candidate from Khadur Sahib Archives - Daily Post Punjabi

ਖਡੂਰ ਸਾਹਿਬ ਤੋਂ ਆਜਾਦ ਉਮੀਦਵਾਰ ਅੰਮ੍ਰਿ/ਤਪਾਲ ਸਿੰਘ ਨੇ ਵੱਡੀ ਲੀਡ ਨਾਲ ਹਾਸਿਲ ਕੀਤੀ ਜਿੱਤ
ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿ/ਤਪਾਲ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕਰ ਲਈ ਹੈ। ਇਹ ਸੀਟ ਅੰਮ੍ਰਿ/ਤਪਾਲ ਸਿੰਘ ਨੇ ਆਪਣੇ ਨਾਂਅ ਕਰ ਲਈ ਹੈ। ਉਹ ਰੁਝਾਨਾਂ ਵਿੱਚ ਸ਼ੁਰੂ ਤੋਂ ਹੀ ਅੱਗੇ ਚੱਲ ਰਹੇ ਸਨ।

ਖੰਡੂਰ ਸਾਹਿਬ ਤੋਂ ਅੰਮ੍ਰਿ/ਤਪਾਲ ਸਿੰਘ ਆਜ਼ਾਦ ਉਮੀਦਵਾਰ ਦੀ 79704 ਦੀ ਲੀਡ ਨਾਲ ਜਿੱਤ ਨੂੰ ਲੈ ਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਮਹਿਲਾ ਸਾਰ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਵਿੱਚ ਕੇਸਰੀ ਨਿਸ਼ਾਨ ਹੱਥਾਂ ਵਿੱਚ ਲੈ ਕੇ ਅੰਮ੍ਰਿ/ਤਪਾਲ ਸਿੰਘ ਦੀ ਚੜਦੀ ਕਲਾ ਦੇ ਜੈਕਾਰੇ ਲਗਾਏ ਗਏ।

ਇਹ ਵੀ ਪੜ੍ਹੋ : Election Result 2024 : 220 ਤੋਂ ਪਾਰ ਜਾਂਦੇ ਹੀ ਕਾਂਗਰਸ ‘ਚ ਹਲਚਲ, ਪ੍ਰਿਯੰਕਾ ਦੇ ਘਰ ਰਾਹੁਲ-ਸੋਨੀਆ ਦੀ ਵੱਡੀ ਮੀਟਿੰਗ

ਪ੍ਰਧਾਨ ਗੁਰਜੀਤ ਕੌਰ ਅਤੇ ਖੇੜੀ ਵਾਲੇ ਬਾਬੇ ਦੀ ਪਤਨੀ ਸਾਹਿਬਜੋਤ ਕੌਰ ਨੇ ਕਿਹਾ ਕਿ ਅੰਮ੍ਰਿ/ਤਪਾਲ ਸਿੰਘ ਦੀ ਜਿੱਤ ਸਿੱਖ ਪੰਥ ਦੀ ਜਿੱਤ ਹੈ ਅਤੇ ਘੱਲੂਘਾਰੇ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਜਿੱਤ ਜਾਂਦੀ ਹੈ। ਉਹਨਾਂ ਕਿਹਾ ਕਿ ਉਹ ਖੁਸ਼ੀ ਦੇ ਜਸ਼ਨ ਨਹੀਂ ਮਨਾ ਰਹੇ ਜਦੋਂ ਕਿ ਉਹਨਾਂ ਦੀ ਮਨ ਵਿੱਚ ਜੂਨ 1984 ਦੇ ਸ਼ਹੀਦਾਂ ਦਾ ਦਰਦ ਵੀ ਹੈ ਤੇ ਉੱਥੇ ਹੀ ਇਹ ਜਿੱਤ ਉਹਨਾਂ ਸ਼ਹੀਦਾਂ ਨੂੰ ਹੀ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਖਡੂਰ ਸਾਹਿਬ ਤੋਂ ਆਜਾਦ ਉਮੀਦਵਾਰ ਅੰਮ੍ਰਿ/ਤਪਾਲ ਸਿੰਘ ਨੇ ਵੱਡੀ ਲੀਡ ਨਾਲ ਹਾਸਿਲ ਕੀਤੀ ਜਿੱਤ appeared first on Daily Post Punjabi.

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ
ਪੰਜਾਬ ਵਿੱਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਅਕਾਲੀ ਦਲ ਨੇ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Akali Dal announced Virsa Singh

ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਚੀਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਖਾਲਸਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਸੀਟ ਤੋਂ ਐਨਕੇ ਸ਼ਰਮਾ, ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ : ਨੈਨੀਤਾਲ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱ.ਗ, ਹਾਈ ਅਲਰਟ ਜਾਰੀ, ਹੈਲੀਕਾਪਟਰਾਂ ਤੋਂ ਕੀਤੀ ਜਾ ਰਹੀ ਪਾਣੀ ਦੀ ਵਰਖਾ

ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ appeared first on Daily Post Punjabi.