captain announces to quit congress Archives - Daily Post Punjabi

ਕੈਪਟਨ ਨੇ ਕੀਤਾ ਕਾਂਗਰਸ ਛੱਡਣ ਦਾ ਐਲਾਨ ਪਰ ਹੁਣ ਕਿਸ ਪਾਰਟੀ ਦੇ ਬਣਨਗੇ ਕਪਤਾਨ ? ਕਿਹਾ -‘ਬੇਇਜ਼ਤੀ ਬਰਦਾਸ਼ਤ ਨਹੀਂ ਕਰ ਸਕਦਾ’
ਪੰਜਾਬ ‘ਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਜਾਰੀ ਹੈ। ਅਜੇ ਨਵਜੋਤ ਸਿੱਧੂ ਵਾਲਾ ਮਾਮਲਾ ਹੀ ਨਹੀਂ ਸੁਲਝਿਆ ਸੀ ਕਿ ਹੁਣ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ‘ਚ ਨਹੀਂ ਰਹਿਣਗੇ।

captain announces to quit congress

ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਭਾਜਪਾ ਵਿੱਚ ਨਹੀਂ ਜਾ ਰਹੇ ਪਰ ਕਾਂਗਰਸ ਵਿੱਚ ਵੀ ਨਹੀਂ ਰਹਿਣਗੇ। ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਕਾਂਗਰਸ ਛੱਡਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਲਗਾਈਆਂ ਜਾ ਰਹੀਆਂ ਕਿਆਸਅਰਾਈਆਂ ‘ਤੇ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ : ਕੈਪਟਨ-ਅਮਿਤ ਸ਼ਾਹ ਦੀ ਮੁਲਾਕਾਤ ਤੋਂ ਬਾਅਦ ਬੋਲੀ ਕਾਂਗਰਸ, ਕਿਹਾ – ‘ਅਨੁਸੂਚਿਤ ਜਾਤੀ ਵਾਲੇ ਨੂੰ ਉੱਚਾ ਅਹੁਦਾ ਦੇਣਾ BJP ਨੂੰ ਨਹੀਂ ਆ ਰਿਹਾ ਰਾਸ’

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ, ਕੈਪਟਨ ਨੇ ਇੱਕ ਇੰਟਰਵਿਊ ਵਿੱਚ ਕਿਹਾ, “ਹੁਣ ਤੱਕ ਮੈਂ ਕਾਂਗਰਸ ਵਿੱਚ ਹਾਂ ਪਰ ਕਾਂਗਰਸ ਵਿੱਚ ਨਹੀਂ ਰਹਾਂਗਾ। ਮੈਂ ਇਸ ਤਰ੍ਹਾਂ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰ ਸਕਾਂਗਾ। ਕੈਪਟਨ ਨੇ ਕਿਹਾ ਕਿ 50 ਸਾਲਾਂ ਬਾਅਦ ਮੇਰੀ ਭਰੋਸੇਯੋਗਤਾ ‘ਤੇ ਸ਼ੱਕ ਕੀਤਾ ਜਾ ਰਿਹਾ ਹੈ। ਇਹ ਅਸਹਿ ਹੈ।” ਕਾਂਗਰਸ ਨੇ ਇੱਕ ਹੋਰ ਵੱਡੇ ਆਗੂ ਦੇ ਪਾਰਟੀ ਨੂੰ ਛੱਡਣ ਦੇ ਸੰਕੇਤਾਂ ਦੇ ਵਿੱਚ ਅਮਰਿੰਦਰ ਸਿੰਘ ਨਾਲ ਸੰਪਰਕ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਅਤੇ ਕਮਲਨਾਥ ਅਮਰਿੰਦਰ ਸਿੰਘ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਦੇਖੋ : ਕੈਪਟਨ ਨੇ ਕੀਤਾ ਕਾਂਗਰਸ ਛੱਡਣ ਦਾ ਐਲਾਨ ! BJP Join ਕਰਨ ਬਾਰੇ ਸੁਣੋ ਕੀ ਬੋਲੇ…

The post ਕੈਪਟਨ ਨੇ ਕੀਤਾ ਕਾਂਗਰਸ ਛੱਡਣ ਦਾ ਐਲਾਨ ਪਰ ਹੁਣ ਕਿਸ ਪਾਰਟੀ ਦੇ ਬਣਨਗੇ ਕਪਤਾਨ ? ਕਿਹਾ -‘ਬੇਇਜ਼ਤੀ ਬਰਦਾਸ਼ਤ ਨਹੀਂ ਕਰ ਸਕਦਾ’ appeared first on Daily Post Punjabi.