captain amarinder singh big statement Archives - Daily Post Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਖਤਰੇ ਦੀ ਘੰਟੀ, ਕੈਪਟਨ ਨੇ ਕਰ ‘ਤਾ ਵੱਡਾ ਐਲਾਨ!
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਜਲਦ ਹੀ ਉਹ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਨਾਲ ਗਠਜੋੜ ਕਰ ਸਕਦੇ ਹਨ। ਉਨ੍ਹਾਂ ਇਕ ਇੰਟਰਵਿਊ ਵਿਚ ਇਹ ਖੁਲਾਸਾ ਕੀਤਾ ਹੈ।

captain amarinder singh big statement

ਪੰਜਾਬ ਦੀ ਰਾਜਨੀਤੀ ਵਿੱਚ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਵੱਡਾ ਧਮਾਕਾ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਸੋਮਵਾਰ ਨੂੰ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਗਏ ਸਨ। ਇਸ ਦੌਰਾਨ ਕੈਪਟਨ ਨੇ ਇੱਕ ਇੰਟਰਵਿਊ ਦੌਰਾਨ ਨਵੀਂ ਪਾਰਟੀ ਬਣਾਉਣ ਦਾ ਖੁਲਾਸਾ ਕੀਤਾ ਹੈ। ਪਰ ਉਸ ਤੋਂ ਪਹਿਲਾਂ ਕਿਸਾਨਾਂ ਦਾ ਮਸਲਾ ਹੱਲ ਕਰਨ ਦਾ ਯਤਨ ਕਰ ਰਹੇ ਹਨ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਮਸਲੇ ਦਾ ਜਲਦ ਹੱਲ ਹੋਣ ਦਾ ਵੀ ਇਸ਼ਾਰਾ ਦਿੱਤਾ ਹੈ। ਮੀਡੀਆ ਰਿਪੋਰਟਸ ਵਿੱਚ ਦਾਅਵਾ ਕੀਤਾ ਜਾਂ ਰਿਹਾ ਹੈ ਕਿ ਕੈਪਟਨ BJP ਅਤੇ ਅਕਾਲੀ ਦਲ ਦੇ ਬਾਗੀਆਂ ਨਾਲ ਮਿਲ ਕੇ ਪਾਰਟੀ ਬਣਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!

The post ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਖਤਰੇ ਦੀ ਘੰਟੀ, ਕੈਪਟਨ ਨੇ ਕਰ ‘ਤਾ ਵੱਡਾ ਐਲਾਨ! appeared first on Daily Post Punjabi.