captain and sidhu news Archives - Daily Post Punjabi

Breaking : ਕਾਂਗਰਸ ਹਾਈਕਮਾਨ ਦੀ 3 ਮੈਂਬਰੀ ਕਮੇਟੀ ਵੱਲੋਂ 25 ਵਿਧਾਇਕ ਦਿੱਲੀ ਤਲਬ, ਕੱਲ੍ਹ ਹੋਵੇਗੀ ਬੈਠਕ
ਪੰਜਾਬ ਕਾਂਗਰਸ ਵਿਚਲਾ ਘਮਾਸਾਨ ਵਧਦਾ ਜਾ ਰਿਹਾ ਹੈ। ਪਾਰਟੀ ਵਿਚਲੇ ਕਲੇਸ਼ ਨੂੰ ਖਤਮ ਕਰਨ ਲਈ ਕਾਂਗਰਸ ਹਾਈਕਮਾਨ ਵੱਲੋਂ 3 ਮੈਂਬਰੀ ਕਮੇਟੀ ਬਣਾਈ ਗਈ ਸੀ।

ਕਮੇਟੀ ਵਿੱਚ ਪੰਜਾਬ ਇੰਚਾਰਜ ਹਰੀਸ਼ ਰਾਵਤ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਅਤੇ ਸਾਬਕਾ ਸੰਸਦ ਮੈਂਬਰ ਜੇਪੀ ਅਗਰਵਾਲ ਸ਼ਾਮਲ ਸਨ ਪਰ ਹੁਣੇ ਜਿਹੇ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਬਣਾਈ ਗਈ 3 ਮੈਂਬਰੀ ਕਮੇਟੀ ਨੇ 25 ਵਿਧਾਇਕਾਂ ਨੂੰ ਫੋਨ ਕਰਕੇ ਬੈਠਕ ਲਈ ਦਿੱਲੀ ਤਲਬ ਕੀਤਾ ਗਿਆ ਹੈ ਤੇ ਕੱਲ ਦਿੱਲੀ ਵਿਖੇ ਇਨ੍ਹਾਂ ਵਿਧਾਇਕਾਂ ਨਾਲ ਬੈਠਕ ਕੀਤੀ ਜਾਵੇਗੀ।

ਦੁਆਬਾ ਹਲਕੇ ਤੋਂ 6 ਵਿਧਾਇਕ, ਮਾਝਾ ਤੋਂ 6 ਤੇ 13 ਵਿਧਾਇਕ ਮਾਲਵਾ ਹਲਕੇ ਤੋਂ ਦਿੱਲੀ ਪੁੱਜ ਕੇ ਬੈਠਕ ਦਾ ਹਿੱਸਾ ਬਣਨਗੇ। ਖਾਸ ਗੱਲ ਇਹ ਹੈ ਕਿ ਇਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਸਮੇਤ ਕਈ ਵੱਡੇ ਨਾਮ ਸ਼ਾਮਲ ਹਨ ਅਤੇ ਇਹ ਪਿਛਲੇ ਕਾਫੀ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ‘ਤੇ ਲਗਾਤਾਰ ਸਵਾਲ ਖੜ੍ਹੇ ਕਰ ਰਹੇ ਹਨ।

ਇਸ ਤੋਂ ਇਲਾਵਾ ਦੀਆਂ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਦੇ ਨਾਂ ‘ਤੇ ਲੜੀਆਂ ਜਾਣਗੀਆਂ ਜਾਂ ਨਹੀਂ ਇਸ ਨੂੰ ਲੈ ਕੇ ਮਦਨ ਲਾਲ ਜਲਾਪੁਰ ਨੇ ਕਿਹਾ ਕਿ ਇਸ ਦਾ ਫੈਸਲਾ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਕਰਨਗੇ। ਪੰਜਾਬ ਦੇ ਕਈ ਵਿਧਾਇਕ ਕੈਪਟਨ ਖਿਲਾਫ ਬਾਗੀ ਸੁਰ ਸੁਣਾ ਰਹੇ ਹਨ। ਕੈਪਟਨ ਬਨਾਮ ਸਿੱਧੂ ਕਰਕੇ ਪੰਜਾਬ ਕਾਂਗਰਸ ਅੰਦਰਲਾ ਕਲੇਸ਼ ਵਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਦਾਖਲੇ ਲਈ ਸਕੂਲ ਲੀਵਿੰਗ ਸਰਟੀਫਿਕੇਟ ਲੈਣਾ ਜ਼ਰੂਰੀ, ਹਾਈਕੋਰਟ ਨੇ PSEB ਦੇ ਫੈਸਲੇ ‘ਤੇ ਲਾਈ ਰੋਕ

The post Breaking : ਕਾਂਗਰਸ ਹਾਈਕਮਾਨ ਦੀ 3 ਮੈਂਬਰੀ ਕਮੇਟੀ ਵੱਲੋਂ 25 ਵਿਧਾਇਕ ਦਿੱਲੀ ਤਲਬ, ਕੱਲ੍ਹ ਹੋਵੇਗੀ ਬੈਠਕ appeared first on Daily Post Punjabi.

ਕਾਂਗਰਸ ‘ਚ ਹੋਈ ਗੜਬੜੀ ਨੂੰ ਸੁਲਝਾਉਣ ਲਈ ਹਾਈਕਮਾਨ ਵੱਲੋਂ ਗਠਿਤ ਕੀਤੀ ਗਈ 3 ਮੈਂਬਰੀ ਕਮੇਟੀ , ਪਹਿਲੀ ਮੀਟਿੰਗ ਅੱਜ
ਹਾਈ ਕਮਾਂਡ ਨੇ ਪੰਜਾਬ ਕਾਂਗਰਸ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਇਸ ਕਲੇਸ਼ ਨੂੰ ਸੁਲਝਾਉਣ ਲਈ 3 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਵਿੱਚ ਪੰਜਾਬ ਇੰਚਾਰਜ ਹਰੀਸ਼ ਰਾਵਤ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਅਤੇ ਸਾਬਕਾ ਸੰਸਦ ਮੈਂਬਰ ਜੇਪੀ ਅਗਰਵਾਲ ਸ਼ਾਮਲ ਹਨ।

ਪਾਰਟੀ ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਕਮੇਟੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਨੁਕਸਾਨ ਨੂੰ ਕੰਟਰੋਲ ਵਿੱਚ ਲੱਗੇ ਹੋਏ ਹਨ। ਨਾਰਾਜ਼ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨਾਉਣ ਲਈ ਵਨ-ਟੂ-ਵਨ ਮੀਟਿੰਗ ਤਿਆਰ ਕੀਤੀ ਜਾ ਰਹੀ ਹੈ। ਕਮੇਟੀ ਦੀ ਪਹਿਲੀ ਬੈਠਕ ਸ਼ਨੀਵਾਰ ਸਵੇਰੇ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਸਾਰੇ ਨੇਤਾਵਾਂ ਨੂੰ ਜਨਤਕ ਫੋਰਮਾਂ ਵਿਚ ਆਪਸੀ ਮਤਭੇਦ ਬਾਰੇ ਗੱਲਬਾਤ ਨਾ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਤੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਸੰਸਦ ਮੈਂਬਰ ਪ੍ਰਤਾਪ ਬਾਜਵਾ ਅਤੇ ਵਿਧਾਇਕ ਪਰਗਟ ਸਿੰਘ ਨੇ ਪੁੱਛਗਿੱਛ ਕੀਤੀ। ਪ੍ਰਗਟ ਸਿੰਘ ਨੂੰ ਕੈਪਟਨ ਦੇ ਸਲਾਹਕਾਰ ਵੱਲੋਂ ਫੋਨ ਤੇ ਧਮਕਾਉਣਾ ਦਾ ਮਾਮਲਾ ਸਾਹਮਣੇ ਆਉਣ ‘ਤੇ ਵੀ ਵਿਧਾਇਕਾਂ ਨੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਨਾਰਾਜ਼ ਆਗੂ ਪਾਰਟੀ ਹਾਈ ਕਮਾਂਡ ਕੋਲ ਪਹੁੰਚੇ, ਜਿਥੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕੈਪਟਨ ਖ਼ਿਲਾਫ਼ ਇੱਕ ਪ੍ਰੈਸ ਕਾਨਫਰੰਸ ਕਰਨ ਦੀ ਤਿਆਰੀ ਵੀ ਕਰ ਲਈ ਸੀ, ਜਿਸ ਨੂੰ ਹਾਈ ਕਮਾਨ ਨੇ ਮਸਲੇ ਦੇ ਹੱਲ ਕਰਨ ਦਾ ਵਾਅਦਾ ਕਰਦਿਆਂ ਰੋਕ ਲਿਆ ਸੀ। ਨਵਜੋਤ ਸਿੱਧੂ ਵੱਲੋਂ ਗੁਪਤ ਮੁਲਾਕਾਤਾਂ ਦਾ ਦੌਰ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ : ਅਮਰੀਕਾ ਦੀ ਸੰਸਥਾ SGPC ਨੂੰ Pfizer ਦੀਆਂ ਦੇਣਾ ਚਾਹੁੰਦੀ ਹੈ 10 ਲੱਖ ਡੋਜ਼ ਪਰ ਕੇਂਦਰ ਨਹੀਂ ਦੇ ਰਿਹਾ ਇਜਾਜ਼ਤ : ਬੀਬੀ ਜਗੀਰ ਕੌਰ

The post ਕਾਂਗਰਸ ‘ਚ ਹੋਈ ਗੜਬੜੀ ਨੂੰ ਸੁਲਝਾਉਣ ਲਈ ਹਾਈਕਮਾਨ ਵੱਲੋਂ ਗਠਿਤ ਕੀਤੀ ਗਈ 3 ਮੈਂਬਰੀ ਕਮੇਟੀ , ਪਹਿਲੀ ਮੀਟਿੰਗ ਅੱਜ appeared first on Daily Post Punjabi.