capt tests positive for covid Archives - Daily Post Punjabi

Breaking : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ
ਭਾਰਤ ਸਮੇਤ ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕੋਰੋਨਾ ਹੋ ਗਿਆ ਹੈ।

I have tested positive for #Covid with mild symptoms. Have isolated myself and request all those who came in contact with me to get themselves tested.
— Capt.Amarinder Singh (@capt_amarinder) January 12, 2022

ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ, “ਮੈਂ ਹਲਕੇ ਲੱਛਣਾਂ ਦੇ ਨਾਲ # ਕੋਵਿਡ ਲਈ ਸਕਾਰਾਤਮਕ ਟੈਸਟ ਕੀਤਾ ਹੈ। ਮੈ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ ਅਤੇ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਟੈਸਟ ਕਰਵਾਉਣ।”

ਇਹ ਵੀ ਪੜ੍ਹੋ : ‘ਘੱਟੋ ਘੱਟ 48 ਘੰਟਿਆਂ ਲਈ ਰੱਖੋ ਮੈਡੀਕਲ ਆਕਸੀਜਨ ਦਾ ਬਫਰ ਸਟਾਕ’, ਕੇਂਦਰ ਨੇ ਰਾਜਾਂ ਨੂੰ ਜਾਰੀ ਕੀਤੇ ਨਿਰਦੇਸ਼

ਇਸ ਤੋਂ ਪਹਿਲਾ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਨੇ ਟਵੀਟ ਕਰ ਕਿਹਾ ਸੀ ਕਿ, ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਹਲਕੇ ਲੱਛਣਾਂ ਦੇ ਨਾਲ ਕੋਵਿਡ ਲਈ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਉਹ ਠੀਕ ਹੋ ਰਹੇ ਹਨ ਤੇ ਅਗਲੇ ਦੋ ਦਿਨਾਂ ਵਿੱਚ ਇਕਾਂਤਵਾਸ ਤੋਂ ਬਾਹਰ ਆ ਜਾਣਗੇ।” ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ, ਭਾਰਤ ਵਿੱਚ ਕੋਵਿਡ -19 ਦੇ 1,94,720 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 442 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post Breaking : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ appeared first on Daily Post Punjabi.