Capt Amarinder Singh fill nomination paper Archives - Daily Post Punjabi

ਕੈਪਟਨ ਨੇ ਦਸਮ ਪਾਤਸ਼ਾਹ ਦੇ ਸ੍ਰੀ ਸਾਹਿਬ ਨੂੰ ਨਮਨ ਕਰਕੇ ਪਟਿਆਲਾ ਸ਼ਹਿਰੀ ਤੋਂ ਭਰੀ ਨਾਮਜ਼ਦਗੀ
ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਮਵਾਰ ਨੂੰ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ।

Capt Amarinder Singh fill nomination paper

ਕੈਪਟਨ ਅਮਰਿੰਦਰ ਸਿੰਘ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਲਵਾਰ ਤੋਂ ਅਸ਼ੀਰਵਾਦ ਲਿਆ। ਦੱਸ ਦੇਈਏ ਕਿ ਕੈਪਟਨ ਪਟਿਆਲਾ ਸ਼ਹਿਰੀ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਭਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

Capt Amarinder Singh fill nomination paper

ਦੱਸ ਦੇਈਏ ਕਿ ਪੰਜਾਬ ਵਿੱਚ 1 ਫਰਵਰੀ ਯਾਨੀ ਮੰਗਲਵਾਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ 2 ਫਰਵਰੀ ਨੂੰ ਹੋਵੇਗੀ ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਹੋ ਚੁੱਕਾ ਹੈ ਜਿਸ ਤਹਿਤ ਹੁਣ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਕੈਪਟਨ ਨੇ ਦਸਮ ਪਾਤਸ਼ਾਹ ਦੇ ਸ੍ਰੀ ਸਾਹਿਬ ਨੂੰ ਨਮਨ ਕਰਕੇ ਪਟਿਆਲਾ ਸ਼ਹਿਰੀ ਤੋਂ ਭਰੀ ਨਾਮਜ਼ਦਗੀ appeared first on Daily Post Punjabi.