Capt Amarinder Singh tweeted Archives - Daily Post Punjabi

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ
Capt Amarinder Singh tweeted: ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਹੋਏ ਹਨ। ਗੁਰੂ ਤੇਗ ਬਹਾਦੁਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ । ਅੱਜ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਹੈ, ਜਿਸ ਨੂੰ ਸਮੂਹ ਸਾਧ-ਸੰਗਤ ਵੱਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ ।

Sri Guru Tegh Bahadur Ji taught humanity the important lesson of doing everything possible to help those in need. I urge you all to celebrate Guru Sahib’s 400th Prakash Purb at your home & join me online at 11:45 AM for 'Sarbat De Bhale layi Ardas'. #GurupurbAtHome pic.twitter.com/nTGKo878GW
— Capt.Amarinder Singh (@capt_amarinder) May 1, 2021

ਦਰਅਸਲ, ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ,”ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਮਹੱਤਵਪੂਰਣ ਪਾਠ ਸਿਖਾਇਆ । ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਗੁਰੂ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਆਪਣੇ ਘਰ ਮਨਾਓ ਅਤੇ ਸਵੇਰੇ 11:45 ਵਜੇ ‘ਸਰਬੱਤ ਦੇ ਭਲੇ ਲਈ ਅਰਦਾਸ’ ਲਈ ਮੇਰੇ ਨਾਲ ਆਨਲਾਈਨ ਜੁੜੋ ।”

Capt Amarinder Singh tweeted

ਦੱਸ ਦੇਈਏ ਕਿ ਦੱਸ ਦੇਈਏ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜਨਮ 1621 ਈ: ਦੇ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਘਰ ਮਾਤਾ ਨਾਨਕੀ ਜੀ ਦੇ ਕੁੱਖੋਂ ਅੰਮ੍ਰਿਤਸਰ ਵਿਖੇ ਹੋਇਆ। ਸ੍ਰੀ ਗੁਰੂ ਤੇਗ ਬਹਾਦੁਰ ਜੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ ਤੇ ਜਿਸ ਅਸਥਾਨ ‘ਤੇ ਗੁਰੂ ਸਾਹਿਬ ਦਾ ਜਨਮ ਹੋਇਆ ਉਸ ਅਸਥਾਨ ‘ਤੇ ਅੱਜ ਕੱਲ੍ਹ ਗੁਰੂ ਕਾ ਮਹਿਲ ਗੁਰੂਦੁਆਰਾ ਸਾਹਿਬ ਸਥਿਤ ਹੈ। ਸ੍ਰੀ ਗੁਰੂ ਤੇਗ ਬਹਾਦੁਰ ਜੀ ਬਹੁਤ ਹੀ ਤਿਆਗੀ ਸੁਭਾਅ ਦੇ ਸਨ ਅਤੇ ਹਮੇਸ਼ਾ ਉਸ ਪ੍ਰਮਾਤਮਾ ਦੀ ਭਗਤੀ ‘ਚ ਲੀਨ ਰਹਿੰਦੇ ਸੀ।

ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.