captain amarinder on aroosa alam issue Archives - Daily Post Punjabi

ਕੈਪਟਨ ਨੇ ਅਰੂਸਾ ਮਾਮਲੇ ‘ਚ ਸੁੱਟਿਆ ਫੋਟੋ ਬੰਬ, ਬੋਲੇ- ‘ਜੇ ਵੀਜ਼ਾ ਬੈਨ ਨਾ ਹੁੰਦਾ ਤਾਂ ਦੁਬਾਰਾ ਬੁਲਾ ਲੈਂਦਾ’
ਪੰਜਾਬ ਵਿੱਚ ਪਾਕਿਸਤਾਨੀ ਮਹਿਲਾ ਪੱਤਰਕਾਰ ਅਰੂਸਾ ਆਲਮ ਨੂੰ ਲੈ ਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ।

captain amarinder on aroosa alam issue

ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵੱਲੋਂ ਕੈਪਟਨ ਦੀ ਮਹਿਲਾ ਮਿੱਤਰ ਅਰੂਸਾ ਆਲਮ ਦੇ ਆਈਐਸਆਈ ਨਾਲ ਸਬੰਧਾਂ ਦੇ ਪੰਜਾਬ ਦੇ ਡੀਜੀਪੀ ਨੂੰ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਅਰੂਸਾ ਆਲਮ ਦੀਆਂ ਕੁੱਝ ਫੋਟੋਆਂ ਸਾਂਝੀਆਂ ਕਰ ਕਾਂਗਰਸ ਵਿੱਚ ਖਲਬਲੀ ਮਚਾ ਦਿੱਤੀ ਹੈ।

captain amarinder on aroosa alam issue

ਅੱਜ ਆਪਣੇ ਫੇਸਬੁੱਕ ਅਕਾਊਂਟ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਤਸਵੀਰਾਂ ਸਾਂਝੀਆਂ ਕਰ ਲਿਖਿਆ ਕਿ,”ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਸੰਕੁਚਿਤ ਦਿਮਾਗ ਦਿਨ ਦਾ ਕ੍ਰਮ ਜਾਪਦਾ ਹੈ।”

ਇਹ ਵੀ ਦੇਖੋ : ਅਰੂਸਾ ਮਾਮਲੇ ‘ਚ ਕੈਪਟਨ ਦਾ ‘ਫੋਟੋਆਂ’ ਰਾਹੀਂ ਵਿਰੋਧੀਆਂ ਨੂੰ ਜਵਾਬ, ਕਿਹਾ-ਜੇ ਵੀਜ਼ਾ ਬੈਨ ਨਾ ਹੁੰਦਾ ਤਾਂ ਦੁਬਾਰਾ

ਇਸ ਦੌਰਾਨ ਇਸ ਫੋਟੋ ਨਾਲ ਕੈਪਟਨ ਨੇ ਇਹ ਸੰਦੇਸ਼ ਦਿੱਤਾ ਹੈ ਕਿ ਜੇਕਰ ਅਰੂਸਾ ਨੂੰ ਲੈ ਕੇ ਜਾਂਚ ਹੁੰਦੀ ਹੈ। ਇਹ ਤਸਵੀਰ ਸ਼ੇਅਰ ਕਰਕੇ ਕੈਪਟਨ ਇਹ ਦੱਸਣਾ ਚਾਹ ਰਹੇ ਹਨ ਕਿ ਸੋਨੀਆ ਗਾਂਧੀ ਅਰੂਸਾ ਆਲਮ ਨੂੰ ਮਿਲਦੇ ਰਹੇ ਹਨ। ਕੈਪਟਨ ਇਸ ਮਾਮਲੇ ਵਿੱਚ ਹੋਰ ਵੀ ਕਈ ਖੁਲਾਸੇ ਕਰ ਸਕਦੇ ਹਨ। ਦੱਸ ਦੇਈਏ ਕਿ ਅਰੂਸਾ ਨੂੰ ਲੈ ਕੇ ਕਾਂਗਰਸ ਦੀ ਸਿਆਸਤ ਕਾਫੀ ਗਰਮਾ ਗਈ ਹੈ। ਕੈਪਟਨ ਵੱਲੋਂ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਜਵਾਬੀ ਹਮਲੇ ਬੋਲੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ-:

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਕੈਪਟਨ ਨੇ ਅਰੂਸਾ ਮਾਮਲੇ ‘ਚ ਸੁੱਟਿਆ ਫੋਟੋ ਬੰਬ, ਬੋਲੇ- ‘ਜੇ ਵੀਜ਼ਾ ਬੈਨ ਨਾ ਹੁੰਦਾ ਤਾਂ ਦੁਬਾਰਾ ਬੁਲਾ ਲੈਂਦਾ’ appeared first on Daily Post Punjabi.