Captain Shiva Chauhan Archives - Daily Post Punjabi

ਕੈਪਟਨ ਸ਼ਿਵਾ ਚੌਹਾਨ ਨੇ ਰਚਿਆ ਇਤਿਹਾਸ, ਸਭ ਤੋਂ ਉੱਚੇ ਜੰਗੀ ਮੈਦਾਨ ‘ਤੇ ਤਾਇਨਾਤ ਹੋਣ ਵਾਲੀ ਬਣੀ ਪਹਿਲੀ ਮਹਿਲਾ ਅਧਿਕਾਰੀ
ਫਾਇਰ ਐਂਡ ਫਿਊਰੀ ਕੋਰਪਸ ਅਧਿਕਾਰੀ ਕੈਪਟਨ ਸ਼ਿਵਾ ਚੌਹਾਨ ਨੇ ਸਿਆਚਿਨ ਗਲੇਸ਼ੀਅਰ ਦੇ ਸਭ ਤੋਂ ਉੱਚੇ ਜੰਗੀ ਮੈਦਾਨ ‘ਤੇ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਦੀ ਪੂਰੇ ਦੇਸ਼ ਵਿਚ ਚਰਚਾ ਹੋ ਰਹੀ ਹੈ। ਕੈਪਟਨ ਸ਼ਿਵਾ ਨੂੰ ਲੋਕ ਧੀਆਂ ਦੇ ਲਈ ਮਿਸਾਲ ਦੇ ਤੌਰ ‘ਤੇ ਦੇਖ ਰਹੇ ਹਨ।

Captain Shiva Chauhan creates history

ਭਾਰਤੀ ਫੌਜ ਦੀ ਫਾਇਰ ਐਂਡ ਫਿਊਰੀ ਕੋਰਪਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਕੈਪਟਨ ਸ਼ਿਵਾ ਚੌਹਾਨ ਦੀ ਇਸ ਸਫਲਤਾ ਬਾਰੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਲਿਖਿਆ ਗਿਆ ਹੈ ਕਿ ਫਾਇਰ ਐਂਡ ਫਿਊਰੀ ਕੋਰਪਸ ਦੀ ਕੈਪਟਨ ਸ਼ਿਵਾ ਚੌਹਾਨ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੈਦਾਨ ਵਿੱਚ ਕੁਮਾਰ ਪੋਸਟ ਵਿੱਚ ਆਪ੍ਰੇਸ਼ਨਲ ਰੂਪ ਨਾਲ ਤਾਇਨਾਤ ਹੋਣ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ।

ਇਹ ਵੀ ਪੜ੍ਹੋ: ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ

ਕੁਮਾਰ ਪੋਸਟ ‘ਤੇ ਤਾਇਨਾਤ ਹੋਣ ਤੋਂ ਪਹਿਲਾਂ ਸ਼ਿਵਾ ਨੂੰ ਸਖ਼ਤ ਸਿਖਲਾਈ ਤੋਂ ਲੰਘਣਾ ਪਿਆ ਸੀ । ਦੱਸ ਦੇਈਏ ਕਿ ਸਿਆਚਿਨ ਗਲੇਸ਼ੀਅਰ ਧਰਤੀ ਦਾ ਸਭ ਤੋਂ ਉੱਚਾ ਯੁੱਧ ਖੇਤਰ ਹੈ, ਜਿੱਥੇ ਭਾਰਤ ਅਤੇ ਪਾਕਿਸਤਾਨ ਨੇ 1984 ਤੋਂ ਰੁਕ-ਰੁਕ ਕੇ ਲੜਾਈ ਲੜੀ । ਸਤੰਬਰ 2021 ਵਿਚ ਸਿਆਚਿਨ ਗਲੇਸ਼ੀਅਰ ‘ਤੇ 15,632 ਫੁੱਟ ਦੀ ਉਚਾਈ ‘ਤੇ ਸਥਿਤ ਕੁਮਾਰ ਪੋਸਟ ‘ਤੇ ਪਹੁੰਚਣ ’ਤੇ ਅੱਠ ਅਪਾਹਜ ਲੋਕਾਂ ਦੀ ਟੀਮ ਨੇ ਵਿਸ਼ਵ ਰਿਕਾਰਡ ਕਾਇਮ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਪਟਨ ਸ਼ਿਵਾ ਚੌਹਾਨ ਨੇ ਰਚਿਆ ਇਤਿਹਾਸ, ਸਭ ਤੋਂ ਉੱਚੇ ਜੰਗੀ ਮੈਦਾਨ ‘ਤੇ ਤਾਇਨਾਤ ਹੋਣ ਵਾਲੀ ਬਣੀ ਪਹਿਲੀ ਮਹਿਲਾ ਅਧਿਕਾਰੀ appeared first on Daily Post Punjabi.