captain congratulated amit shah on Archives - Daily Post Punjabi

ਕੈਪਟਨ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮਦਿਨ ਦੀ ਵਧਾਈ ਤਾਂ ਗ੍ਰਹਿ ਮੰਤਰੀ ਨੇ ਟਵੀਟ ਕਰ ਦਿੱਤਾ ਇਹ ਜਵਾਬ
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣਾ 57 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਨਾਲ-ਨਾਲ ਰਾਜਨੇਤਾ ਵੀ ਅਮਿਤ ਸ਼ਾਹ ਨੂੰ ਵਧਾਈ ਦੇ ਰਹੇ ਹਨ।

Thank you Captain Sahab. https://t.co/eirzs7Dafw
— Amit Shah (@AmitShah) October 22, 2021

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਰਾਜਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਆਹ ਕੀ ? ਦੂਜੀ ਡੋਜ਼ ਲਗਵਾਏ ਬਿਨਾਂ ਹੀ ਆ ਗਿਆ ਦੋਵਾਂ ਟੀਕਿਆਂ ਦਾ ਸਰਟੀਫਿਕੇਟ, ਪੜ੍ਹੋ ਕੀ ਹੈ ਪੂਰਾ ਮਾਮਲਾ

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲਿਖਿਆ, “ਕੇਂਦਰੀ ਗ੍ਰਹਿ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਅਮਿਤ ਸ਼ਾਹ ਜੀ, ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਲਈ ਅਰਦਾਸ ਕਰਦਾ ਹਾਂ।” ਇਸ ਦੇ ਜਵਾਬ ਵਿੱਚ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ,“ ਧੰਨਵਾਦ ਕੈਪਟਨ ਸਾਹਿਬ।” ਦੱਸ ਦੇਈਏ ਕਿ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ ਉਸ ਸਮੇਂ ਦਿੱਤੀ ਹੈ ਜਦੋ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਦੀ ਗੱਲ ਕਹੀ ਹੈ। ਕੈਪਟਨ ਨੇ ਕਾਂਗਰਸ ਛੱਡਣ ਦਾ ਐਲਾਨ ਕਰਨ ਤੋਂ ਬਾਅਦ 19 ਅਕਤੂਬਰ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ, “ਜੇ ਕਿਸਾਨ ਅੰਦੋਲਨ ਦਾ ਹੱਲ ਕਿਸਾਨਾਂ ਦੇ ਹਿੱਤ ਵਿੱਚ ਹੁੰਦਾ ਹੈ, ਤਾਂ ਮੈਂ 2022 ਦੀ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਨਾਲ ਸੀਟਾਂ ਦੀ ਸਾਂਝੇਦਾਰੀ ਬਾਰੇ ਆਸਵੰਦ ਹਾਂ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਕੈਪਟਨ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮਦਿਨ ਦੀ ਵਧਾਈ ਤਾਂ ਗ੍ਰਹਿ ਮੰਤਰੀ ਨੇ ਟਵੀਟ ਕਰ ਦਿੱਤਾ ਇਹ ਜਵਾਬ appeared first on Daily Post Punjabi.