Capt Amarinder Singh adviser clarified Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਨੇ ਕੈਪਟਨ ਦੇ ਦਿੱਲੀ ਦੌਰੇ ‘ਤੇ ਦਿੱਤਾ ਸਪੱਸ਼ਟੀਕਰਨ, ਕਿਹਾ…
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਆ ਰਹੇ ਹਨ । ਇਸ ਵਿਚਾਲੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ।

Capt Amarinder Singh adviser clarified

ਉੱਥੇ ਹੀ ਇਹ ਕਿਹਾ ਜਾ ਰਿਹਾ ਹੈ ਕਿ ਉਹ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ । ਪਰ ਇਸੇ ਵਿਚਾਲੇ ਕੈਪਟਨ ਦੇ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਇੱਕ ਟਵੀਟ ਕਰ ਕੇ ਕੈਪਟਨ ਦੀ ਦਿੱਲੀ ਫੇਰੀ ਦਾ ਸਪੱਸ਼ਟੀਕਰਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਚੰਨੀ ਕੈਬਨਿਟ ‘ਚ ਹੋਈ ਮਹਿਕਮਿਆਂ ਦੀ ਵੰਡ- CM ਨੇ ਆਪਣੇ ਕੋਲ ਰੱਖੇ 14 ਵਿਭਾਗ, ਹੋਮ ਮਨਿਸਟਰੀ ਨੂੰ ਲੈ ਕੇ ਖਤਮ ਹੋਇਆ ਰੇੜਕਾ

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੈਪਟਨ ਦੀ ਦਿੱਲੀ ਫੇਰੀ ਬਾਰੇ ਬਹੁਤ ਕੁਝ ਕਿਹਾ ਜਾ ਰਿਹਾ ਹੈ। ਇਹ ਇੱਕ ਨਿੱਜੀ ਦੌਰਾ ਹੈ,ਜਿਸ ਵਿੱਚ ਉਹ ਆਪਣੇ ਦੋਸਤਾਂ ਨੂੰ ਮਿਲਣਗੇ ਅਤੇ ਨਵੇਂ ਮੁੱਖ ਮੰਤਰੀ ਲਈ ਕਪੂਰਥਲਾ ਹਾਊਸ ਖਾਲੀ ਕਰਨਗੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਬੇਵਜ੍ਹਾ ਦੀਆਂ ਕਿਆਸਰਾਈਆ ਦੀ ਲੋੜ ਨਹੀਂ ਹੈ।

Capt Amarinder Singh adviser clarified

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੈਂ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ ਅਤੇ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ। ਕਾਂਗਰਸ ਦੇ ਸੂਤਰਾਂ ਦਾ ਕਹਿਣਾ ਹੈ ਕਿ “ਅਜਿਹੀਆਂ ਖਬਰਾਂ ਵੀ ਹਨ ਕਿ ਕੈਪਟਨ ਅਮਰਿੰਦਰ ਸਿੰਘ 2 ਅਕਤੂਬਰ ਨੂੰ ਕੋਈ ਵੱਡਾ ਐਲਾਨ ਕਰ ਸਕਦੇ ਹਨ।”

ਇਹ ਵੀ ਦੇਖੋ: 5 ਫੁੱਟ ਦੀ ਕੁੜੀ ਤੇ 6 ਫੁੱਟ ਲੰਮੇ ਵਾਲ, ਹਰ ਸਾਲ ਵੱਧਦੇ 7 ਇੰਚ , ਵੇਖੋ ਕਿਵੇਂ..| hair growth tips | hair growth

The post ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਨੇ ਕੈਪਟਨ ਦੇ ਦਿੱਲੀ ਦੌਰੇ ‘ਤੇ ਦਿੱਤਾ ਸਪੱਸ਼ਟੀਕਰਨ, ਕਿਹਾ… appeared first on Daily Post Punjabi.