Car Accident In Chamba Archives - Daily Post Punjabi

ਹਿਮਾਚਲ ਘੁੰਮਣ ਗਏ ਪੰਜਾਬੀ ਮੁੰਡਾ-ਕੁੜੀ ਦੀ ਮੌ.ਤ, ਚੰਬਾ ਨੇੜੇ ਕਾਰ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹਾ.ਦਸਾ
ਹਿਮਾਚਲ ਘੁੰਮਣ ਗਏ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਇੱਕ ਨੌਜਵਾਨ ਅਤੇ ਲੜਕੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਚੰਬਾ ਨੇੜੇ ਉਨ੍ਹਾਂ ਦੀ ਕਾਰ ਡੂੰਘੀ ਖੱਡ ‘ਚ ਜਾ ਡਿੱਗੀ ਅਤੇ ਹਾਦਸੇ ‘ਚ ਦੋਵਾਂ ਦੀ ਜਾਨ ਚਲੀ ਗਈ। ਪਰਿਵਾਰ ਵਾਲਿਆਂ ਨੂੰ ਸੋਮਵਾਰ ਸਵੇਰੇ ਹਾਦਸੇ ਦਾ ਪਤਾ ਲੱਗਾ। ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਲੈਣ ਲਈ ਹਿਮਾਚਲ ਲਈ ਰਵਾਨਾ ਹੋ ਗਏ ਹਨ।

Death of Punjabi boy and girl

ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ (27) ਵਾਸੀ ਮੁਕਤਸਰ ਵੱਜੋਂ ਹੋਈ ਹੈ। ਸੂਚਨਾ ਮੁਤਾਬਕ ਗੁਰਵਿੰਦਰ ਸਿੰਘ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਗੁਰਵਿੰਦਰ 2 ਭੈਣਾਂ ਅਤੇ 2 ਭਰਾਵਾਂ ਸਮੇਤ 4 ਭੈਣ-ਭਰਾ ਹਨ। ਗੁਰਵਿੰਦਰ ਸਭ ਤੋਂ ਛੋਟਾ ਸੀ ਅਤੇ ਅਜੇ ਅਣਵਿਆਹਿਆ ਸੀ।

ਇਹ ਵੀ ਪੜ੍ਹੋ : ਦੁਬਈ ‘ਚ ਟੇਕ-ਆਫ ਤੋਂ ਪਹਿਲਾਂ ਜਹਾਜ਼ ‘ਚੋਂ ਨਿਕਲਿਆ ਰਿੱਛ, ਹਵਾਈ ਅੱਡੇ ‘ਤੇ ਮਚੀ ਹਫੜਾ-ਦਫੜੀ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਘੁੰਮਣ ਲਈ ਹਿਮਾਚਲ ਗਿਆ ਸੀ ਤਾਂ ਚੰਬਾ ਨੇੜੇ ਉਸਦੀ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਹਿਮਾਚਲ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹਿਮਾਚਲ ਘੁੰਮਣ ਗਏ ਪੰਜਾਬੀ ਮੁੰਡਾ-ਕੁੜੀ ਦੀ ਮੌ.ਤ, ਚੰਬਾ ਨੇੜੇ ਕਾਰ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹਾ.ਦਸਾ appeared first on Daily Post Punjabi.