਸਆਈ ਦਵਿੰਦਰ ਸਿੰਘ ਗਰਚਾ ਜਦੋਂ ਕੈਨੇਡਾ ਤੋਂ ਵਾਪਸ ਆ ਕੇ ਆਪਣੀ ਡਿਊਟੀ ਤੇ ਥਾਣਾ ਸਮਰਾਲਾ ਵਿਖੇ ਪਹੁੰਚੇ ਤਾਂ ਡੀਐਸਪੀ ਤਰਲੋਚਨ ਸਿੰਘ , ਐਸਐਚਓ ਰਾਓ ਵਰਿੰਦਰ ਸਿੰਘ ਅਤੇ ਸਮੂਹ ਥਾਣਾ ਮੁਲਾਜ਼ਮਾਂ ਨੇ ਹਰ ਪਾ ਕੇ ਕੀਤਾ ਮੂੰਹ ਮਿੱਠਾ ਕਰਾ ਕੇ ਸਵਾਗਤ ਕੀਤਾ।

Punjab’s daughter joined

ਲੜਕੀ ਦੇ ਪਿਤਾ ਏਐਸਆਈ ਦਵਿੰਦਰ ਸਿੰਘ ਗਰਚਾ ਨੇ ਦੱਸਿਆ ਕਿ ਮੇਰੇ ਤਿੰਨ ਬੱਚੇ ਹਨ ਤਿੰਨੋ ਕਨੇਡਾ ਵਿੱਚ ਹੀ ਰਹਿੰਦੇ ਹਨ ਮੇਰੀ ਬੇਟੀ ਸੰਦੀਪ ਕੌਰ ਨੇ ਬੀਟੈਕ ਦੀ ਪੜ੍ਹਾਈ ਕਰਨ ਤੋਂ ਬਾਅਦ ਕਨੇਡਾ ਜਾ ਕੇ ਪੜ੍ਹਨ ਦਾ ਫੈਸਲਾ ਕੀਤਾ ਅਤੇ ਮੇਰੀ ਬੇਟੀ ਸੰਦੀਪ ਕੌਰ 2017 ਵਿੱਚ ਕਨੇਡਾ ਗਈ ਅਤੇ ਉੱਥੇ ਜਾ ਕੇ ਉਸ ਨੇ ਕਨੇਡਾ ਦੀ ਪੁਲਿਸ ਵਿੱਚ ਭਰਤੀ ਹੋਣ ਲਈ ਆਪਣੀ ਪੜ੍ਹਾਈ ਨੂੰ ਪੂਰਾ ਕੀਤਾ ਅਤੇ ਸਾਨੂੰ ਵੀ ਸਰਪ੍ਰਾਈਜ਼ ਦਿੱਤਾ।

ਉਨ੍ਹਾਂ ਕਿਹਾ ਕਿ ਮੈਂ ਕਨੇਡਾ ਜਾ ਕੇ ਆਪਣੀ ਪੁਲਿਸ ਦੀ ਵਰਦੀ ਵਿੱਚ ਆਪਣੀ ਬੇਟੀ ਨੂੰ ਉਸ ਦੀ ਕਨੇਡਾ ਪੁਲਿਸ ਦਾ ਨਿਯੁਕਤੀ ਪੱਤਰ ਦਿੱਤਾ ਜੋ ਕਿ ਮੇਰੇ ਅਤੇ ਮੇਰੇ ਪਰਿਵਾਰ ਲਈ ਪੂਰੀ ਮਾਣ ਵਾਲੀ ਗੱਲ ਹੈ ਅੱਜ ਕੱਲ ਜੋ ਮਾਂ ਪਿਓ ਕੁੜੀਆਂ ਅਤੇ ਮੁੰਡਿਆਂ ਵਿੱਚ ਫਰਕ ਰੱਖਦੇ ਹਨ ਉਹਨਾਂ ਲਈ ਮੇਰੀ ਬੇਟੀ ਇੱਕ ਮਿਸਾਲ ਹੈ ਅਤੇ ਮੈਂ ਉਹਨਾਂ ਮਾਪਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਕੁੜੀਆਂ ਵੀ ਤੁਹਾਡਾ ਨਾਂ ਰੌਸ਼ਨ ਕਰ ਸਕਦੀਆਂ ਹਨ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜਾਓ।

ਇਹ ਵੀ ਪੜ੍ਹੋ : ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਦੇਣਗੇ ਜਵਾਬ

ਸੰਦੀਪ ਕੌਰ ਦੀ ਮਾਂ ਪਰਮਜੀਤ ਕੌਰ ਨੇ ਕਿਹਾ ਕਿ ਮੇਰੀ ਬੇਟੀ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਉਸਨੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਿਹਾ ਕਿ ਉਹ ਵੀ ਆਪਣੇ ਭੈਣ ਭਰਾ ਕੋਲ ਕਨੇਡਾ ਜਾ ਕੇ ਵਸਣਾ ਚਾਹੁੰਦੀ ਹੈ ਅਸੀਂ ਉਸ ਨੂੰ ਹੋਰ ਪੜ੍ਹਨ ਕਰਨ ਲਈ ਕਨੇਡਾ ਵਿਖੇ ਭੇਜ ਦਿੱਤਾ ਜਿੱਥੇ ਜਾ ਕੇ ਮੇਰੀ ਬੇਟੀ ਨੇ ਕਨੇਡਾ ਪੁਲਿਸ ਵਿੱਚ ਭਰਤੀ ਹੋਣ ਲਈ ਆਪਣੀ ਪੜ੍ਹਾਈ ਨੂੰ ਪੂਰਾ ਕੀਤਾ ਅਤੇ ਕਨੇਡਾ ਪੁਲਿਸ ਦੇ ਵਿੱਚ ਭਰਤੀ ਹੋ ਗਈ ਜਿਸ ਤੇ ਮੈਨੂੰ ਬਹੁਤ ਮਾਣ ਹੈ।

DSP ਤਰਲੋਚਨ ਸਿੰਘ ਨੇ ਕਿਹਾ ਕਿ ਸਾਡੇ ਥਾਣੇ ਦੇ ਏਐਸਆਈ ਦਵਿੰਦਰ ਸਿੰਘ ਗਰਚੇ ਦੀ ਬੇਟੀ ਸੰਦੀਪ ਕੌਰ ਨੇ ਕਨੇਡਾ ਪੁਲਿਸ ਵਿੱਚ ਭਰਤੀ ਹੋ ਪੁਲਿਸ ਜਿਲਾ ਖੰਨਾ ਦਾ ਨਾਂ ਰੌਸ਼ਨ ਕੀਤਾ ਹੈ ਸਾਨੂੰ ਆਪਣੀ ਬੇਟੀ ਸੰਦੀਪ ਕੌਰ ਤੇ ਬਹੁਤ ਮਾਣ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ appeared first on Daily Post Punjabi.