Capt Amarinder Singh meets NSA Ajit Doval Archives - Daily Post Punjabi

ਅਮਿਤ ਸ਼ਾਹ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ।

Capt Amarinder Singh meets NSA Ajit Doval

ਅਮਰਿੰਦਰ ਸਿੰਘ ਨੇ ਡੋਭਾਲ ਨਾਲ ਇਹ ਮੁਲਾਕਾਤ ਅਜਿਹੇ ਸਮੇਂ ਕੀਤੀ, ਜਦੋਂ ਪੰਜਾਬ ਵਿੱਚ ਸਿਆਸੀ ਅਸਥਿਰਤਾ ਜਾਰੀ ਹੈ। ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਵਿਚਲਾ ਕਾਟੋ-ਕਲੇਸ਼ ਦਿੱਲੀ ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: CM ਚੰਨੀ ਵੱਲੋਂ ਪਾਬੰਦੀਆਂ ‘ਚ ਢਿੱਲ, ਅੰਦਰੂਨੀ ਇਕੱਠ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 300 ਤੋਂ 500 ਤੱਕ ਕਰਨ ਦੇ ਦਿੱਤੇ ਹੁਕਮ

ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਜਿੱਥੇ ਦੋਹਾਂ ਵਿਚਾਲੇ ਕਰੀਬ 45 ਮਿੰਟਾਂ ਤੱਕ ਗੱਲਬਾਤ ਹੋਈ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਿਲ ਹੋਣ ਦੀ ਚਰਚਾ ਕੀਤੀ।

Capt Amarinder Singh meets NSA Ajit Doval

ਦੱਸ ਦੇਈਏ ਕਿ ਇਸ ਸਬੰਧੀ ਅਮਰਿੰਦਰ ਸਿੰਘ ਦੇ ਸਲਾਹਕਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦੋਹਾਂ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਾਰੀ ਪ੍ਰਦਰਸ਼ਨ ‘ਤੇ ਗੱਲ ਕੀਤੀ। ਕੈਪਟਨ ਨੇ ਸ਼ਾਹ ਨਾਲ ਜਲਦ ਤੋਂ ਜਲਦ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਕੇ MSP ਲਾਗੂ ਕਰਨ ਦੀ ਮੰਗ ਵੀ ਚੁੱਕੀ।

ਇਹ ਵੀ ਦੇਖੋ: ਵੱਡੀ ਖੁਸ਼ਖਬਰੀ ! New Zealand ਨੇ ਰਾਤੋ-ਰਾਤ ਪੱਕੇ ਕੀਤੇ ਸਾਰੇ ਪੰਜਾਬੀ… | New Zealand | New Zealand Punjabi

The post ਅਮਿਤ ਸ਼ਾਹ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ appeared first on Daily Post Punjabi.