Capt Amarinder Singh leaves for Delhi Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਹੋਏ ਰਵਾਨਾ, ਭਲਕੇ ਕਾਂਗਰਸ ਪੈਨਲ ਨਾਲ ਹੋਵੇਗੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੁਝ ਸਮੇਂ ਵਿੱਚ ਹੀ ਦਿੱਲੀ ਪਹੁੰਚਣ ਵਾਲੇ ਹਨ, ਜਿੱਥੇ ਉਹ ਕਾਂਗਰਸ ਹਾਈ ਕਮਾਨ ਨਾਲ ਮੁਲਾਕਾਤ ਕਰਨਗੇ । ਹਾਈ ਕਮਾਨ ਨਾਲ ਜੁੜੀ ਜਾਣਕਾਰੀ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਜਾਣੀ ਹੈ ।

Capt Amarinder Singh leaves for Delhi

ਇਹ ਕਮੇਟੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਵਿਚਾਲੇ ਹੋਏ ਵਿਵਾਦ ਨੂੰ ਸੁਲਝਾਉਣ ਲਈ ਬਣਾਈ ਗਈ ਸੀ। ਕਮੇਟੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਫੈਸਲਾ ਵੀ ਸੁਣਾ ਸਕਦੀ ਹੈ।

ਇਹ ਵੀ ਪੜ੍ਹੋ: ਸਿੱਖਾਂ ਦੀਆਂ ਭਾਵਨਾਵਾਂ ਨਾਲ ਫ਼ੇਰ ਤੋਂ ਖਿਲਵਾੜ, ਦਿੱਲੀ ਦੇ ਪਾਰਕ ‘ਚ ਬਣਾਈ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ

ਦਰਅਸਲ, ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਵਿਚਾਲੇ ਹਾਲ ਹੀ ਦੇ ਹਫਤਿਆਂ ਵਿੱਚ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਹੈ। ਵਿਧਾਇਕ ਪਰਗਟ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਕੁਝ ਹੋਰ ਨੇਤਾਵਾਂ ਨੇ ਵੀ ਮੁੱਖ ਮੰਤਰੀ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮਤਭੇਦ ਦੇ ਹੱਲ ਲਈ ਕਾਂਗਰਸ ਹਾਈ ਕਮਾਨ ਨੇ ਇੱਕ ਕਮੇਟੀ ਦਾ ਗਠਨ ਕੀਤਾ ਸੀ । ਇਸ ਕਮੇਟੀ ਨੇ ਪੰਜਾਬ ਸਰਕਾਰ ਦੇ ਸਾਰੇ ਨੇਤਾਵਾਂ ਨਾਲ ਗੱਲਬਾਤ ਕੀਤੀ ਸੀ ।

Capt Amarinder Singh leaves for Delhi

ਦੱਸ ਦੇਈਏ ਕਿ ਚਾਰ ਦਿਨਾਂ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਕਾਂਗਰਸ ਪੰਜਾਬ ਦੇ 100 ਤੋਂ ਵੱਧ ਕਾਂਗਰਸੀ ਨੇਤਾਵਾਂ ਤੋਂ ਉਨ੍ਹਾਂ ਦੀ ਰਾਏ ਲਈ । ਉਨ੍ਹਾਂ ਵਿਚੋਂ ਬਹੁਤੇ ਵਿਧਾਇਕ ਸਨ। ਖੜਗੇ ਤੋਂ ਇਲਾਵਾ ਕਾਂਗਰਸ ਦੇ ਜਨਰਲ ਸੱਕਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਜੇਪੀ ਅਗਰਵਾਲ ਇਸ ਕਮੇਟੀ ਵਿੱਚ ਸ਼ਾਮਿਲ ਹਨ।

ਇਹ ਵੀ ਦੇਖੋ: ਤੁਹਾਡੀ ਪੁਰਾਣੀ ਗੱਡੀ ਮੁੜ ਤੋਂ ਦੇਵੇਗੀ ਨਵੀਂ ਵਰਗੀ ਮਾਇਲੇਜ, ਇਹ ਮਸ਼ੀਨ ਬਿਨਾ ਇੰਜਣ ਖੋਲ੍ਹੇ ਸਾਰਾ ਕਾਰਬਨ ਕਰੇਗੀ ਸਾਫ਼

The post ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਹੋਏ ਰਵਾਨਾ, ਭਲਕੇ ਕਾਂਗਰਸ ਪੈਨਲ ਨਾਲ ਹੋਵੇਗੀ ਮੁਲਾਕਾਤ appeared first on Daily Post Punjabi.