candidate announced by Shiromani Akali Dal Archives - Daily Post Punjabi

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਉਮੀਦਵਾਰ, ਮਹਿੰਦਰ ਕੇਪੀ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਟਿਕਟ
ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਸਰਗਰਮ ਹੈ। ਹੁਣ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ ਤੇ ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਅੱਜ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਵੱਲੋਂ 6 ਸੀਟਾਂ ਉਤੇ ਉਮੀਦਵਾਰ ਐਲਾਨੇ ਗਏ ਹਨ।

ਪਾਰਟੀ ਵੱਲੋਂ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ, ਜਲੰਧਰ ਤੋਂ ਮਹਿੰਦਰ ਕੇ.ਪੀ. ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ਨੂੰ ਤੇ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਟਿਕਟ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਉਮੀਦਵਾਰ, ਮਹਿੰਦਰ ਕੇਪੀ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਟਿਕਟ appeared first on Daily Post Punjabi.