captain amrinder singh will meet amit shah Archives - Daily Post Punjabi

ਕੀ BJP ‘ਚ ਸ਼ਾਮਿਲ ਹੋਣਗੇ ਕੈਪਟਨ ਅਮਰਿੰਦਰ ਸਿੰਘ ? ਅੱਜ ਦਿੱਲੀ ‘ਚ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ
ਪਿਛਲੇ ਕੁੱਝ ਮਹੀਨਿਆਂ ਤੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਤੋਂ ਬਾਅਦ ਇੱਕ ਵੱਡੇ ਸਿਆਸੀ ਧਮਾਕੇ ਹੋ ਰਹੇ ਹਨ। ਉੱਥੇ ਅੱਜ ਵੀ ਕੋਈ ਵੱਡਾ ਸਿਆਸੀ ਉਲਟਫੇਰ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।

captain amrinder singh will meet amit shah

ਸਿਆਸੀ ਮਾਹਿਰਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਭੂਚਾਲ ਆ ਸਕਦਾ ਹੈ। ਦਰਅਸਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਆ ਰਹੇ ਹਨ। ਇੱਥੇ ਆ ਕੇ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸਮਿਕਲ ਹੋ ਸਕਦੇ ਹਨ। ਅਮਰਿੰਦਰ ਦੁਪਹਿਰ ਕਰੀਬ 3.30 ਵਜੇ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੇ। ਫਿਰ ਇਹ ਮੀਟਿੰਗਾਂ ਸ਼ਾਮ ਨੂੰ ਕੀਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ : ਕੈਨੇਡਾ ‘ਚ ਇੱਕ ਖਦਾਨ ਵਿੱਚ ਫਸੇ 39 ਮਜ਼ਦੂਰ, ਬਚਾਅ ਕਾਰਜ ਜਾਰੀ

ਇਸੇ ਮਹੀਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਮੇ ਵਿਵਾਦ ਤੋਂ ਬਾਅਦ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਬਾਅਦ ਸੰਭਵ ਹੈ ਕਿ ਅਮਰਿੰਦਰ ਸਿੰਘ ਵੀ ਕਾਂਗਰਸ ਛੱਡ ਸਕਦੇ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਅਮਰਿੰਦਰ ਸਿੰਘ ਨੇ ਦਰਦ ਜ਼ਾਹਿਰ ਕਰਦਿਆਂ ਇੱਥੋਂ ਤੱਕ ਕਿਹਾ ਕਿ ਉਹ ਅਪਮਾਨਿਤ ਮਹਿਸੂਸ ਕਰ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ। ਅਮਰਿੰਦਰ ਸਿੰਘ ਨੇ ਇੱਥੋਂ ਤੱਕ ਕਿਹਾ ਸੀ ਕਿ ਜੇਕਰ ਕਾਂਗਰਸ 2022 ਵਿੱਚ ਪੰਜਾਬ ਚੋਣਾਂ ਜਿੱਤ ਵੀ ਜਾਂਦੀ ਹੈ, ਉਹ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ । ਉਨ੍ਹਾਂ ਨੇ ਕਿਹਾ ਸੀ ਕਿ ਉਹ ਸਿੱਧੂ ਦੇ ਖਿਲਾਫ ਮਜ਼ਬੂਤ ​​ਉਮੀਦਵਾਰ ਖੜ੍ਹੇ ਕਰਨਗੇ। ਇਸ ਕਾਰਨ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਪੰਜਾਬ ਵਿੱਚ ਆਪਣੀ ਪਾਰਟੀ ਵੀ ਬਣਾ ਸਕਦੇ ਹਨ।

ਇਹ ਵੀ ਦੇਖੋ : ਕੈਪਟਨ ਹੋਣਗੇ BJP‘ਚ ਸ਼ਾਮਲ? ਹੋਵੇਗਾ ਵੱਡਾ ਧਮਾਕਾ, ਕੇਂਦਰ ‘ਚ ਮਿਲ ਸਕਦਾ ਹੈ ਕੈਪਟਨ ਨੂੰ ਵੱਡਾ ਅਹੁਦਾ ?shah meeting

The post ਕੀ BJP ‘ਚ ਸ਼ਾਮਿਲ ਹੋਣਗੇ ਕੈਪਟਨ ਅਮਰਿੰਦਰ ਸਿੰਘ ? ਅੱਜ ਦਿੱਲੀ ‘ਚ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ appeared first on Daily Post Punjabi.