captain amrinder cousion Archives - Daily Post Punjabi

ਸਾਬਕਾ CM ਕੈਪਟਨ ਅਮਰਿੰਦਰ ਦੇ ਚਚੇਰੇ ਭਰਾ ਦਾ ਹੋਇਆ ਦੇਹਾਂਤ, 5 ਵਾਰ ਦੇ ਓਲੰਪੀਅਨ ਸਨ ਰਾਜਾ ਰਣਧੀਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਨ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਕਜ਼ਨ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਵਾਹਿਗੁਰੂ ਜੀ ਵਿਛੜੀ ਰੂਪ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।

ਪਰਿਵਾਰ ਅਨੁਸਾਰ ਰਾਜਾ ਰਣਧੀਰ ਸਿੰਘ ਨੂੰ ਕੁਝ ਸਮੇਂ ਪਹਿਲਾਂ ਬ੍ਰੇਨ ਸਟ੍ਰੋਕ ਹੋਇਆ ਸੀ, ਜਿਸ ਤੋਂ ਉਹ ਉੱਭਰ ਨਹੀਂ ਸਕੇ। ਬੁੱਧਵਾਰ ਸਵੇਰੇ ਕਰੀਬ 10:30 ਵਜੇ ਦਿੱਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਰਾਜਾ ਰਣਧੀਰ ਸਿੰਘ ਦਾ ਜਾਣਾ ਸ਼ੂਟਿੰਗ ਅਤੇ ਓਲੰਪਿਕ ਜਗਤ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਭਲਕੇ ਹਰਿਦੁਆਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਚਲੇ ਜਾਣ ਨਾਲ ਭਾਰਤੀ ਤੇ ਅੰਤਰਰਾਸ਼ਟਰੀ ਖੇਡ ਜਗਤ ਅਤੇ ਪਟਿਆਲਾ ਸ਼ਾਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਜਲੰਧਰ : ਦੇਰ ਰਾਤ ਜਿਮ ਤੋਂ ਪਰਤ ਰਹੇ ਨੌਜਵਾਨ ‘ਤੇ ਬਦਮਾਸ਼ਾਂ ਨੇ ਕੀਤੀ ਫਾਇਰਿੰਗ, ਹਾਲਤ ਨਾਜ਼ੁਕ

18 ਅਕਤੂਬਰ 1946 ਨੂੰ ਪਟਿਆਲਾ ਦੇ ਸ਼ਾਹੀ ਪਰਿਵਾਰ ‘ਚ ਜਨਮੇ ਰਾਜਾ ਰਣਧੀਰ ਸਿੰਘ ਨੂੰ ਖੇਡਾਂ ਵਿਰਾਸਤ ‘ਚ ਮਿਲੀਆਂ ਸਨ। ਉਹ ਇਕ ਬਿਹਤਰੀਨ ਸ਼ੂਟਰ ਸਨ ਜਿਨ੍ਹਾਂ ਨੇ ਟ੍ਰੈਪ ਤੇ ਸਕੀਟ ਮੁਕਾਬਲਿਆਂ ‘ਚ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਨੇ 1968 (ਮੈਕਸੀਕੋ) ਤੋਂ ਲੈ ਕੇ 1984 (ਲਾਸ ਏਂਜਲਸ) ਤਕ ਲਗਾਤਾਰ 5 ਓਲੰਪਿਕ ਖੇਡਾਂ ‘ਚ ਭਾਰਤ ਦੀ ਨੁਮਾਇੰਦਗੀ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ CM ਕੈਪਟਨ ਅਮਰਿੰਦਰ ਦੇ ਚਚੇਰੇ ਭਰਾ ਦਾ ਹੋਇਆ ਦੇਹਾਂਤ, 5 ਵਾਰ ਦੇ ਓਲੰਪੀਅਨ ਸਨ ਰਾਜਾ ਰਣਧੀਰ ਸਿੰਘ appeared first on Daily Post Punjabi.