captain wishes amit shah Archives - Daily Post Punjabi

BJP ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਕੈਪਟਨ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮਦਿਨ ਦੀ ਵਧਾਈ, ਕਿਹਾ…
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣਾ 57 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪੀ. ਐੱਮ. ਮੋਦੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀ. ਐੱਮ. ਯੋਗੀ ਸਮੇਤ ਕਈ ਵੱਡੇ ਨੇਤਾ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।

Birthday greetings to Union Home Minister @AmitShah Ji. I pray for your healthy and long life.
— Capt.Amarinder Singh (@capt_amarinder) October 22, 2021

ਅਮਿਤ ਸ਼ਾਹ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ ਰਾਸ਼ਟਰੀ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਧਾਰਾ 370 ਹਟਾਉਣ, ਨਾਗਰਿਕਤਾ ਸੋਧ ਕਾਨੂੰਨ ਅਤੇ ਯੂਏਪੀਏ ਵਰਗੇ ਕਈ ਸਖਤ ਫੈਸਲੇ ਲਏ ਹਨ। ਉੱਥੇ ਹੀ ਕੈਪਟਨ ਦੇ ਨਵੀਂ ਪਾਰਟੀ ਬਣਾਉਣ ਦੇ ਐਲਾਨ ਅਤੇ ਭਾਜਪਾ ਨਾਲ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ : ਆਹ ਕੀ ? ਦੂਜੀ ਡੋਜ਼ ਲਗਵਾਏ ਬਿਨਾਂ ਹੀ ਆ ਗਿਆ ਦੋਵਾਂ ਟੀਕਿਆਂ ਦਾ ਸਰਟੀਫਿਕੇਟ, ਪੜ੍ਹੋ ਕੀ ਹੈ ਪੂਰਾ ਮਾਮਲਾ

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲਿਖਿਆ, “ਕੇਂਦਰੀ ਗ੍ਰਹਿ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਅਮਿਤ ਸ਼ਾਹ ਜੀ, ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਲਈ ਅਰਦਾਸ ਕਰਦਾ ਹਾਂ।”

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post BJP ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਕੈਪਟਨ ਨੇ ਅਮਿਤ ਸ਼ਾਹ ਨੂੰ ਦਿੱਤੀ ਜਨਮਦਿਨ ਦੀ ਵਧਾਈ, ਕਿਹਾ… appeared first on Daily Post Punjabi.