Capt Amarinder expresses grief Archives - Daily Post Punjabi

ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ
ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ (IGMC) ਵਿੱਚ ਆਖਰੀ ਸਾਹ ਲਏ ।

Capt Amarinder expresses grief

ਉਹ 87 ਸਾਲ ਦੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਵੀਰਭੱਦਰ ਸਿੰਘ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।

ਇਹ ਵੀ ਪੜ੍ਹੋ: ਕਿਸਾਨ ਦੇ ਪੁੱਤ ਨੇ ਛੋਟੀ ਉਮਰੇ ਵਧਾਇਆ ਮਾਣ : ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫਸਰ

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਰਾਜਾ ਵੀਰਭੱਦਰ ਸਿੰਘ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਯੋਗ ਪ੍ਰਬੰਧਕ ਅਤੇ ਸੱਜਣ ਜਿਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਮਿਲਿਆ ਸੀ, ਉਹ ਸਿਰਫ ਇੱਕ ਵੱਡੇ ਭਰਾ ਨਹੀਂ, ਬਲਕਿ ਸਾਡੇ ਨਾਲ-ਨਾਲ ਬਹੁਤ ਸਾਰੇ ਲੋਕਾਂ ਲਈ ਇੱਕ ਸਲਾਹਕਾਰ ਵੀ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।”

Deeply saddened to hear of the passing away of former Himachal CM Raja Virbhadra Singh Ji. An able administrator and a gentleman who was loved by the people, he was not just an elder brother but also a mentor to many to us. May God grant his soul eternal peace. pic.twitter.com/MyFknfZZjL
— Capt.Amarinder Singh (@capt_amarinder) July 8, 2021

ਦੱਸ ਦੇਈਏ ਕਿ ਵੀਰਭੱਦਰ ਸਿੰਘ ਲਗਭਗ ਪਿਛਲੇ ਦੋ ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਨੇ ਦੋ ਵਾਰ ਕੋਰੋਨਾ ਨੂੰ ਹਰਾਇਆ ਸੀ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਜਿਸਦੇ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ ।

ਇਹ ਵੀ ਦੇਖੋ: Earlier Recorded: ਕੁਲਵੀਰ ਨਰੂਆਣਾ ਦੀ ਪੁਰਾਣੀ Interview ‘ਚ ਖੁਲਾਸੇ, ਕਿਉਂ ਜਾਂਦੇ ਨੇ ਨੌਜਵਾਨ ਜੁਰਮ ਦੀ ਦੁਨੀਆ ‘ਚ

The post ਹਿਮਾਚਲ ਦੇ ਸਾਬਕਾ CM ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ appeared first on Daily Post Punjabi.