Captain Amarinder singh party candidates Archives - Daily Post Punjabi

ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ‘ਹਾਕੀ’ ਖੇਡਣ ਤੋਂ ਕੀਤਾ ਇਨਕਾਰ
ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ, ਉਸੇ ਦੇ ਨਾਲ ਪੰਜਾਬ ਦੀ ਰਾਜਨੀਤੀ ਗਰਮਾਉਂਦੀ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਇੱਕ ਪਾਸੇ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਕੈਪਟਨ ਦੀ ਪੰਜਾਬ ਲੋਕ ਕਾਂਗਰਸ ਦੇ 6 ਉਮੀਦਵਾਰਾਂ ਵੱਲੋਂ ਹਾਕੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਗਈ ਹੈ।

Captain Amarinder singh party candidates

ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਸ਼ਹਿਰੀ, ਲੁਧਿਆਣਾ ਉੱਤਰੀ, ਲੁਧਿਆਣਾ ਸਾਊਥ ਤੇ ਆਤਮ ਨਗਰ ਸੀਟ ਤੋਂ ਉਮੀਦਵਾਰਾਂ ਨੇ ਕਮਲ ਦੇ ਚੋਣ ਨਿਸ਼ਾਨ ਦੀ ਮੰਗ ਕੀਤੀ ਹੈ। ਇਨ੍ਹਾਂ ਤੋਂ ਇਲਾਵਾ 2 ਹੋਰ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਵੱਲੋਂ ਇਸੇ ਤਰ੍ਹਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਸ਼ਹਿਰੀ ਸੀਟਾਂ ਹੋਣ ਦੇ ਕਾਰਨ ਉਹ ਭਾਜਪਾ ਦੇ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ।

Captain Amarinder singh party candidates

ਇਨ੍ਹਾਂ ਵਿੱਚੋਂ ਇੱਕ ਉਮੀਦਵਾਰ ਦਾ ਕਹਿਣਾ ਹੈ ਕਿ ਉਹ ਕੈਪਟਨ ਦੇ ਨਾਲ ਹੀ ਹਨ, ਪਰ ਜਨਤਾ ਦਾ ਕਹਿਣਾ ਹੈ ਕਿ ਹਾਕੀ ਸਟਿੱਕ-ਬਾਲ ਜ਼ਿਆਦਾ ਪ੍ਰਚਲਿਤ ਨਹੀਂ ਹੈ। ਜਿਸ ਕਾਰਨ ਉਹ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ”

ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ। ਜਿਸ ਵਿੱਚ ਸੁਖਦੇਵ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੀ ਨਾਲ ਲੜ ਰਹੀ ਹੈ। ਇਸ ਗਠਜੋੜ ਵਿੱਚ ਭਾਜਪਾ 65, ਕੈਪਟਨ ਦੀ ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣਾਂ ਲੜ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ, 6 ਉਮੀਦਵਾਰਾਂ ਨੇ ‘ਹਾਕੀ’ ਖੇਡਣ ਤੋਂ ਕੀਤਾ ਇਨਕਾਰ appeared first on Daily Post Punjabi.