captain said with bjp and dhindsa Archives - Daily Post Punjabi

ਕੈਪਟਨ ਦਾ ਵੱਡਾ ਧਮਾਕਾ, ਕਿਹਾ – ‘BJP ਅਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨ ਸਭਾ ਚੋਣਾਂ ਤੇ ਜਿੱਤਾਂਗੇ’
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਕੇ ਨਵੀਂ ਸਿਆਸੀ ਪਾਰੀ ਲਈ ਸਰਗਰਮ ਹੋ ਗਏ ਹਨ। ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫਤਰ ਦਾ ਉਦਘਾਟਨ ਕੀਤਾ ਹੈ।

captain said with bjp and dhindsa

ਇਸ ਦੌਰਾਨ ਕੈਪਟਨ ਨੇ ਕਿਹਾ ਕਿ ਸਾਡੀ ਪਾਰਟੀ ਪੰਜਾਬ ਲੋਕ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਲੜੇਗੀ..ਅਤੇ ਅਸੀਂ ਜਿੱਤਾਂਗੇ। ਕੈਪਟਨ ਨੇ ਕਿਹਾ ਕਿ ਅਸੀਂ ਜੋ ਗਠਜੋੜ ਬਣਾ ਰਹੇ ਹਾਂ, ਉਸ ਵਿੱਚ ਸਾਨੂੰ ਲੋਕਾਂ ਦਾ ਸਮਰਥਨ ਮਿਲੇਗਾ, ਮੈਂ ਇਹ ਗੱਲ ਉਸ ਫੀਡਬੈਕ ਨੂੰ ਲੈ ਕੇ ਕਹਿ ਰਿਹਾ ਹਾਂ ਜੋ ਸਾਨੂੰ ਮਿਲ ਰਿਹਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਭ੍ਰਿਸ਼ਟਾਚਾਰ ਵਧਿਆ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸ ਨੂੰ ਹੋਰ ਬਦਤਰ ਕਰ ਦਿੱਤਾ ਹੈ। ਸਾਡਾ ਗਠਜੋੜ ਕਿਸੇ ਨਾਲ ਮੁਕਾਬਲਾ ਨਹੀਂ ਕਰੇਗਾ, ਅਸੀਂ ਹੂੰਝਾ ਫੇਰ ਜਿੱਤ ਦਰਜ ਕਰਾਂਗੇ।

ਇਹ ਵੀ ਪੜ੍ਹੋ : ਵੱਡੀ ਖਬਰ : ਰੈਜ਼ੀਡੈਂਟ ਡਾਕਟਰਾਂ ਨੇ ਪੂਰੇ ਦੇਸ਼ ‘ਚ ਐਮਰਜੈਂਸੀ ਸੇਵਾਵਾਂ ਦੇ ਬਾਈਕਾਟ ਦਾ ਕੀਤਾ ਐਲਾਨ

ਕੈਪਟਨ ਨੇ ਕਿਹਾ ਕੇ ਪ੍ਰਧਾਨ ਮੰਤਰੀ ਨੇ ਖੇਤੀ ਬਿੱਲ ਮੁਆਫ ਕਰ ਦਿੱਤੇ ਹਨ। ਅੱਗੇ ਕਮੇਟੀ ਬਣਾ ਕੇ ਮਸਲੇ ਹੱਲ ਕਰਾਂਗੇ। ਉਂਨਾਂ ਕਿਹਾ ਕੇ ਜਿਲਾ ਪੱਧਰ ‘ਤੇ ਅਪਣੀ ਪਾਰਟੀ ਮਜ਼ਬੂਤ ਕਰਾਂਗੇ। ਮੁੱਖ ਮੰਤਰੀ ਦੇ ਚਿਹਰੇ ‘ਤੇ ਬੋਲਦਿਆਂ ਕੈਪਟਨ ਨੇ ਕਿਹਾ ਕੇ ਇਸ ਬਾਰੇ ਸਾਰੀਆਂ ਪਾਰਟੀ ਮਿਲ ਕੇ ਫੈਸਲਾ ਕਰਨਗੀਆਂ। ਕੈਪਟਨ ਨੇ ਕਿਹਾ ਕਿ ਮਾਈਨਿੰਗ ਬਹੁਤ ਚੱਲ ਰਹੀ ਹੈ, ਮੈਂ ਸਪੈਸ਼ਲ ਟਾਸਕ ਫੋਰਸ ਬਣਾਈ ਸੀ, ਹੁਣ ਤਾਂ ਮਾਈਨਿੰਗ ਸ਼ਰੇਆਮ ਚੱਲ ਰਹੀ ਹੈ। ਕੈਪਟਨ ਨੇ ਕਿਹਾ ਕੇ ਮੈਂ ਆਪਣੇ ਕਾਰਜਕਾਲ ਦੌਰਾਨ 92 ਫੀਸਦੀ ਵਾਇਦੇ ਪੂਰੇ ਕੀਤੇ ਸੀ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਕੈਪਟਨ ਦਾ ਵੱਡਾ ਧਮਾਕਾ, ਕਿਹਾ – ‘BJP ਅਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨ ਸਭਾ ਚੋਣਾਂ ਤੇ ਜਿੱਤਾਂਗੇ’ appeared first on Daily Post Punjabi.