cant continue with such humiliation Archives - Daily Post Punjabi

ਕੀ ਕੈਪਟਨ ਛੱਡਣਗੇ ਕਾਂਗਰਸ ? ਸੂਤਰਾਂ ਅਨੁਸਾਰ CM ਨੇ ਸੋਨੀਆ ਗਾਂਧੀ ਨੂੰ ਕਿਹਾ – ‘ਅਜਿਹੇ ਅਪਮਾਨ ਦੇ ਨਾਲ ਕਾਂਗਰਸ ‘ਚ ਨਹੀਂ ਰਹਿ ਸਕਦਾ’
ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

cant continue with such humiliation

ਉੱਥੇ ਹੀ ਹੁਣ ਪੰਜਾਬ ਦੀ ਸਿਆਸਤ ਵਿੱਚ ਅੱਜ ਫਿਰ ਇੱਕ ਵੱਡਾ ਉਲਟਫੇਰ ਹੋ ਸਕਦਾ ਹੈ। ਕੁੱਝ ਮੀਡੀਆ ਰਿਪੋਰਟਸ ਦੇ ਵਿੱਚ ਦਾਅਵਾ ਕੀਤਾ ਜਾਂ ਰਿਹਾ ਹੈ, ਕਿ ਅੱਜ ਹੋਣ ਵਾਲੀ ਵਿਧਾਇਕਾਂ ਦੀ ਅਹਿਮ ਮੀਟਿੰਗ ਤੋਂ ਪਹਿਲਾ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ‘ਦਰਦ’ ਵੀ ਸ਼ਨੀਵਾਰ ਨੂੰ ਹੋਣ ਵਾਲੀ ਵਿਧਾਇਕਾਂ ਦੀ ਅਹਿਮ ਮੀਟਿੰਗ ਤੋਂ ਪਹਿਲਾਂ ਦਿਖਾਈ ਦੇ ਰਿਹਾ ਸੀ। ਸੂਤਰਾਂ ਅਨੁਸਾਰ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ, “ਉਹ ਇਸ ਤਰ੍ਹਾਂ ਦੇ ਅਪਮਾਨ ਨਾਲ ਕਾਂਗਰਸ ਵਿੱਚ ਨਹੀਂ ਰਹਿ ਸਕਦੇ।” ਵਿਧਾਇਕਾਂ ਦੀ ਇਹ ਮੀਟਿੰਗ ਕਾਂਗਰਸ ਪਾਰਟੀ ਵੱਲੋਂ ਬੁਲਾਈ ਗਈ ਹੈ।

ਸੂਤਰਾਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ, “ਇਸ ਤਰਾਂ ਦਾ ਅਪਮਾਨ ਕਾਫੀ ਹੋ ਚੁੱਕਿਆ ਹੈ। ਇਹ ਤੀਜੀ ਵਾਰ ਹੋ ਰਿਹਾ ਹੈ। ਮੈਂ ਇਸ ਤਰ੍ਹਾਂ ਦੀ ਬੇਇੱਜ਼ਤੀ ਨਾਲ ਪਾਰਟੀ ਵਿੱਚ ਨਹੀਂ ਰਹਿ ਸਕਦਾ।” ਅੱਜ ਹੋਣ ਵਾਲੀ ਮੀਟਿੰਗ ਮੁੱਖ ਮੰਤਰੀ ਅਮਰਿੰਦਰ ਸਿੰਘ ਲਈ ਮੁਸੀਬਤ ਬਣ ਸਕਦੀ ਹੈ, ਕਿਉਂਕਿ 40 ਤੋਂ ਵੱਧ ਨਾਰਾਜ਼ ਵਿਧਾਇਕਾਂ ਨੇ ਪਾਰਟੀ ਹਾਈਕਮਾਨ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉੱਥੇ ਹੀ ਸਾਰੇ ਵਿਧਾਇਕਾਂ ਨੂੰ ਲਾਜ਼ਮੀ ਤੌਰ ‘ਤੇ ਇਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ। ਹਰੀਸ਼ ਰਾਵਤ ਅਤੇ ਅਜੈ ਮਾਕਨ ਵੀ ਸੰਭਾਵਤ ਤੌਰ ਤੇ ਨਿਰੀਖਕਾਂ ਦੇ ਰੂਪ ਵਿੱਚ ਇਸ ਬੈਠਕ ਵਿੱਚ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਤਖਤਾਂ ਪਲਟ ਦੀ ਤਿਆਰੀ,CM ਦੀ ਕੁਰਸੀ ਤੋਂ ਕੈਪਟਨ ਦੀ ਹੋਵੇਗੀ ਛੁੱਟੀ ! ਕਾਂਗਰਸ ਹਾਈਕਮਾਨ ਨੇ ਜਾਰੀ ਕੀਤਾ ਫਰਮਾਨ

ਉੱਥੇ ਹੀ ਸੂਤਰਾਂ ਦੇ ਹਵਾਲਿਆਂ ਤੋਂ ਆ ਰਹੀਆਂ ਖਬਰਾਂ ਦੇ ਅਨੁਸਾਰ ਕੈਪਟਨ ਨੇ ਨਜ਼ਦੀਕੀ ਸਾਥੀਆਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਹਟਾਇਆ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ। ਪਰ ਦੂਜੇ ਪਾਸੇ ਮੁੱਖ ਮੰਤਰੀ ਦੇ ਦਫਤਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਸਬੰਧੀ ਅਜੇ ਕੋਈ ਵੀ ਰਸਮੀ ਆਦੇਸ਼ ਨਹੀਂ ਆਏ ਹਨ। ਉੱਥੇ ਹੀ ਸੂਤਰਾਂ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਨੇ ਕਮਲ ਨਾਥ ਅਤੇ ਮਨੀਸ਼ ਤਿਵਾੜੀ ਨਾਲ ਗੱਲਬਾਤ ਕਰਕੇ ਕਿਹਾ ਹੈ ਕਿ ਸਾਰਾ ਕਲੇਸ਼ ਅੱਜ ਖ਼ਤਮ ਕੀਤਾ ਜਿਵੇਂ ਕਿਉਂਕਿ ਜੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਤਾਂ ਉਹ ਪਾਰਟੀ ਵੀ ਛੱਡ ਦੇਣਗੇ।

ਇਹ ਵੀ ਦੇਖੋ : Captain Amrinder Singh ਦੇਵੇ ਅਸਤੀਫ਼ਾ ਹਾਈ ਕਮਾਨ ਨੇ ਦਿੱਤੇ ਹੁਕਮ ,ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ….

The post ਕੀ ਕੈਪਟਨ ਛੱਡਣਗੇ ਕਾਂਗਰਸ ? ਸੂਤਰਾਂ ਅਨੁਸਾਰ CM ਨੇ ਸੋਨੀਆ ਗਾਂਧੀ ਨੂੰ ਕਿਹਾ – ‘ਅਜਿਹੇ ਅਪਮਾਨ ਦੇ ਨਾਲ ਕਾਂਗਰਸ ‘ਚ ਨਹੀਂ ਰਹਿ ਸਕਦਾ’ appeared first on Daily Post Punjabi.