canal Archives - Daily Post Punjabi

ਤਰਨਤਾਰਨ : ਦੋਸਤਾਂ ਨਾਲ ਮੇਲਾ ਵੇਖਣ ਗਿਆ ਨੌਜਵਾਨ ਨਹੀਂ ਪਰਤਿਆ ਘਰ, ਲਾਪਤਾ ਮੁੰਡੇ ਦੀ ਨਹਿਰ ‘ਚੋਂ ਮਿਲੀ ਦੇਹ
ਤਰਨਤਾਰਨ ਦੇ ਨੇੜਲੇ ਪਿੰਡ ਸਕਰੀ ਨਹਿਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਕੁੱਝ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਿਆ ਸੀ ਤੇ ਮੁੜ ਕੇ ਘਰ ਵਾਪਸ ਨਹੀਂ ਪਰਤਿਆ। ਅੱਜ ਲਾਪਤਾ ਨੌਜਵਾਨ ਦੀ ਦੇਹ ਬਰਾਮਦ ਹੋਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਖਵਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਰਨਤਾਰਨ ਸਿਵਲ ਹਸਪਤਾਲ ਹਸਪਤਾਲ ਭੇਜ ਦਿੱਤਾ ਹੈ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਚਾਰ ਦਿਨ ਪਹਿਲਾਂ ਪਿੰਡ ਖਵਾਸਪੁਰ ਤੋਂ ਆਪਣੇ ਦੋਸਤਾਂ ਨਾਲ ਪਿੰਡ ਵੈਈਪੂਈ ਵਿਖੇ ਮੇਲਾ ਵੇਖਣ ਗਿਆ ਸੀ। ਜਦੋਂ ਉਹ ਦੇਰ ਸ਼ਾਮ ਤੱਕ ਘਰ ਨਾ ਆਇਆ ‘ਤਾਂ ਪਰਿਵਾਰਕ ਮੈਂਬਰਾਂ ਨੇ ਪੁਲਿਸ ਚੌਕੀ ਵਿਖੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ। ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਪੁਲਿਸ ਵੱਲੋਂ ਕਾਫੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਪਤਾ ਨਾ ਲੱਗਿਆ।

ਇਹ ਵੀ ਪੜ੍ਹੋ : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ ! SC ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਦਿੱਤੇ ਹੁਕਮ

ਕੱਲ੍ਹ ਦੇਰ ਸ਼ਾਮ ਪਿੰਡ ਸਕਰੀ ਨੇੜਿਓਂ ਨਹਿਰ ਵਿੱਚ ਤੈਰਦੀ ਹੋਈ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਚੌਕੀ ਫ਼ਤਿਹਾਬਾਦ ਇੰਨਚਾਰਜ ਹਰਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਨੋਜਵਾਨ ਦੀ ਪਹਿਚਾਣ ਕੀਤੀ ਤਾ ਪਤਾ ਲਗਾ ਇਸ ਨੌਜਵਾਨ ਪਿੰਡ ਖਵਾਸਪੁਰ ਤੋਂ ਪਿਛਲੀ ਦਿਨੀ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਮੌਕੇ ‘ਤੇ ਮ੍ਰਿਤਕ ਦੇ ਪਰਿਵਾਰ ਨੂੰ ਬੁਲਾ ਕੇ ਸਨਾਖਤ ਕਰਵਾ ਕੇ ਤੁਰੰਤ ਲਾਸ਼ ਨੁੰ ਤਰਨਤਾਰਨ ਸਿਵਲ ਹਸਪਤਾਲ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਤਰਨਤਾਰਨ : ਦੋਸਤਾਂ ਨਾਲ ਮੇਲਾ ਵੇਖਣ ਗਿਆ ਨੌਜਵਾਨ ਨਹੀਂ ਪਰਤਿਆ ਘਰ, ਲਾਪਤਾ ਮੁੰਡੇ ਦੀ ਨਹਿਰ ‘ਚੋਂ ਮਿਲੀ ਦੇਹ appeared first on Daily Post Punjabi.

ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਪੰਜਾਬ ਵਿੱਚ ਨਹਿਰਾਂ ਤੇ ਨਹਾਉਣ ਵਾਲੇ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚੋਂ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਤਾਜ਼ਾ ਮਾਮਲਾ ਹੁਣ ਅਜਨਾਲਾ ਦੇ ਰਾਜਾਸਾਂਸੀ ਤੋ ਲੰਘਦੀ ਲਾਹੌਰ ਨਹਿਰ ਬ੍ਰਾਂਚ ਤੋਂ ਸਾਹਮ,ਨੇ ਆਇਆ ਹੈ ਜਿੱਥੇ ਨਹਾਉਣ ਗਏ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦਾ ਹੱਥ ਛੁੱਟਣ ਤੇ ਪਾਣੀ ਦਾ ਤੇਜ਼ ਵਹਾਅ ਕਾਰਨ ਨਹਿਰ ਵਿੱਚ ਰੁੜ੍ਹ ਗਿਆ। 18 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਨੌਜਵਾਨ ਦੀ ਭਾਲ ਜਾਰੀ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦਾ ਇੱਕ ਦਿਨ ਪਹਿਲਾਂ ਹੀ ਜਨਮਦਿਨ ਸੀ ਅਤੇ ਉਹ ਆਪਣੇ ਪੰਜ ਦੋਸਤਾਂ ਦੇ ਨਾਲ ਮਿਲ ਕੇ ਸਵੀਮਿੰਗ ਪੂਲ ਵਿੱਚ ਨਹਾਉਣ ਦੇ ਲਈ ਘਰੋਂ ਕਹਿ ਕੇ ਗਿਆ ਸੀ। ਰਸਤੇ ਵਿੱਚ ਉਨਾਂ ਨਹਿਰ ਵਿੱਚ ਨਹਾਉਣਾ ਸਹੀ ਸਮਝਿਆ। ਇਸ ਦੌਰਾਨ ਜਦੋਂ ਉਹ ਨਹਿਰ ‘ਚ ਨਹਾ ਰਹੇ ਸਨ ਤਾਂ ਪਲਵਿੰਦਰ ਹੱਥ ਛੁੱਟਣ ਕਾਰਨ ਡੁੱਬ ਗਿਆ।

ਇਹ ਵੀ ਪੜ੍ਹੋ : ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦ.ਰਦ.ਨਾ.ਕ ਹਾ.ਦਸੇ ‘ਚ 2 ਲੋਕਾਂ ਦੀ ਮੌ.ਤ, ਕਈ ਜ਼ਖਮੀ

ਇਸ ਮੌਕੇ ਮ੍ਰਿਤਕ ਪਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪਲਵਿੰਦਰ ਸਿੰਘ ਆਪਣੇ ਸਾਥੀਆਂ ਦੇ ਨਾਲ ਘਰੋਂ ਸਵਿੰਗ ਪੋਲ ਤੇ ਨਹਾਉਣ ਗਿਆ ਸੀ ਪਰ ਉਹਨਾਂ ਦੇ ਦੋਸਤਾਂ ਮੁਤਾਬਕ ਉਹ ਨਹਿਰ ਵਿੱਚ ਨਹਾਉਣ ਲੱਗ ਪਏ। ਜਿਸ ਦੌਰਾਨ ਪਲਵਿੰਦਰ ਸਿੰਘ ਨਹਿਰ ਵਿੱਚ ਡੁੱਬ ਗਿਆ ਤੇ ਉਸ ਤੋਂ ਬਾਅਦ 18 ਘੰਟੇ ਬੀਤ ਜਾਣ ਤੋਂ ਉਪਰੰਤ ਵੀ ਉਹ ਨਹੀਂ ਮਿਲਿਆ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਦੀ ਭਾਲ ਕੀਤੀ ਜਾਵੇ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ appeared first on Daily Post Punjabi.

ਲੁਧਿਆਣਾ : ਪੁੱਤ ਜੰਮੇ ਦੀ ਸੁੱਖਣਾ ਲਾਉਣ ਗਿਆ ਬੰਦਾ ਨਹਿਰ ‘ਚ ਰੁੜਿਆ, ਖੁਸ਼ੀਆਂ ਬਦਲੀਆਂ ਮਾਤਮ ‘ਚ
ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਸਥਿਤ ਅਖਾੜਾ ਨਹਿਰ ‘ਤੇ ਪੁੱਤ ਦੇ ਜੰਮੇ ਦੀ ਸੁੱਖਣਾ ਪੂਰੀ ਕਰਨ ਗਿਆ ਪਿਤਾ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਨਹਿਰ ਦੇ ਕੰਢੇ ਤੋਂ ਬੰਦੇ ਦੀ ਬਾਈਕ, ਚੱਪਲਾਂ ਅਤੇ ਭਾਂਡੇ ਮਿਲਣ ਕਰਕੇ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਹ ਨਹਿਰ ‘ਚ ਰੁੜ੍ਹ ਗਿਆ ਹੈ। ਗੋਤਾਖੋਰਾਂ ਨੇ ਲਾਪਤਾ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਜਗਰਾਓਂ ਦੇ ਫਿਲੀ ਗੇਟ ਇਲਾਕੇ ਦੇ ਰਹਿਣ ਵਾਲੇ ਮਨਜੀਤ ਸਿੰਘ ਮਨੀ ਦੇ ਘਰ ਪੁੱਤਰ ਨੇ ਜਨਮ ਲਿਆ। ਰੀਤੀ-ਰਿਵਾਜਾਂ ਮੁਤਾਬਕ 13ਵੇਂ ਜਨਮ ਦਿਨ ‘ਤੇ ਘਰ ‘ਚ ਇਕ ਸਮਾਰੋਹ ਕਰਾਇਆ ਗਿਆ। ਮਿੱਠੇ ਚੌਲ ਤਿਆਰ ਕਰਕੇ ਨਹਿਰ ਦੇ ਕੰਢੇ ਪ੍ਰਸ਼ਾਦ ਵਜੋਂ ਚੜ੍ਹਾਏ ਜਾਣੇ ਸਨ। ਨਹਿਰ ਦੇ ਕੰਢੇ ਮੱਥਾ ਟੇਕਣਾ ਸੀ।

ਇਸ ਸੁੱਖਣਾ ਨੂੰ ਪੂਰਾ ਕਰਨ ਲਈ ਮਨਜੀਤ ਸਿੰਘ ਮਨੀ ਪ੍ਰਸ਼ਾਦ ਲੈ ਕੇ ਬਾਈਕ ‘ਤੇ ਘਰੋਂ ਨਿਕਲਿਆ। ਕਾਫੀ ਦੇਰ ਤੱਕ ਵਾਪਸ ਨਹੀਂ ਪਰਤਿਆ। ਜਦੋਂ ਪਰਿਵਾਰ ਵਾਲੇ ਉਸ ਨੂੰ ਲੱਭਦੇ ਨਹਿਰ ਕੰਢੇ ਪੁੱਜੇ ਤਾਂ ਦੇਖਿਆ ਕਿ ਮੋਟਰਸਾਈਕਲ ਉਥੇ ਖੜ੍ਹਾ ਸੀ। ਮਨਜੀਤ ਦੀਆਂ ਚੱਪਲਾਂ ਅਤੇ ਪ੍ਰਸ਼ਾਦ ਵਾਲਾ ਭਾਂਡਾ ਨਹਿਰ ਦੇ ਕੰਢੇ ਪਿਆ ਸੀ, ਜਿਸ ਤੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਹ ਨਹਿਰ ਵਿੱਚ ਰੜ ਗਿਆ ਹੈ। ਇਸ ਮਗਰੋਂ ਗੋਤਾਖੋਰਾਂ ਦੀ ਮਦਦ ਨਾਲ ਮਨਜੀਤ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਕਪੂਰਥਲਾ, ਜਲੰਧਰ ਸਣੇ ਪੰਜਾਬ ਦੇ ਇਨ੍ਹਾਂ 7 ਜ਼ਿਲ੍ਹਿਆਂ ‘ਚ ਪਏਗਾ ਮੀਂਹ, ਅਲਰਟ ਜਾਰੀ

ਪੁੱਤ ਦੇ ਜਨਮ ਤੋਂ ਬਾਅਦ ਮਨਜੀਤ ਸਿੰਘ ਮਨੀ ਦੇ ਘਰ ਖੁਸ਼ੀ ਦਾ ਮਾਹੌਲ ਸੀ, ਪਰ ਮਨਜੀਤ ਦੇ ਲਾਪਤਾ ਹੋਣ ਤੋਂ ਬਾਅਦ ਘਰ ਵਿੱਚ ਮਾਤਮ ਦਾ ਮਾਹੌਲ ਬਣ ਗਿਆ। ਇਸ ਦੌਰਾਨ ਜਦੋਂ ਮਨਜੀਤ ਦੀ ਮਾਂ ਦੀ ਹਾਲਤ ਵਿਗੜ ਗਈ ਤਾਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੁਧਿਆਣਾ : ਪੁੱਤ ਜੰਮੇ ਦੀ ਸੁੱਖਣਾ ਲਾਉਣ ਗਿਆ ਬੰਦਾ ਨਹਿਰ ‘ਚ ਰੁੜਿਆ, ਖੁਸ਼ੀਆਂ ਬਦਲੀਆਂ ਮਾਤਮ ‘ਚ appeared first on Daily Post Punjabi.

ਹਰਿਆਣਾ ਦੇ ਮਹਿੰਦਰਗੜ੍ਹ-ਸੋਨੀਪਤ ‘ਚ ਗਣੇਸ਼ ਵਿਸਰਜਨ ਦੌਰਾਨ 7 ਲੋਕਾਂ ਦੀ ਮੌਤ
ਹਰਿਆਣਾ ਅਤੇ ਯੂਪੀ ‘ਚ ਗਣਪਤੀ ਵਿਸਰਜਨ ਦੌਰਾਨ 5 ਥਾਵਾਂ ‘ਤੇ ਵੱਡੇ ਹਾਦਸੇ ਵਾਪਰੇ ਹਨ। ਹਰਿਆਣਾ ਦੇ ਮਹਿੰਦਰਗੜ੍ਹ ‘ਚ ਝਗੜੋਲੀ ਨਹਿਰ ‘ਚ ਗਣੇਸ਼ ਜੀ ਦੀ ਮੂਰਤੀ ਸਮੇਤ 8 ਲੋਕ ਵਹਿ ਗਏ, ਜਿਨ੍ਹਾਂ ‘ਚੋਂ 4 ਦੀ ਮੌਤ ਹੋ ਗਈ।

Ganesh Visarjan Mahendragarh Sonipat

ਇਸ ਦੇ ਨਾਲ ਹੀ ਸੋਨੀਪਤ ‘ਚ ਯਮੁਨਾ ਨਦੀ ‘ਚ 2 ਦੀ ਮੌਤ ਹੋ ਗਈ, 2 ਅਜੇ ਵੀ ਲਾਪਤਾ ਹਨ। ਹਰਿਆਣਾ ਦੇ ਮਹਿੰਦਰਗੜ੍ਹ ‘ਚ ਬਚਾਅ ਕਾਰਜ ਅਜੇ ਵੀ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਟਿੰਕੂ, ਆਕਾਸ਼, ਨਿਤਿਨ ਅਤੇ ਨਿਕੁੰਜ ਵਜੋਂ ਹੋਈ ਹੈ। ਇਨ੍ਹਾਂ ਸਾਰਿਆਂ ਦੀ ਉਮਰ 18 ਤੋਂ 23 ਸਾਲ ਦੱਸੀ ਜਾ ਰਹੀ ਹੈ। ਮਨੋਜ, ਦੀਪਕ, ਸੁਨੀਲ, ਸੰਜੇ ਨੂੰ ਗੰਭੀਰ ਹਾਲਤ ‘ਚ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ 8 ਲੋਕਾਂ ਦੀ ਮੌਤ ਹੋ ਗਈ ਹੈ। ਸੰਤ ਕਬੀਰ ਨਗਰ ‘ਚ 4 ਬੱਚੇ ਡੁੱਬ ਗਏ, ਚਾਰੋਂ ਭੈਣ-ਭਰਾ ਸਨ। ਇਸ ਦੇ ਨਾਲ ਹੀ ਲਲਿਤਪੁਰ ਅਤੇ ਉਨਾਓ ‘ਚ ਵਿਸਰਜਨ ਦੌਰਾਨ ਡੁੱਬਣ ਨਾਲ ਦੋ-ਦੋ ਲੋਕਾਂ ਦੀ ਮੌਤ ਹੋ ਗਈ ਹੈ। ਮਹਿੰਦਰਗੜ੍ਹ ਦੇ ਡੀਸੀ ਨੇ ਦਾਅਵਾ ਕੀਤਾ ਹੈ ਕਿ ਨਹਿਰ ਵਿੱਚ ਬਿਨਾਂ ਇਜਾਜ਼ਤ ਤੋਂ ਵਿਸਰਜਨ ਕੀਤਾ ਜਾ ਰਿਹਾ ਸੀ।

ਡੀਸੀ ਨੇ 4 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਨਾਲ ਹੀ ਦੱਸਿਆ ਕਿ ਫਿਲਹਾਲ ਨਹਿਰ ਵਿੱਚ ਬਚਾਅ ਕਾਰਜ ਚੱਲ ਰਿਹਾ ਹੈ। 8 ਲੋਕਾਂ ਨੂੰ ਬਾਹਰ ਕੱਢਿਆ ਗਿਆ। ਡੀਸੀ ਨੇ ਦੱਸਿਆ ਕਿ ਗਣਪਤੀ ਦੀ ਮੂਰਤੀ 8 ਫੁੱਟ ਦੀ ਸੀ। ਜਿਵੇਂ ਹੀ ਲੋਕ ਇਸ ਨੂੰ ਚੁੱਕ ਕੇ ਲੈ ਗਏ ਤਾਂ ਤੇਜ਼ ਵਹਾਵ ‘ਚ ਮੂਰਤੀ ਸਮੇਤ 9 ਲੋਕ ਪਾਣੀ ‘ਚ ਰੁੜ੍ਹ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ 3 ਲੋਕਾਂ ਨੂੰ ਬਾਹਰ ਕੱਢਿਆ। NDRI ਦੇ ਜਵਾਨਾਂ ਨੇ ਬਚਾਅ ਕਾਰਜ ‘ਚ ਅਹਿਮ ਭੂਮਿਕਾ ਨਿਭਾਈ। ਨਹਿਰ ‘ਚ ਵਹਿਣ ਦੀ ਸੂਚਨਾ ਮਿਲਦੇ ਹੀ ਹਸਪਤਾਲ ‘ਚ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਮਹਿੰਦਰਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਸੈਂਕੜੇ ਲੋਕ ਇਕੱਠੇ ਹੋਏ। ਸਾਬਕਾ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਮੌਕੇ ‘ਤੇ ਪੁੱਜੇ। ਫਿਲਹਾਲ ਨਹਿਰ ਦਾ ਪਾਣੀ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਕਿ ਮ੍ਰਿਤਕ ਦੇ ਵਾਰਸਾਂ ਨੂੰ 10 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।

The post ਹਰਿਆਣਾ ਦੇ ਮਹਿੰਦਰਗੜ੍ਹ-ਸੋਨੀਪਤ ‘ਚ ਗਣੇਸ਼ ਵਿਸਰਜਨ ਦੌਰਾਨ 7 ਲੋਕਾਂ ਦੀ ਮੌਤ appeared first on Daily Post Punjabi.

ਨਹਿਰ ਦੇ ਕੰਢੇ ਤੋਂ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
ludhiana deadbody canal police: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਸ਼ਹਿਰ ‘ਚ ਇਕ ਪ੍ਰਵਾਸੀ ਵਿਅਕਤੀ ਦੀ ਲਾਸ਼ ਨਹਿਰ ਦੇ ਕੰਢੇ ‘ਤੇ ਮਿਲੀ। ਦਰਅਸਲ ਅੱਜ ਭਾਵ ਵੀਰਵਾਰ ਨੂੰ ਸਵੇਰਸਾਰ ਮਾਡਲ ਟਾਊਨ ਇਲਾਕੇ ‘ਚ ਸਿੱਧਵਾਂ ਨਹਿਰ ਦੇ ਕੰਢੇ ਲਾਸ਼ ਮਿਲੀ, ਜਿਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਜੁਆਇੰਟ ਪੁਲਿਸ ਕਮਿਸ਼ਨਰ ਕੰਵਰਜੀਤ ਕੌਰ, ਭਾਗੀਰਥ ਮੀਨਾ, ਏ.ਸੀ.ਪੀ ਸਿਵਲ ਲਾਇਨਜ਼ ਜਤਿੰਦਰ ਚੋਪੜਾ, ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਰਾਜਨ ਪਾਲ, ਸੀ.ਆਈ.ਏ ਟੀਮ ਅਤੇ ਫੋਰੈਂਸਿਕ ਲੈਬ ਟੀਮ ਮੌਕੇ ‘ਤੇ ਪਹੁੰਚੀ।

ludhiana deadbody canal police

ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਿਆ ਹੈ ਕਿ ਲਾਸ਼ 2 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਮਾਮਲਾ ਆਪਸੀ ਰੰਜ਼ਿਸ਼ ਦਾ ਲੱਗ ਰਿਹਾ ਹੈ। ਮ੍ਰਿਤਕ ਦੇ ਧੌਣ ਤੇ ਪੱਥਰ ਵਰਗੀ ਕੋਈ ਚੀਜ਼ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪੁਲਿਸ ਨੇ ਲਾਸ਼ ਦੀ ਪਹਿਚਾਣ ਲਈ ਉਸ ਦੀ ਫੋਟੋ ਕਮਿਸ਼ਨਰੇਟ ਤਹਿਤ ਆਉਂਦੇ ਸਾਰੇ ਥਾਣਿਆਂ ‘ਚ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ– ਡੇਟਸ਼ੀਟ ਜਾਰੀ ਕਰਨ ਨੂੰ ਲੈਕੇ ਭੜਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਿਦਿਆਰਥੀ, ਦੇਖੋ ਕਿੰਝ ਕੀਤਾ ਹੰਗਾਮਾ…

The post ਨਹਿਰ ਦੇ ਕੰਢੇ ਤੋਂ ਲਾਸ਼ ਮਿਲਣ ਕਾਰਨ ਫੈਲੀ ਸਨਸਨੀ appeared first on Daily Post Punjabi.

ਘਰੋਂ ਕੰਮ ‘ਤੇ ਗਿਆ ਨੌਜਵਾਨ ਹੋਇਆ ਲਾਪਤਾ, ਨਹਿਰ ‘ਚੋ ਮਿਲੀ ਲਾਸ਼
Body found youth canal: ਲੁਧਿਆਣਾ (ਤਰਸੇਮ ਭਾਰਦਵਾਜ)-ਧਰਨੇ ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਲੁਧਿਆਣਾ ਤੋਂ ਸਾਹਮਣੇ ਆਈ ਰਹੀਆਂ ਹਨ, ਜਿੱਥੇ ਲਾਪਤਾ ਹੋਏ ਨੌਜਵਾਨ ਦੀ ਨਹਿਰ ‘ਚੋ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਮ੍ਰਿਤਕ ਪੁੱਤਰ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ, ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਪਰ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਕੋਈ ਜਾਣਕਾਰੀ ਨਹੀਂ ਮਿਲੀ ਤੇ ਅੱਜ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਲਾਸ਼ ਨਹਿਰ ‘ਚੋਂ ਲਾਸ਼ ਬਰਾਮਦ ਹੋਈ ਹੈ।

Body found youth canal

ਦੱਸ ਦੇਈਏ ਕਿ ਇੱਥੇ ਕ੍ਰਿਸ਼ਨਾ ਕਾਲੋਨੀ ਦਾ ਰਹਿਣ ਵਾਲੇ 20 ਸਾਲਾਂ ਨੌਜਵਾਨ 25 ਸਤੰਬਰ ਨੂੰ ਆਪਣੇ ਘਰੋਂ ਕੰਮ ‘ਤੇ ਗਿਆ ਪਰ ਪਰ ਮੁੜ ਕੇ ਵਾਪਿਸ ਨਹੀਂ ਪਰਤਿਆ, ਫਿਲਹਾਲ ਪਰਿਵਾਰ ਵੱਲ਼ੋਂ ਪੁੱਤਰ ਦੀ ਮੌਤ ਨੂੰ ਲੈ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

Body found youth canal

ਮ੍ਰਿਤਕ ਨੌਜਵਾਨ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ 3 ਥਾਣਿਆਂ ‘ਚ ਜਾਣ ਦੇ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਨ੍ਹਾਂ ਦੀ ਕਿਸੇ ਵੀ ਥਾਂ ਸੁਣਵਾਈ ਨਹੀਂ ਹੋਈ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਜਾਂਚ ਕਰਨ ਦੀ ਗੱਲ਼ ਕੀਤੀ ਅਤੇ ਕੁਝ ਹੋਰ ਦੱਸਣ ਤੋਂ ਇਨਕਾਰ ਕੀਤਾ ਹੈ।

The post ਘਰੋਂ ਕੰਮ ‘ਤੇ ਗਿਆ ਨੌਜਵਾਨ ਹੋਇਆ ਲਾਪਤਾ, ਨਹਿਰ ‘ਚੋ ਮਿਲੀ ਲਾਸ਼ appeared first on Daily Post Punjabi.

2 ਬੱਚਿਆਂ ਦੀ ਮਾਂ ਨੇ ਨਹਿਰ ‘ਚ ਛਾਲ ਮਾਰ ਕੀਤੀ ਖੁਦਕੁਸ਼ੀ, ਫੈਲੀ ਸਨਸਨੀ
woman commits suicide canal: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਗੁਰੂ ਨਾਨਕ ਨਗਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ 2 ਬੱਚਿਆਂ ਦੀ ਮਾਂ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ। ਜਦੋਂ ਇਸ ਮਾਮਲੇ ਸਬੰਧੀ ਮ੍ਰਿਤਕਾ ਦੇ ਬੱਚਿਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਨਿਰਮਲ ਨਗਰ ਦੁੱਗਰੀ ਦਾ ਰਹਿਣ ਵਾਲਾ ਰੁਪਿੰਦਰ ਨਾਂ ਦਾ ਸਖਸ਼ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਮਾਂ ਨੂੰ ਪਰੇਸ਼ਾਨ ਕਰ ਰਿਹਾ ਸੀ। ਦਰਅਸਲ ਰੁਪਿੰਦਰ ਕੋਲ ਮ੍ਰਿਤਕਾਂ ਦੀਆਂ ਕੁਝ ਅਸ਼ਲੀਲ ਤਸਵੀਰਾਂ ਸੀ, ਜਦੋਂ ਮ੍ਰਿਤਕਾਂ ਇਨ੍ਹਾਂ ਤਸਵੀਰਾਂ ਸਬੰਧੀ ਜਾਣਕਾਰੀ ਮਿਲੀ ਉਹ ਬੇਹੱਦ ਪਰੇਸ਼ਾਨ ਹੋ ਗਈ। ਸਮਾਜ ‘ਚ ਹੋਣ ਵਾਲੀ ਬਦਨਾਮੀ ਦੇ ਡਰ ਤੋਂ ਔਰਤ ਨੇ ਗਿੱਲ ਨਹਿਰ ‘ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

woman commits suicide canal

ਇਸ ਮਾਮਲੇ ‘ਚ ਥਾਣਾ ਡੇਹਲੋਂ ਦੇ ਏ.ਐੱਸ.ਆਈ ਜੀਵਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮ੍ਰਿਤਕਾ ਦੀ ਬੱਚਿਆਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਰੁਪਿੰਦਰ ਖਿਲਾਫ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

The post 2 ਬੱਚਿਆਂ ਦੀ ਮਾਂ ਨੇ ਨਹਿਰ ‘ਚ ਛਾਲ ਮਾਰ ਕੀਤੀ ਖੁਦਕੁਸ਼ੀ, ਫੈਲੀ ਸਨਸਨੀ appeared first on Daily Post Punjabi.

4 ਦਿਨਾਂ ਤੋਂ ਲਾਪਤਾ ਲੜਕੀ ਦੀ ਮਿਲੀ ਲਾਸ਼, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ
missing girl murder canal: ਲੁਧਿਆਣਾ ‘ਚ ਬੀਤੇ ਦਿਨਾਂ ਤੋਂ ਲਾਪਤਾ ਲੜਕੀ ਦਾ ਮਾਮਲਾ ਉਦੋਂ ਸੁਲਝ ਗਿਆ, ਜਦੋਂ ਉਸ ਦੀ ਲਾਸ਼ ਇਕ ਨਹਿਰ ‘ਚੋਂ ਬਰਾਮਦ ਕੀਤੀ ਗਈ। ਲਾਸ਼ ਮਿਲਣ ‘ਤੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ ਜੇਕਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਦੀ ਧੀ ਦੀ ਜਾਨ ਬਚ ਜਾਣੀ ਸੀ, ਜਿਸ ਕਾਰਨ ਇਨਸਾਫ ਦੀ ਮੰਗ ਕਰਦੇ ਹੋਏ ਪੀੜ੍ਹਤ ਪਰਿਵਾਰ ਨੇ ਪੁਲਿਸ ਸਟੇਸ਼ਨ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਐੱਸ.ਐੱਚ.ਓ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਰਿਵਾਰ ਵੱਲੋਂ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ ਪਰ ਕਿਸੇ ਨੇ ਪੀੜਤ ਪਰਿਵਾਰਕ ਨੂੰ ਕਾਰਵਾਈ ਨਾ ਹੋਣ ਦੀ ਗੱਲ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

missing girl murder canal

ਦੱਸਣਯੋਗ ਹੈ ਕਿ ਮ੍ਰਿਤਕਾਂ ਲੜਕੀ ਪਾਰਲਰ ਦੀ ਦੁਕਾਨ ‘ਤੇ ਕੰਮ ਕਰਦੀ ਸੀ, ਜੋ ਕਿ ਬੀਤੇ ਦਿਨ 23 ਜੂਨ ਨੂੰ ਘਰੋਂ ਕੰਮ ‘ਤੇ ਗਈ ਸੀ ਪਰ ਮੁੜ ਕੇ ਵਾਪਸ ਘਰ ਨਹੀਂ ਆਈ, ਜਦੋਂ ਪਰਿਵਾਰਿਕ ਮੈਂਬਰਾਂ ਫੋਨ ਕੀਤਾ ਪਰ ਨੰਬਰ ਬੰਦ ਆ ਰਿਹਾ ਸੀ। ਦੇਰ ਰਾਤ ਲਗਭਗ ਸਾਢੇ 8 ਵਜੇ ਦੋਸ਼ੀ ਨੇ ਪੀੜ੍ਹਤ ਪਰਿਵਾਰ ਨੂੰ ਫੋਨ ਕਰ ਕੇ ਦੱਸਿਆ ਕਿ ਉਸ ਨੇ ਉਨ੍ਹਾਂ ਦੀ ਧੀ ਨੂੰ ਮਾਰ ਦਿੱਤਾ ਹੈ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰ ਘਬਰਾ ਗਏ ਪੁਲਿਸ ਨੂੰ ਜਾਣਕਾਰੀ ਦਿੱਤੀ। ਕੁਝ ਘੰਟਿਆਂ ਬਾਅਦ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਪਰ ਮ੍ਰਿਤਕ ਲੜਕੀ ਦੀ ਲਾਸ਼ ਸ਼ੁੱਕਰਵਾਰ (26 ਜੂਨ) ਸਵੇਰੇ ਉਸ ਸਮੇਂ ਮਿਲੀ ਜਦੋਂ ਪਰਿਵਾਰਿਕ ਮੈਂਬਰਾਂ ਨੇ ਅਖਬਾਰ ‘ਚ ਨਹਿਰ ‘ਚੋਂ ਕੁੜੀ ਦੀ ਲਾਸ਼ ਮਿਲਣ ਵਾਲੀ ਖਬਰ ਪੜ੍ਹੀ, ਮੌਕੇ ‘ਤੇ ਪਰਿਵਾਰਿਕ ਮੈਂਬਰ ਉਸ ਨਹਿਰ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੂੰ ਆਪਣੀ ਧੀ ਦੀ ਲਾਸ਼ ਮਿਲੀ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਦੋਸ਼ੀ ਮ੍ਰਿਤਕ ਲੜਕੀ ਦੇ ਨਾਲ ਪੜ੍ਹਦਾ ਸੀ ਅਤੇ ਉਸ ਨੇ ਲੜਕੀ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤਾ ਹੈ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

The post 4 ਦਿਨਾਂ ਤੋਂ ਲਾਪਤਾ ਲੜਕੀ ਦੀ ਮਿਲੀ ਲਾਸ਼, ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ appeared first on Daily Post Punjabi.