Captain Amarinder singh on elections Archives - Daily Post Punjabi

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ- ‘ਪਟਿਆਲਾ ਤੋਂ ਹੀ ਲੜ੍ਹਾਂਗਾ ਚੋਣ’
ਮੁੱਖ ਮੰਤਰੀ ਦੀ ਕੁਰਸੀ ਖੁੱਸਣ ਤੋਂ ਬਾਅਦ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਚੁੱਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਪਟਿਆਲਾ ਤੋਂ ਚੋਣਾਂ ਲੜਨਗੇ।

Captain Amarinder singh on elections

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ‘ਪੰਜਾਬ ਦਾ ਕੈਪਟਨ’ ਨਾਮ ਦਾ ਇੱਕ ਨਵਾਂ ਪੇਜ਼ ਬਣਾਇਆ ਗਿਆ ਹੈ। ਇਸ ਪੇਜ਼ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ ।

ਇਹ ਵੀ ਪੜ੍ਹੋ: ਤੇਲੰਗਾਨਾ ਦੇ CM ਦਾ ਵੱਡਾ ਐਲਾਨ- ਅੰਦੋਲਨ ਦੇ 750 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦੇਣਗੇ 3-3 ਲੱਖ ਰੁਪਏ

ਜਿਸ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ‘ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।”

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ- ‘ਪਟਿਆਲਾ ਤੋਂ ਹੀ ਲੜ੍ਹਾਂਗਾ ਚੋਣ’ appeared first on Daily Post Punjabi.