Capt. Amarinder Singh wished Kamalpreet Kaur Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ
ਟੋਕੀਓ ਓਲੰਪਿਕਸ ਵਿੱਚ ਪੰਜਾਬ ਦੀ ਧੀ ਕਮਲਪ੍ਰੀਤ ਕੌਰ ਨੇ ਡਿਸਕਸ ਥ੍ਰੋ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਰਚ ਦਿੱਤਾ ਸੀ। ਕਮਲਪ੍ਰੀਤ ਨੇ ਆਪਣੇ ਸੈਮੀਫਾਈਨਲ ਮੁਕਾਬਲੇ ਵਿੱਚ 64 ਮੀਟਰ ਦੇ ਸਕੋਰ ਨਾਲ ਫਾਈਨਲ ਵਿੱਚ ਐਂਟਰੀ ਮਾਰੀ ਸੀ ।

Capt Amarinder Singh wished Kamalpreet Kaur

ਇਸੇ ਵਿਚਾਲ਼ੇ ਅੱਜ ਸ਼ਾਮ 4 ਵਜੇ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਹੋਵੇਗਾ। ਇਸ ਮੁਕਾਬਲੇ ਦੇ ਨਾਲ-ਨਾਲ ਭਾਰਤ ਦੀਆਂ ਗੋਲਡ ਮੈਡਲ ਜਿੱਤਣ ਦੀਆਂ ਉਮੀਦਾਂ ਵੀ ਬਰਕਰਾਰ ਹਨ।

ਇਹ ਵੀ ਪੜ੍ਹੋ: Tokyo Olympics: ਮਹਿਲਾਵਾਂ ਦੀ 200 ਮੀਟਰ ਦੌੜ ‘ਚੋਂ ਬਾਹਰ ਹੋਈ ਦੁਤੀ ਚੰਦ, ਨਹੀਂ ਮਿਲੀ ਸੈਮੀਫਾਈਨਲ ਦੀ ਟਿਕਟ

ਉੱਥੇ ਹੀ ਦੂਜੇ ਪਾਸੇ ਇਸ ਮੁਕਾਬਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਮਲਪ੍ਰੀਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

Capt Amarinder Singh wished Kamalpreet Kaur

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ਲਈ ਸ਼ੁੱਭਕਾਮਨਾਵਾਂ | ਮੈਂ 4.30 ਵਜੇ ਕਮਲਪ੍ਰੀਤ ਕੌਰ ਦਾ ਫਾਈਨਲ ਮੁਕਾਬਲਾ ਲਾਈਵ ਦੇਖਾਂਗਾ।”

ਇਹ ਵੀ ਪੜ੍ਹੋ: ਟੋਕੀਓ ਦੀ ਧਰਤੀ ‘ਤੇ ਪੰਜਾਬ ਦੀ ਧੀ ਗੁਰਜੀਤ ਨੇ ਵਧਾਇਆ ਮਾਣ, ਪਰਿਵਾਰ ਸਣੇ ਦੇਸ਼ ‘ਚ ਜਸ਼ਨ ਦਾ ਮਾਹੌਲ

ਦੱਸ ਦੇਈਏ ਕਿ ਕਮਲਪ੍ਰੀਤ ਕੌਰ ਪੰਜਾਬ ਦੇ ਸ੍ਰੀ ਮੁਕਤਸਰ ਜ਼ਿਲ੍ਹੇ ਦੀ ਰਹਿਣ ਵਾਲੀ ਹੈ । ਉਸਨੇ ਪਟਿਆਲਾ ਵਿੱਚ ਆਯੋਜਿਤ 24ਵੇਂ ਫੈਡਰਸ਼ਨ ਕੱਪ ਸੀਨੀਅਰ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 65.06 ਮੀਟਰ ਦੇ ਸਕੋਰ ਨਾਲ ਟੋਕਿਓ 2020 ਲਈ ਆਪਣੀ ਟਿਕਟ ਪੱਕੀ ਕੀਤੀ ਸੀ । ਉਨ੍ਹਾਂ ਨੇ ਇਸ ਪ੍ਰਕਿਰਿਆ ਵਿੱਚ 63.50 ਮੀਟਰ ਦੇ ਓਲੰਪਿਕ ਯੋਗਤਾ ਅੰਕ ਨੂੰ ਵੀ ਆਸਾਨੀ ਨਾਲ ਪਾਰ ਕਰ ਲਿਆ ਸੀ।

ਇਹ ਵੀ ਦੇਖੋ: ਧਰਮ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲੇ ਜ਼ਰੂਰ ਦੇਖਣ ਇਹ Video, ਮੁਸਲਿਮ ਔਰਤ ਘਰ ‘ਚ ਗਊਸ਼ਾਲਾ ਬਣਾ ਕਿੰਝ ਕਰਦੀ ਹੈ ਸੇਵਾ

The post ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ appeared first on Daily Post Punjabi.